• About
  • Contact
  • Hindi News
  • English News
Monday, June 9, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

Asli Punjabi by Asli Punjabi
November 30, 2020
in Punjab
0
ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ
588
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੋਹਫ਼ਾ
ਸੁਲਤਾਨਪੁਰ ਲੋਧੀ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਪੁੱਟਿਆ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਕ ਸ੍ਰ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਸ਼ੁਰੂਆਤ ਕਾਰਵਾਈ। ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ। ਹੁਣ ਇਸ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਸ਼ਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਰੇਕ ਘਰ ਅਤੇ ਜਾਇਦਾਦ ਨੂੰ ਇਹ ਨੰਬਰ ਜਾਰੀ ਹੋਣ ਨਾਲ ਜਿੱਥੇ ਗੈਰ ਕਾਨੂੰਨੀ ਕਬਜ਼ਿਆਂ ਨੂੰ ਠੱਲ ਪਾਵੇਗੀ ਉਥੇ ਹੀ ਹਰੇਕ ਘਰ ਅਤੇ ਜਾਇਦਾਦ ਦੀ ਅਸਲ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਸ਼ਾਸ਼ਨ ਕੋਲ ਰਹੇਗੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੁਣ ਹਰ ਘਰ ਅਤੇ ਜਾਇਦਾਦ ਨੂੰ ਯੂਨੀਕ ਨੰਬਰ ਲਗਾਏ ਜਾ ਰਹੇ ਹਨ। ਸ਼ਹਿਰ ਵਿੱਚ 6500 ਦੇ ਕਰੀਬ ਯੁਨੀਕ ਨੰਬਰ ਜਾਰੀ ਕੀਤੇ ਜਾਣਗੇ। ਨੰਬਰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਕ ਜਾਇਦਾਦ ਨੂੰ ਇੱਕ ਕਾਰਡ ਅਤੇ ਇਕ ਸਟਿੱਕਰ ਜਾਰੀ ਕੀਤਾ ਜਾ ਰਿਹਾ ਹੈ। ਕਾਰਡ ਪਰਿਵਾਰ ਦੇ ਮੁਖੀ ਕੋਲ ਰਹੇਗਾ ਜਦਕਿ ਸਟਿੱਕਰ ਉਸਦੇ ਘਰ ਦੇ ਬਾਹਰ ਲਗਾਇਆ ਜਾਵੇਗਾ। ਇਸ ਕਾਰਡ/ਨੰਬਰ ਨੂੰ ਕਿਤੋਂ ਵੀ ਗੂਗਲ ਰਾਹੀਂ ਸਰਚ ਕੀਤਾ ਜਾ ਸਕੇਗਾ। ਇਸ ਕਾਰਡ/ਨੰਬਰ ਦੇ ਨਾਲ ਮਾਲਕ ਦਾ ਨਾਮ, ਐਡਰੈੱਸ, ਜਾਇਦਾਦ ਦਾ ਵੇਰਵਾ ਤੇ ਕਿਸਮ, ਸੰਪਰਕ ਨੰਬਰ, ਕੁੱਲ ਮੰਜਿਲਾਂ ਦੀ ਗਿਣਤੀ, ਘਰ ਦੇ ਮੈਂਬਰ, ਉਸਾਰੀ ਦੀ ਸਥਿਤੀ, ਘਰ ਵਿੱਚ ਕੋਈ ਰਹਿੰਦਾ ਹੈ ਜਾਂ ਨਹੀਂ ਆਦਿ ਜਾਣਕਾਰੀ ਦਰਜ ਕੀਤੀ ਗਈ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਸ਼੍ਰੀ ਰਾਜੀਵ ਵਰਮਾ, ਐੱਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਨਗਰ ਕੌਂਸਲ ਪ੍ਰਧਾਨ ਸ਼੍ਰੀ ਅਸ਼ੋਕ ਮੋਗਲਾ ਅਤੇ ਹੋਰ ਹਾਜ਼ਰ ਸਨ।

Previous Post

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

Next Post

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

Recommended

ਕੋਰੋਨਾ ਆਫ਼ਤ ਤੇ ਚਰਚਾ ਲਈ ਮਨੀਸ਼ ਤਿਵਾੜੀ ਵੱਲੋਂ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ

ਕੋਰੋਨਾ ਆਫ਼ਤ ਤੇ ਚਰਚਾ ਲਈ ਮਨੀਸ਼ ਤਿਵਾੜੀ ਵੱਲੋਂ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ

April 20, 2021
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

July 4, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In