• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ

Asli Punjabi by Asli Punjabi
November 30, 2020
in Punjab, Top Stories
0
ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦੇ ਵਿਕਾਸ ਲਈ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ ਨਾਲ ਸਮਝੌਤਾ ਸਹੀਬੱਧ ਕੀਤਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਸਮਝੌਤੇ ‘ਤੇ ਦਸਤਖ਼ਤ ਕਰਦਿਆਂ, ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ, ਅਨਿਰੁਧ ਤਿਵਾੜੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਸਾਨੂੰ ਨਾਗਰਿਕਾਂ ਦੀ ਨਿੱਜੀ, ਸਮਾਜਿਕ ਅਤੇ ਆਰਥਿਕ ਭਲਾਈ ਦੇ ਨਾਲ-ਨਾਲ ਜਨਤਕ ਸਿਹਤ ਦੀ ਮਹੱਤਤਾ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਡਾਟਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਛੂਤ ਅਤੇ ਗੈਰ-ਸੰਚਾਰੀ ਰੋਗਾਂ ਵਰਗੀਆਂ ਗੰਭੀਰ ਮਹਾਂਮਾਰੀਆਂ ਦਾ ਮੁਕਾਬਲਾ ਕਰਨ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰ ਸਕਦੀ ਹੈ।ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਆਈ-ਡੀਏਆਈਆਰ ਆਉਣ ਵਾਲੇ ਮਹੀਨਿਆਂ ਲਈ ਪ੍ਰਮੁੱਖ ਪ੍ਰਾਜੈਕਟਾਂ ਵਾਸਤੇ ਅਧਾਰ ਬਣਾਏਗੀ ਜਿਸ ਵਿੱਚ ਡਾਟਾ ਇੰਟਰਓਪਰੇਬਿਲਟੀ, ਰੀਅਲ ਟਾਈਮ ਐਪੀਡੈਮਿਓਲੋਜੀ ਅਤੇ ਡੈਸ਼ਬੋਰਡ, ਡਿਜੀਟਲ ਸਿਹਤ ਸਮਾਧਾਨ ਦੇ ਮਾਪਦੰਡਾਂ ਅਤੇ ਅਭਿਆਸ ਵਿਚ ਤਾਲਮੇਲ ਵਧਾਉਣ ਦੇ ਤਰੀਕੇ ਸ਼ਾਮਲ ਹਨ ਜੋ ਸੂਬਾ ਸਰਕਾਰ ਦੇ ਚੱਲ ਰਹੇ ਡਿਜੀਟਲ ਸਿਹਤ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਨਿਰਮਾਣ ਵਿੱਚ ਸਹਾਈ ਹੋਣਗੇ।ਇਸ ਵਿਲੱਖਣ ਪਹਿਲਕਦਮੀ ਲਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਸਕੱਤਰ, ਵਿਨੀ ਮਹਾਜਨ ਨੇ ਕਿਹਾ, “ਸਾਨੂੰ ਮਾਣ ਹੈ ਕਿ ਸਿਹਤ ਲਈ ਲੋਕ-ਕੇਂਦ੍ਰਿਤ ਡਿਜੀਟਲ ਬੁਨਿਆਦੀ ਢਾਂਚੇ ਦੇ ਮਾਡਲਾਂ ਦੇ ਵਿਕਾਸ ਵਿਚ ਪੰਜਾਬ ਨੂੰ ਆਈ-ਡੀਏਆਈਆਰ ਦਾ ਪਹਿਲਾ ਸਰਕਾਰੀ ਭਾਈਵਾਲ ਵਜੋਂ ਚੁਣਿਆ ਗਿਆ ਹੈ।”ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਆਈ-ਡੀਏਆਈਆਰ ਦੇ ਨੁਮਾਇੰਦੇ ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ 6 ਦਹਾਕੇ ਪਹਿਲਾਂ ਹਰੀ ਕ੍ਰਾਂਤੀ- ਤਕਨਾਲੋਜੀ ਦੇ ਵਿਕਾਸ ਦੇ ਯੁੱਗ ਵਿਚ ਮੋਹਰੀ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸਹਿਯੋਗੀ ਉਪਰਾਲਾ ਲਗਭਗ 3 ਕਰੋੜ ਪੰਜਾਬੀਆਂ ਨੂੰ ਵਿਸ਼ਵ ਭਰ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਿਜੀਟਲ ਅਵਸਰ ਪ੍ਰਦਾਨ ਕਰੇਗਾ। ਉਹਨਾਂ ਕਿਹਾ ਕਿ ਆਈ- ਡੀਏਆਈਆਰ ਟੀਮ ਆਉਣ ਵਾਲੇ ਸਾਲਾਂ ਵਿੱਚ ਨਾਗਰਿਕਾਂ ਲਈ ਉੱਤਮ ਡਾਕਟਰੀ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਇਸ ਰਣਨੀਤਕ ਭਾਈਵਾਲੀ ਨੂੰ ਵਿਕਸਤ ਕਰਨ ਲਈ ਰੂਪ-ਰੇਖਾ ਉਲੀਕ ਰਹੀ ਹੈ।ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਜੋ ਕਿ ਡਿਜ਼ੀਟਲ ਤਬਦੀਲੀ ਲਈ ਜ਼ਿੰਮੇਵਾਰ ਹਨ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਭਾਈਵਾਲੀ ਨਾਲ ਆਈ-ਡੀਏਆਈਆਰ ਦੇ ਸਹਿਯੋਗ ਨਾਲ ਅਗਵਾਈ ਕਰਨਗੇ। ਖੋਜ ਅਤੇ ਵਿਕਾਸ (ਆਰ ਐਂਡ ਡੀ) ਲਈ ਪੰਜਾਬ ਦੇ ਅਕਾਦਮਿਕ, ਉਦਯੋਗ ਅਤੇ ਸਿਹਤ ਸੰਭਾਲ ਖੇਤਰ ਇਸ ਦੇ ਭਾਈਵਾਲ ਵਜੋਂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਆਈ-ਡੀਏਆਈਆਰ ਦੇ ਸੂਬਾ ਸਰਕਾਰ ਨਾਲ ਭਾਈਵਾਲਾਂ ਦੇ ਨਵੇਂ ਸਮਝੌਤੇ ਵੀ ਸ਼ਾਮਲ ਹਨ ਜਿਵੇਂ ਲੰਡਨ ਸਕੂਲ ਆਫ਼ ਹਾਈਜੀਨ ਐਂਡ ਟ੍ਰੋਪਿਕਲ ਮੈਡੀਸਨ, ਇੰਸਟੀਚਿਊਟ ਆਫ਼ ਇਲੈਕਟ੍ਰਿਕਲ ਐਂਡ ਇਲੈਕਟ੍ਰਾਨਿਕਸ ਇੰਜੀਨੀਅਰਜ਼ (ਆਈਈਈਈ), ਫਾਊਂਡੇਸ਼ਨ ਫਾਰ ਇਨੋਵੇਟਿਵ ਐਂਡ ਨਿਊ ਡਾਇਗਨੋਸਟਿਕਸ (ਐਫਆਈਐਨਡੀ) ਅਤੇ ਜਿਨੇਵਾ ਯੂਨੀਵਰਸਿਟੀ ਸ਼ਾਮਲ ਹਨ।

Previous Post

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ

Next Post

ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

ਆਰੀਅਨਜ਼ ਵਿਖੇ ਆਰਟ ਆਫ ਲਿਵਿੰਗ ਦੁਆਰਾ ਵਰਚੁਅਲ ਵਰਕਸ਼ਾਪ ਆਯੋਜਿਤ ਕੀਤਾ ਗਿਆ

Recommended

ਕਾਰ ਅਤੇ ਟਰਾਲੀ ਦੀ ਟੱਕਰ ਵਿੱਚ ਔਰਤ ਸਮੇਤ 3 ਦੀ ਮੌਤ

ਕਾਰ ਅਤੇ ਟਰਾਲੀ ਦੀ ਟੱਕਰ ਵਿੱਚ ਔਰਤ ਸਮੇਤ 3 ਦੀ ਮੌਤ

January 15, 2024
138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ: ਸੁਖਜਿੰਦਰ ਸਿੰਘ ਰੰਧਾਵਾ

June 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In