• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

Asli Punjabi by Asli Punjabi
November 30, 2020
in Punjab, ਕਾਰੋਬਾਰ
0
ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ। ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਦੋਆਬਾ ਇਲਾਕੇ ਵਿਚ 6 ਰੈਕਾ ਰਾਹੀਂ 13765 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕਰ ਗਈ ਹੈ ਜਦਕਿ ਮਾਝਾ ਇਲਾਕੇ ਵਿਚ 11 ਰੈਕਾਂ ਰਾਹੀਂ 26412 ਅਤੇ ਮਾਲਵਾ ਵਿਚ 29 ਰੈਕਾਂ ਰਾਹੀਂ 74171 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ।25 ਨਵੰਬਰ ਨੂੰ ਧੂਰੀ ਅਤੇ ਮਾਨਸਾ ਹਰੇਕ ਵਿਚ 3195 ਮੀਟ੍ਰਿਕ ਟਨ ਯੂਰੀਏ ਦੀ ਆਮਦ ਹੋਈ ਜਦਕਿ ਤਰਨ ਤਾਰਨ ਵਿਚ 2662 ਮੀਟ੍ਰਿਕ ਟਨ, ਫਾਜ਼ਿਕਲਾ ਵਿਚ 2644 ਮੀਟ੍ਰਿਕ ਟਨ, ਰਾਮਪੁਰਾ ਫੂਲ ਵਿਚ ਅਤੇ ਮਾਨਸਾ ਹਰੇਕ ਵਿਚ 1500 ਮੀਟ੍ਰਿਕ ਟਨ ਅਤੇ ਗੁਰਦਾਸਪੁਰ, ਅੰਮ੍ਰਿਤਸਰ ਅਤੇ ਖੰਨਾ (ਹਰੇਕ) ਵਿਚ 2600 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ।ਇਸੇ ਤਰ੍ਹਾਂ, 26 ਨਵੰਬਰ ਨੂੰ, ਅੰਮ੍ਰਿਤਸਰ ਵਿਚ 2600 ਮੀਟ੍ਰਿਕ ਟਨ, ਲੁਧਿਆਣਾ ਤੇ ਬਟਾਲਾ (ਹਰੇਕ) ਵਿਚ 500 ਮੀਟ੍ਰਿਕ ਟਨ, ਰਾਮਪੁਰਾ ਫੂਲ, ਧੂਰੀ ਅਤੇ ਸੰਗਰੂਰ ਵਿਚ 3000 ਮੀਟ੍ਰਿਕ ਟਨ ਅਤੇ ਜਲੰਧਰ ਵਿਚ 2650 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਹੋਈ।27 ਨਵੰਬਰ ਨੂੰ, ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ (ਹਰੇਕ) ਵਿਚ 2650 ਮੀਟ੍ਰਿਕ ਟਨ, ਮੋਗਾ ਵਿਚ 2655 ਮੀਟ੍ਰਿਕ ਟਨ, ਰੋਪੜ ਵਿਚ 2000 ਮੀਟ੍ਰਿਕ ਟਨ ਅਤੇ ਤਰਨ ਤਾਰਨ ਵਿਚ 3000 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਹੋਈ।ਇਸੇ ਤਰ੍ਹਾਂ 28 ਨਵੰਬਰ ਨੂੰ ਜਲੰਧਰ ਵਿਚ ਇਕ ਦਿਨ ਵਿਚ ਦੋ ਵਾਰ 2600 ਅਤੇ 865 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਜਦਕਿ ਸੁਨਾਮ ਵਿਚ 3000 ਮੀਟ੍ਰਿਕ ਟਨ, ਰਾਜਪੁਰਾ ਵਿਚ 2655 ਮੀਟ੍ਰਿਕ ਟਨ, ਕੋਟਕਪੂਰਾ ਵਿਚ 2634 ਮੀਟ੍ਰਿਕ ਟਨ, ਮੁਕਤਸਰ ਵਿਚ ਇਕ ਦਿਨ ‘ਚ ਦੋ ਵਾਰ 2650 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਹੋਈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਦੋ ਵਾਰ 2650 ਅਤੇ 1350 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਹੋਈ ਅਤੇ ਲੁਧਿਆਣਾ ਵਿਚ ਵੀ ਇਕ ਦਿਨ ‘ਚ ਦੋ ਵਾਰ 2650 ਅਤੇ 1350 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ। ਇਸ ਤੋਂ ਇਲਾਵਾ ਬਟਾਲਾ ਅਤੇ ਪਟਿਆਲਾ ਵਿਚ ਹਰੇਕ ਨੂੰ 3200 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਹੋਈ।ਇਸੇ ਦੌਰਾਨ, 29 ਨਵੰਬਰ ਨੂੰ ਸੰਗਰੂਰ ਵਿਚ ਇਕੋ ਦਿਨ ਦੋ ਵਾਰ 2600 ਮੀਟ੍ਰਿਕ ਟਨ ਯੂਰੀਏ, ਰਾਮਪੁਰਾ ਫੂਲ ਵਿਚ 2600 ਮੀਟ੍ਰਿਕ ਟਨ, ਜਲੰਧਰ ਅਤੇ ਫ਼ਿਰੋਜਪੁਰ ਵਿਚ ਹਰੇਕ ਨੂੰ 3000 ਮੀਟ੍ਰਿਕ ਟਨ, ਅਬੋਹਰ, ਪਟਿਆਲਾ ਅਤੇ ਸੁਨਾਮ (ਹਰੇਕ) ਨੂੰ 2650 ਮੀਟ੍ਰਿਕ ਟਨ, ਅੰਮ੍ਰਿਤਸਰ ਵਿਚ 2600 ਮੀਟ੍ਰਿਕ ਟਨ, ਸੁਨਾਮ ਅਤੇ ਮੁਕਤਸਰ (ਹਰੇਕ) ਨੂੰ 2600 ਮੀਟ੍ਰਿਕ ਟਨ, ਖੰਨਾ ਤੇ ਲੁਧਿਆਣਾ ਵਿਚ 3000 ਮੀਟ੍ਰਿਕ ਟਨ ਅਤੇ ਮੁਕਤਸਰ ਵਿਚ 2643 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ।ਜ਼ਿਕਰਯੋਗ ਹੈ ਕਿ ਰੇਲ ਆਵਾਜਾਈ ‘ਤੇ ਰੋਕ ਕਾਰਨ ਯੂਰੀਏ ਅਤੇ ਕੋਲਾ ਦੀ ਸਪਲਾਈ ਕਾਫ਼ੀ ਪ੍ਰਭਾਵਿਤ ਹੋਈ ਜਿਸ ਕਾਰਨ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਪਰ ਹੁਣ ਰੇਲ ਆਵਾਜਾਈ ਦੀ ਮੁੜ ਬਹਾਲੀ ਨਾਲ ਸੂਬੇ ਦੇ ਅਰਥਚਾਰੇ ਦੇ ਇਹਨਾਂ ਦੋ ਮਹੱਤਵਪੂਰਨ ਖੇਤਰਾਂ ਨੂੰ ਹੁਲਾਰਾ ਮਿਲੇਗਾ।

Previous Post

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

Next Post

ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

ਪੰਜਾਬ ਦੇ ਰਾਜਪਾਲ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼ ਦਾ ਕਰਨਗੇ ਉਦਘਾਟਨ

Recommended

ਕੋਰੋਨਾ ਨੇ ਖੋਲ੍ਹੀ ਗੁਜਰਾਤ ਮਾਡਲ ਦੀ ਪੋਲ : ਰਾਹੁਲ ਗਾਂਧੀ

ਕੋਰੋਨਾ ਨੇ ਖੋਲ੍ਹੀ ਗੁਜਰਾਤ ਮਾਡਲ ਦੀ ਪੋਲ : ਰਾਹੁਲ ਗਾਂਧੀ

June 16, 2020
ਕਿਸਾਨਾਂ ਲਈ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਹੋਵੇਗਾ : ਬੱਬੀ ਬਾਦਲ’

ਕਿਸਾਨਾਂ ਲਈ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਹੋਵੇਗਾ : ਬੱਬੀ ਬਾਦਲ’

August 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In