• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

Asli Punjabi by Asli Punjabi
December 2, 2020
in Punjab, Top Stories, ਕਾਰੋਬਾਰ
0
ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕਿਹਾ ਕਿ ਆਪ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉਂ ਨਹੀਂ ਤੋੜਦੇ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਆਮ ਆਦਮ ਪਾਰਟੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਦਾ ਦਾਅਵਾ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ 23 ਨਵੰਬਰ, 2020 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਬੇਰਹਿਮੀ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸਪੱਸ਼ਟ ਤੌਰ ‘ਤੇ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਰਾਜਸੀ ਚਾਲਾਂ ਖੇਡ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਨ੍ਹਾਂ ਦਿਨਾਂ ਵਿੱਚ ਆਪ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਭੁਗਤ ਰਹੀ ਸੀ। ਉਨ੍ਹਾਂ ਇਸ ਗੱਲ ‘ਤੇ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ ‘ਦਿੱਲੀ ਚੱਲੋ’ ਦੀ ਤਿਆਰੀ ਕਰ ਰਹੇ ਸਨ ਤਾਂ ਕੇਜਰੀਵਾਲ ਸਰਕਾਰ ਨੇ ਇਸ ਸਮੇਂ ਦੌਰਾਨ ਨੋਟੀਫਿਕੇਸ਼ਨ ਜਾਰੀ ਕਰਕੇ ਕੌਮੀ ਰਾਜਧਾਨੀ ਵਿੱਚ ਅੰਨਦਾਤਾ ਦੀ ਮੌਤ ਦੇ ਵਾਰੰਟਾਂ ਉਤੇ ਦਸਤਖਤ ਕਰ ਦਿੱਤੇ।ਕੈਪਟਨ ਅਮਰਿੰਦਰ ਸਿੰਘ ਨੇ ਆਪ ਉਤੇ ਹਰ ਵੇਲੇ ਕਿਸਾਨ ਯੂਨੀਅਨਾਂ ਦੀ ਹਮਾਇਤ ਦਾ ਖੇਖਣ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਣ ਲਈ ਭੰਡਦੇ ਹੋਏ ਪੁੱਛਿਆ, ”ਕੀ ਤੁਹਾਨੂੰ ਸ਼ਰਮ-ਹਯਾ ਹੈ?” ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਸਿਰਫ ਰਾਜਸੀ ਡਰਾਮੇ ਕਰਨ ਵਿੱਚ ਲੱਗੀ ਹੋਈ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਪਹਿਲਾਂ ਉਹ ਕੇਂਦਰੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਦੀ ਤਰਜ਼ ‘ਤੇ ਦਿੱਲੀ ਵਿਧਾਨ ਸਭਾ ਵਿੱਚ ਕੋਈ ਸੋਧ ਬਿੱਲ ਪਾਸ ਕਰਨ ਵਿੱਚ ਫੇਲ੍ਹ ਹੋਏ। ਹੁਣ ਉਹ ਇਸ ਗੱਲ ਉਤੇ ਉਤਰ ਆਏ ਹਨ ਕਿ ਦਿੱਲੀ ਵਿੱਚ ਖੇਤੀਬਾੜੀ ਕਾਨੂੰਨ ਅਧਿਕਾਰਤ ਤੌਰ ‘ਤੇ ਨੋਟੀਫਾਈ ਕਰ ਦਿੱਤੇ ਜਿੱਥੇ ਆਪ ਸੱਤਾ ਵਿੱਚ ਹੈ। ਪਾਰਟੀ ਦੀ ਅਸਲ ਨੀਅਤ ਅਤੇ ਵਿਚਾਰਧਾਰਾ ਪਰਦਾਫਾਸ਼ ਹੋ ਗਈ।”ਆਮ ਆਦਮੀ ਪਾਰਟੀ ਵੱਲੋਂ ਸਥਿਤੀ ਨੂੰ ਸੰਭਾਲਣ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈਣ ਬਾਰੇ ਉਨ੍ਹਾਂ ਦੀ ਕੀਤੀ ਆਲਚੋਨਾ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜਾਈ ਲੜਨ ਵਿੱਚ ਜੁਟੇ ਹੋਏ ਹਨ ਜਦੋਂ ਕਿ ਦੂਜੇ ਪਾਸੇ ਕੇਜਰੀਵਾਲ ਕਿਸਾਨਾਂ ਦੀਆਂ ਜੜ੍ਹਾਂ ਵਿੱਚ ਤੇਲ ਦੇਣ ਦੀ ਤਿਆਰੀਆ ਕਰ ਰਿਹਾ ਹੈ ਜਿਨ੍ਹਾਂ ਨੇ ਆਪਣੇ ਲਈ ਇਨਸਾਫ ਲੈਣ ਖਾਤਰ ਲਈ ਹਰਿਆਣਾ ਸਰਕਾਰ ਦੀਆਂ ਸਾਰੀਆਂ ਜ਼ਿਆਦਤੀਆਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ, ”ਕਿਸਾਨਾਂ ਉਪਰ ਢਾਹੇ ਗਏ ਜੁਲਮ ਦੀ ਆਪ ਨੇ ਇਕ ਵਾਰ ਵੀ ਨਿਖੇਧੀ ਨਹੀਂ ਕੀਤੀ।” ਉਨ੍ਹਾਂ ਅੱਗੇ ਕਿਹਾ ਕਿ ਇੱਥੋਂ ਤੱਕ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਖੇਤੀ ਆਰਡੀਨੈਂਸਾਂ ਦੇ ਕਾਨੂੰਨਾਂ ਵਿੱਚ ਅਕਾਲੀਆਂ ਦੀ ਭੂਮਿਕਾ ਲਈ ਉਨ੍ਹਾਂ ਦੀ ਨਿੰਦਾ ਤੱਕ ਨਹੀਂ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਵਿੱਚ ਆਪ ਸਰਕਾਰ ਨੇ ਰਾਮ ਲੀਲਾ ਮੈਦਾਨ ਅਤੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਦੀ ਮੰਗ ਨੂੰ ਵੀ ਪ੍ਰਵਾਨ ਨਹੀਂ ਕੀਤਾ। ਮੁੱਖ ਮੰਤਰੀ ਨੇ ਆਪ ਨੂੰ ਸਵਾਲ ਕਰਦਿਆਂ ਕਿਹਾ ਕਿ ਇਸ ਸਮੁੱਚੇ ਮਸਲੇ ਉਤੇ ਉਹ ਭਾਜਪਾ ਦੀ ਰਾਹ ਉਤੇ ਕਿਉਂ ਚੱਲੀ।ਕੈਪਟਨ ਅਮਰਿੰਦਰ ਸਿੰਘ ਨੇ ਆਪ ਵੱਲੋਂ ਦਿੱਤੇ ਸੁਝਾਅ ਰਾਹੀਂ ਕਿਸਾਨਾਂ ਨੂੰ ਮੂਰਖ ਬਣਾਉਣ ਦੀ ਸਖਤ ਆਲੋਚਨਾ ਕੀਤੀ ਜਿਸ ਵਿੱਚ ਆਪ ਨੇ ਕਿਹਾ ਕਿ ਸੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿਧਾਨ ਸਭਾ ਵਿੱਚ ਇਕ ਬਿੱਲ ਪਾਸ ਕਰਕੇ ਸੂਬੇ ਵਿੱਚ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨੀ ਅਧਿਕਾਰ ਬਣਾਇਆ ਜਾਵੇ। ਉਨ੍ਹਾਂ ਕਿਹਾ, ”ਇਹ ਸੁਭਾਵਿਕ ਹੈ ਕਿ ਜਾਂ ਤਾਂ ਆਪ ਨੂੰ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਦੀ ਸਮਝ ਨਹੀਂ ਹੈ ਜਾਂ ਫਿਰ ਮੂਲੋਂ ਕੋਈ ਪ੍ਰਵਾਹ ਨਹੀਂ।”ਉਨ੍ਹਾਂ ਕਿਹਾ, ”ਇਹ ਮੰਨ ਵੀ ਲਿਆ ਜਾਵੇ ਕਿ ਸੂਬੇ ਕੋਲ ਸਾਰਾ ਅਨਾਜ ਖਰੀਦਣ ਲਈ ਪੈਸਾ ਵੀ ਹੋਵੇ ਜੋ ਸੌਖੀ ਗੱਲ ਨਹੀਂ ਹੈ, ਇਸ ਅਨਾਜ ਵੇਚਿਆ ਕਿੱਥੇ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਉਠਾਏ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮਸਲਿਆਂ ਨੂੰ ਸਿਰਫ ਪੰਜਾਬ ਨਾਲ ਨਹੀਂ ਸਗੋਂ ਸਮੁੱਚੇ ਮੁਲਕ ਦੇ ਸੰਦਰਭ ਵਿੱਚ ਦੇਖਿਆ ਜਾਵੇ। ਉਨ੍ਹਾਂ ਨੇ ਆਪ ਲੀਡਰਾਂ ਨੂੰ ਕਿਹਾ, ”ਤਹਾਨੂੰ ਇਹ ਨਹੀਂ ਦਿਸਦਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਤੋਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ ਜਾਂ ਫੇਰ ਤੁਸੀਂ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਅੱਗੇ ਦੇਖਣਾ ਨਹੀਂ ਚਾਹੁੰਦੇ।”

Previous Post

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

Next Post

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

Recommended

ਬੈਂਕ ਧੋਖਾਧੜੀ ਮਾਮਲੇ ਵਿੱਚ ਈ ਡੀ ਵੱਲੋਂ ਜੈਟ ਏਅਰਵੇਜ ਦੇ ਫਾਊਂਡਰ ਨਰੇਸ਼ ਗੋਇਲ ਗ੍ਰਿਫਤਾਰ

ਬੈਂਕ ਧੋਖਾਧੜੀ ਮਾਮਲੇ ਵਿੱਚ ਈ ਡੀ ਵੱਲੋਂ ਜੈਟ ਏਅਰਵੇਜ ਦੇ ਫਾਊਂਡਰ ਨਰੇਸ਼ ਗੋਇਲ ਗ੍ਰਿਫਤਾਰ

September 2, 2023
ਕੁਵੈਤ ‘ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ‘ਚ ਦੋ ਸ਼ਖ਼ਸ ਪੰਜਾਬ ਅਤੇ ਹਰਿਆਣਾ ਦੇ

ਕੁਵੈਤ ‘ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ‘ਚ ਦੋ ਸ਼ਖ਼ਸ ਪੰਜਾਬ ਅਤੇ ਹਰਿਆਣਾ ਦੇ

June 14, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In