• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

Asli Punjabi by Asli Punjabi
December 3, 2020
in Punjab, ਕਾਰੋਬਾਰ
0
ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਮੰਤਰੀਆਂ ਅਤੇ ਐਮ.ਐਲ.ਏਜ਼ ਅਧਾਰਤ ਸਬ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।ਇਸ ਮੀਟਿੰਗ ਵਿੱਚ ਸਬ ਕਮੇਟੀ ਮੈਂਬਰ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਅਰੁਨਾ ਚੌਧਰੀ,ਸੰਦਰ ਸ਼ਾਮ ਅਰੋੜਾ,ਐਮ.ਐਲ.ਏ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ,ਪ੍ਰੀਤਮ ਸਿੰਘ ਕੋਟਭਾਈ, ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਸ੍ਰੀ ਕੇ.ਏ.ਪੀ. ਸਿਨਹਾ,ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਸ੍ਰੀਮਤੀ ਅਨਿੰਦਤਾ ਮਿੱਤਰਾ ਡਾਇਰੈਕਟਰ ਸਿਵਲ ਸਪਲਾਈ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ ।ਇਸ ਤੋਂ ਇਲਾਵਾ ਵੀ ਕੁਝ ਵਿਅਕਤੀ ਇਸ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਗਏ ਸਨ। ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸਟੇਟ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਹੋ ਸਕੇ।ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਵਿੱਚ ਹੋਣ ਵਾਲੇ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਉਹਨਾਂ ਦੱਸਿਆ ਕਿ ਹੁਣ ਤੱਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਬ ਕਮੇਟੀ ਦੇ ਮੈਂਬਰਾਂ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।

Previous Post

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ

Next Post

ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

Recommended

ਕਿਸਾਨਾਂ ਦੀ ਅਵਾਜ ਦਬਾਉਣ ਲਈ ਜੁਲਮ ਕਰ ਰਹੀ ਹੈ ਪੰਜਾਬ ਸਰਕਾਰ : ਦਰਸ਼ਨ ਨੈਣੇਵਾਲ

August 22, 2023
ਵਿਸ਼ਵ ਪ੍ਰਸਿੱਧ ਬਾਡੀ ਬਿਲਡਰ ਨੀਲ ਕਰੀ ਦਾ 34 ਸਾਲ ਦੀ ਉਮਰ ਵਿੱਚ ਦਿਹਾਂਤ

September 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In