• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ

Asli Punjabi by Asli Punjabi
December 3, 2020
in Punjab, Top Stories
0
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ
588
SHARES
3.3k
VIEWS
Share on FacebookShare on TwitterShare on Whatsapp

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨਾਲ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਹੋਏ ਐਵੋਡਕੇਟ ਹਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੌਮੀ ਮਸਲਿਆਂ ’ਤੇ ਵਿਚਾਰ-ਵਟਾਂਦਰਾਂ ਵੀ ਕੀਤਾ।ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਢਾਂਚੇ ਦੀ ਸਮੀਖਿਆ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਦੁਰੱਸਤ ਕਰਨ ਲਈ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਕ ਸੰਗਤੀ ਅਦਾਰਾ ਹੋਣ ਕਾਰਨ ਇਸ ਦੇ ਪ੍ਰਬੰਧਕੀ ਕਾਰਜਾਂ ਵਿਚ ਆਪਸੀ ਸਹਿਯੋਗ ਦੀ ਭਾਵਨਾ ਵੱਡਾ ਮਹੱਤਵ ਰੱਖਦੀ ਹੈ, ਇਸ ਲਈ ਆਪਸੀ ਮਿਲਵਰਤਨ ਨਾਲ ਸੰਸਥਾ ਦੇ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਹਰ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜ਼ੁੰਮੇਵਾਰ ਹੋਵੇਗਾ ਅਤੇ ਕਿਸੇ ਵੀ ਕੁਤਾਹੀ ਕਰਨ ਵਾਲੇ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਬੀਬੀ ਜਗੀਰ ਕੌਰ ਨੇ ਭਵਿੱਖ ਵਿਚ ਆਉਣ ਵਾਲੀਆਂ ਇਤਿਹਾਸਕ ਸ਼ਤਾਬਦੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਨਾਉਣ ਲਈ ਵੀ ਮੁੱਢਲੀ ਰੂਪ-ਰੇਖਾ ’ਤੇ ਵਿਚਾਰ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਫ਼ਤਰ ਪੁੱਜਣ ਮੌਕੇ ਸਵਾਗਤ ਕਰਨ ਵਾਲਿਆਂ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਯੂਥ ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸ. ਸਤਬੀਰ ਸਿੰਘ ਧਾਮੀ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਅਮਰੀਕ ਸਿੰਘ ਆਦਿ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

Next Post

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

Recommended

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

June 12, 2021
ਮੰਤਰੀਆਂ ਬਨਾਮ ਚੀਫ ਸਕੱਤਰ : ਮੁੱਕਿਆ ਰੇੜਕਾ, ਚੈਪਟਰ ਖਤਮ – ਪੜ੍ਹੋ ਤੇ ਸੁਣੋ ਮਨਪ੍ਰੀਤ ਬਾਦਲ ਦੀ ਜ਼ੁਬਾਨੀ, ਕੀ ਕੁਝ ਹੋਇਆ ?

ਮੰਤਰੀਆਂ ਬਨਾਮ ਚੀਫ ਸਕੱਤਰ : ਮੁੱਕਿਆ ਰੇੜਕਾ, ਚੈਪਟਰ ਖਤਮ – ਪੜ੍ਹੋ ਤੇ ਸੁਣੋ ਮਨਪ੍ਰੀਤ ਬਾਦਲ ਦੀ ਜ਼ੁਬਾਨੀ, ਕੀ ਕੁਝ ਹੋਇਆ ?

May 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In