• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

Asli Punjabi by Asli Punjabi
December 2, 2020
in Punjab, ਕਾਰੋਬਾਰ
0
ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ
589
SHARES
3.3k
VIEWS
Share on FacebookShare on TwitterShare on Whatsapp

ਵੀਡੀਓ ਸਬੂਤਾਂ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ

ਚੰਡੀਗੜ – ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।ਇਹ ਕੇਸ ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਚਾਟੀਵਿੰਡ ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਅਤੇ ਕੰਵਲਪ੍ਰੀਤ ਸਿੰਘ ਰਾਜ ਖਾਲਸਾ ਖੇਤੀ ਸਟੋਰ ਚਲਾ ਰਹੇ ਹਨ ਤੇ 22 ਅਗਸਤ, 2018 ਨੂੰ ਇਸੇ ਪਿੰਡ ਦੇ ਇਕ ਵਿਅਕਤੀ ਗੁਰਹਰਪ੍ਰੀਤ ਸਿੰਘ ਨੇ ਉਨਾਂ ਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਖ਼ਰਾਬ ਕਰ ਦਿੱਤਾ ਸੀ।ਇਸ ਮਗਰੋਂ ਕੰਵਲਪ੍ਰੀਤ ਸਿੰਘ ਬਲਦੇਵ ਸਿੰਘ, ਸੁਖਵੰਤ ਸਿੰਘ ਆਦਿ ਦੋਸ਼ੀ ਗੁਰਹਰਪ੍ਰੀਤ ਸਿੰਘ ਦੇ ਘਰ ਦੇ ਬਾਹਰ ਜਾ ਪਹੁੰਚੇ। ਇਸ ਤੋਂ ਬਾਅਦ ਗੁਰਹਰਪ੍ਰੀਤ ਸਿੰਘ ਨੇ ਆਪਣੇ ਹੋਰ ਸਾਥੀਆਂ ਨਾਲ ਕੰਵਲਪ੍ਰੀਤ ਸਿੰਘ, ਬਲਦੇਵ ਸਿੰਘ ਅਤੇ ਸੁਖਵੰਤ ਸਿੰਘ ‘ਤੇ ਹਮਲਾ ਕਰ ਦਿੱਤਾ ਅਤੇ ਉਹਨਾਂ ਨੂੰ ਜ਼ਖਮੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਕੇਸ ਵਿੱਚ ਪੁਲਿਸ ਵੱਲੋਂ ਗੁਰਹਰਪ੍ਰੀਤ ਅਤੇ ਹੋਰਨਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 323, 324, 427, 148, 149 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਪੜਤਾਲ ਦੌਰਾਨ ਪੁਲਿਸ ਵਲੋਂ ਉਕਤ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 326 ਵੀ ਜੋੜ ਦਿੱਤੀ ਗਈ।ਬਾਅਦ ਵਿੱਚ ਇਹ ਦੋਸ਼ੀ ਪੁਲਿਸ ਮੁਲਾਜ਼ਮਾਂ ਵਿੱਚ ਏ.ਐਸ.ਆਈ. ਮਹਿੰਦਰ ਸਿੰਘ, ਏ.ਐਸ.ਆਈ. ਕੁਲਦੀਪ ਸਿੰਘ (ਹੁਣ ਮ੍ਰਿਤਕ), ਹੌਲਦਾਰ ਪਲਵਿੰਦਰ ਸਿੰਘ, ਹੌਲਦਾਰ ਰਾਮ ਸਿੰਘ, ਸਿਪਾਹੀ ਰਾਜਬੀਰ ਸਿੰਘ, ਸਿਪਾਹੀ ਹਰਪਿੰਦਰ ਸਿੰਘ, ਸਿਪਾਹੀ ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਲਾਟਾ ਸਿੰਘ ਨੇ ਸ਼ਿਕਾਇਤਕਰਤਾ ਬਲਦੇਵ ਦੇ ਭਰਾ ਸੁਖਦੇਵ ਸਿੰਘ ਕੋਲੋਂ ਵੱਖ ਵੱਖ ਮੌਕਿਆਂ ‘ਤੇ 65,000 ਰੁਪਏ ਦੀ ਰਿਸ਼ਵਤ ਲਈ ਸੀ ਤੇ ਉਸ ਕੋਲ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਵੀਡੀਓ ਸਬੂਤ ਹਨ।ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤਕਰਤਾ ਵਲੋਂ ਕੀਤੀ ਸ਼ਿਕਾਇਤ ‘ਤੇ ਜਾਂਚ ਦੌਰਾਨ ਉਪਰੋਕਤ ਪੁਲਿਸ ਕਰਮਚਾਰੀਆਂ ਖਿਲਾਫ ਰਿਸ਼ਵਤਖੋਰੀ ਦੇ ਦੋਸ਼ ਸਹੀ ਪਾਏ ਗਏ ਅਤੇ ਬਿਊਰੋ ਨੇ ਹੌਲਦਾਰ ਰਾਮ ਸਿੰਘ, ਸਿਪਾਹੀ ਪਲਵਿੰਦਰ ਸਿੰਘ, ਸਿਪਾਹੀ ਹਰਪਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਲਾਟਾ ਸਿੰਘ ਨੂੰ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਦੋਸ਼ੀਆਂ ਖਿਲਾਫ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਜਾਵੇਗੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾਈਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Next Post

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

Recommended

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

August 18, 2020
ਆਰੀਅਨਜ਼ ਬ੍ਰਾਂਡ ਅੰਬੈਸਡਰ ਪੈਰਾ ਕ੍ਰਿਕਟਰ ਆਮਿਰ ਹੁਸੈਨ ਨੇ ਅਬੋਹਰ ਦੇ ਸਕੂਲਾਂ ਦਾ ਕੀਤਾ ਦੌਰਾ

ਆਰੀਅਨਜ਼ ਬ੍ਰਾਂਡ ਅੰਬੈਸਡਰ ਪੈਰਾ ਕ੍ਰਿਕਟਰ ਆਮਿਰ ਹੁਸੈਨ ਨੇ ਅਬੋਹਰ ਦੇ ਸਕੂਲਾਂ ਦਾ ਕੀਤਾ ਦੌਰਾ

July 24, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In