• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ

Asli Punjabi by Asli Punjabi
December 2, 2020
in National
0
ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ
587
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ 31,118 ਨਵੇਂ ਮਾਮਲੇ ਸਾਹਮਣੇ ਆਏ ਹਨ| ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ 94.62 ਲੱਖ ਤੋਂ ਵੱਧ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88,89,585 ਹੋ ਗਈ ਹੈ| ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 482 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ| ਦੇਸ਼ ਵਿੱਚ ਇਨਫੈਕਸ਼ਨ ਕਾਰਨ ਹੁਣ ਤੱਕ 1,37,621 ਲੋਕ ਦਮ ਤੋੜ ਚੁੱਕੇ ਹਨ| ਇਨਫੈਕਸ਼ਨ ਨਾਲ ਹੁਣ ਤੱਕ 88,89,585 ਲੋਕ ਠੀਕ ਹੋ ਚੁੱਕੇ ਹਨ, ਜਿਸ ਨਾਲ ਠੀਕ ਹੋਣ ਦੀ ਦਰ 93.94 ਫੀਸਦੀ ਹੋ ਗਈ ਹੈ| ਕੋਵਿਡ-19 ਦੀ ਮੌਤ ਦਰ 1.45 ਫੀਸਦੀ ਹੈ|ਲਗਾਤਾਰ 21ਵੇਂ ਦਿਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5 ਲੱਖ ਤੋਂ ਹੇਠਾਂ ਹੈ| ਦੇਸ਼ ਵਿੱਚ 4,35,603 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 4.60 ਫੀਸਦੀ ਹੈ| ਦੇਸ਼ ਵਿੱਚ ਕੋਵਿਡ-19 ਪੀੜਤਾਂ ਦੀ ਗਿਣਤੀ 7 ਅਗਸਤ ਨੂੰ 20 ਲੱਖ ਤੋਂ ਵੱਧ ਹੋ ਗਈ ਹੈ| ਇਸ ਤੋਂ ਬਾਅਦ 23 ਅਗਸਤ ਨੂੰ ਪੀੜਤਾਂ ਦੀ ਗਿਣਤੀ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਹੋ ਗਈ| ਦੇਸ਼ ਵਿੱਚ 16 ਸਤੰਬਰ ਨੂੰ ਪੀੜਤਾਂ ਦੀ ਗਿਣਤੀ 50 ਲੱਖ ਹੋ ਗਈ ਸੀ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ ਪੀੜਤਾਂ ਦੀ ਗਿਣਤੀ 80 ਲੱਖ ਤੋਂ ਵੱਧ ਹੋ ਗਈ ਸੀ| ਇਸ ਤੋਂ ਬਾਅਦ 20 ਨਵੰਬਰ ਨੂੰ ਦੇਸ਼ ਵਿੱਚ ਕੁੱਲ ਪੀੜਤਾਂ ਦੀ ਗਿਣਤੀ 90 ਲੱਖ ਤੋਂ ਵੱਧ ਹੋ ਗਈ ਸੀ| ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐਮ.ਆਰ.) ਅਨੁਸਾਰ ਅੱਜ 9,69,332 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ 14,13,49,298 ਜਾਂਚ ਕੀਤੀ ਜਾ ਚੁੱਕੀ ਹੈ|

Previous Post

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

Next Post

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਤਿੰਨ ਦਿਨਾਂ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ ਸਿਖਲਾਈ ਕੈਂਪ ਸਮਾਪਨ ਹੋਇਆ

Recommended

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

June 27, 2021
ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

July 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In