• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

Asli Punjabi by Asli Punjabi
December 4, 2020
in Punjab, Top Stories
0
ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ
590
SHARES
3.3k
VIEWS
Share on FacebookShare on TwitterShare on Whatsapp

ਸਾਲ 2015, 2016, 2017, 2018, 2019 ਤੇ 2020 ਲਈ ਦਿੱਤੇ ਜਾਣਗੇ ਪੁਰਸਕਾਰ

ਚੰਡੀਗੜ-ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ’ਚ ਅੱਜ ਪੰਜਾਬ ਭਵਨ ਚੰਡੀਗੜ ਵਿਖੇ ਹੋਈ ਰਾਜ ਸਲਾਹਕਾਰ ਬੋਰਡ ਦੀ ਮੀਟਿੰਗ ’ਚ ਇਨਾਂ ਪੁਰਸਕਾਰਾਂ ਦਾ ਫੈਸਲਾ ਕੀਤਾ ਗਿਆ।ਉਚੇਰੀ ਸਿੱਖਿਆ ਮੰਤਰੀ ਸ. ਤਿ੍ਪਤ ਬਾਜਵਾ ਨੇ ਮੀਟਿੱਗ ਦੇ ਸ਼ੁਰੂ ’ਚ ਬੋਰਡ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਨਾਂ ਪਰਸਕਾਰਾਂ ਦੀ ਚੋਣ ਨਿਰਪੱਖਤਾ ਤੇ ਇਮਾਨਦਾਰੀ ਨਾਲ ਕੀਤੀ ਜਾਵੇ ਤਾਂ ਕਿ ਇਨਾਂ ਪੁਰਸਕਾਰਾਂ ਦਾ ਵਕਾਰ ਅਤੇ ਸ਼ਾਨ ਕਾਇਮ ਰਹੇ। ਉਨਾਂ ਨੇ ਸਮੂਹ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਹਿਤਕਾਰ ਤੇ ਲੇਖਕ ਸਾਡੇ ਸਮਾਜ ਦਾ ਸਰਮਾਇਆ ਹਨ। ਉਨਾਂ ਆਸ ਪ੍ਰਗਟਾਈ ਕਿ ਸਾਹਿਤਕਾਰ ਸਮਾਜ ਨੂੰ ਸੇਧ ਦੇਣ ਅਤੇ ਨਰੋਏ ਸਮਾਜ ਦੀ ਉਸਾਰੀ ਲਈ ਆਪਣਾ ਵਡਮੁੱਲਾ ਯੋਗਦਾਨ ਨਿਰੰਤਰ ਜਾਰੀ ਰੱਖਣਗੇ।ਪੰਜਾਬੀ ਸਾਹਿਤ ਰਤਨ ਸਾਲ 2015 ਲਈ ਓਮ ਪ੍ਰਕਾਸ਼ ਗਾਸ਼ੋ, 2016 ਲਈ ਗੁਰਭਜਨ ਭੁੱਲਰ, 2017 ਲਈ ਗੁਲਜ਼ਾਰ ਸਿੰਘ ਸੰਧੂ, 2018 ਲਈ ਫ਼ਖ਼ਰ ਜ਼ਮਾਨ, 2019 ਲਈ ਡਾ. ਤੇਜਵੰਤ ਮਾਨ ਅਤੇ 2020 ਲਈ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਚੁਣਿਆ ਗਿਆ ਹੈ।ਸ਼ੋਮਣੀ ਪੰਜਾਬੀ ਸਾਹਿਤਕਾਰ ਸਾਲ 2015 ਲਈ ਜੋਗਿੰਦਰ ਸਿੰਘ ਕੈਰੋਂ, 2016 ਲਈ ਤਾਰਨ ਗੁਲਜ਼ਾਰ, 2017 ਲਈ ਕੇ ਐਲ ਗਰਗ, 2018 ਲਈ ਅਤਰਜੀਤ ਸਿੰਘ, 2019 ਲਈ ਕਿਰਪਾਲ ਕਜ਼ਾਕ ਅਤੇ 2020 ਲਈ ਡਾ. ਮਨਮੋਹਨ ਨੂੰ ਚੁਣਿਆ ਗਿਆ ਹੈ।ਸ਼੍ਰੋਮਣੀ ਹਿੰਦੀ ਸਾਹਿਤਕਾਰ ਸਾਲ 2015 ਲਈ ਵਿਨੋਦ ਸ਼ਾਹੀ, 2016 ਲਈ ਸੁਖਵਿੰਦਰ ਕੌਰ ਬਾਠ, 2017 ਲਈ ਰਾਜੀ ਸੇਠ, 2018 ਲਈ ਬਲੀ ਸਿੰਘ ਚੀਮਾ, 2019 ਲਈ ਅਜੈ ਸ਼ਰਮਾ ਅਤੇ 2020 ਲਈ ਡਾ. ਕੀਰਤੀ ਕੇਸਰ ਨੂੰ ਚੁਣਿਆ ਗਿਆ ਹੈ।ਸ਼ੋਮਣੀ ਉਰਦੂ ਸਾਹਿਤਕਾਰ ਸਾਲ 2015 ਲਈ ਮੁਹੰਮਦ ਫਯਾਜ਼ ਫਾਰੂਕੀ, 2016 ਲਈ ਨਦੀਮ ਅਹਿਮਦ ਨਦੀਮ, 2017 ਲਈ ਟੀ ਐਨ ਰਾਜ, 2018 ਲਈ ਬੀ. ਡੀ. ਕਾਲੀਆ ਹਮਦਮ, 2019 ਲਈ ਮੁਹੰਮਦ ਬਸ਼ੀਰ ਅਤੇ 2020 ਲਈ ਰਹਿਮਾਨ ਅਖ਼ਤਰ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਸੰਸਕਿ੍ਰਤ ਸਾਹਿਤਕਾਰ ਸਾਲ 2015 ਲਈ ਰਮਾ ਕਾਂਤ ਅੰਗਰੀਸ਼, 2016 ਲਈ ਵੇਦ ਪ੍ਰਕਾਸ਼ ਉਪਾਧਿਆ, 2017 ਲਈ ਦਾਮੋਦਰ ਝਾਅ, 2018 ਲਈ ਕਨਹੀਆ ਲਾਲ ਪਰਾਸ਼ਰ, 2019 ਲਈ ਵਰਿੰਦਰ ਅਲੰਕਾਰ ਅਤੇ 2020 ਲਈ ਡਾ. ਸ਼ਰਨ ਕੌਰ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਕਵੀ ਸਾਲ 2015 ਲਈ ਸੰਤੋਖ ਸਿੰਘ ਸ਼ਹਰਯਾਰ, 2016 ਲਈ ਮਨਜੀਤ ਇੰਦਰਾ, 2017 ਲਈ ਡਾ. ਰਵਿੰਦਰ ਬਟਾਲਾ, 2018 ਲਈ ਜਸਵੰਤ ਜਫ਼ਰ, 2019 ਲਈ ਬਲਵਿੰਦਰ ਸਿੰਘ ਸੰਧੂ ਅਤੇ 2020 ਲਈ ਸ਼ਿਰੀ ਰਾਮ ਅਰਸ਼ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਆਲੋਚਕ/ਖੋਜ ਸਾਹਿਤਕਾਰ ਸਾਲ 2015 ਲਈ ਡਾ. ਸਤਿੰਦਰ ਸਿੰਘ, 2016 ਲਈ ਬਲਦੇਵ ਸਿੰਘ ਚੀਮਾ, 2017 ਲਈ ਅਮਰਜੀਤ ਗਰੇਵਾਲ, 2018 ਲਈ ਡਾ ਧਨਵੰਤ ਕੌਰ, 2019 ਲਈ ਡਾ. ਸੁਖਦੇਵ ਸਿੰਘ ਸਿਰਸਾ ਅਤੇ 2020 ਲਈ ਸੁਰਿੰਦਰ ਕੁਮਾਰ ਦਵੇਸ਼ਵਰ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਗਿਆਨ ਸਾਹਿਤਕਾਰ ਪੁਰਸਕਾਰ ਸਾਲ 2015 ਲਈ ਡਾ. ਮਦਨ ਲਾਲ ਹਸੀਜਾ, 2016 ਲਈ ਹਰਪਾਲ ਸਿੰਘ ਪੰਨੂੰ, 2017 ਲਈ ਡਾ. ਅਨੂਪ ਸਿੰਘ, 2018 ਲਈ ਡਾ. ਗਿਆਨ ਸਿੰਘ, 2019 ਲਈ ਡਾ. ਗੁਰਸ਼ਰਨ ਕੌਰ ਜੱਗੀ ਅਤੇ 2020 ਲਈ ਨਿੰਦਰ ਘੁਗਿਆਣਵੀ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਸਾਹਿਤਕਾਰ (ਵਿਦੇਸ਼ੀ) ਸਾਲ 2015 ਲਈ ਸਾਧੂ ਸਿੰਘ ਬਿਗ, 2016 ਲਈ ਇਕਬਾਲ ਮਾਹਿਲ, 2017 ਲਈ ਹਰਜੀਤ ਅਟਵਾਲ, 2018 ਲਈ ਰਵਿੰਦਰ ਸਹਿਰਾਅ, 2019 ਲਈ ਸੁਖਵਿੰਦਰ ਕੰਬੋਜ ਅਤੇ 2020 ਲਈ ਐਸ. ਬਲਵੰਤ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਸਾਹਿਤਕਾਰ (ਪੰਜਾਬੋਂ ਬਾਹਰ) ਸਾਲ 2015 ਲਈ ਡਾ. ਜਸਪਾਲ ਸਿੰਘ , 2016 ਲਈ ਡਾ. ਜਗਬੀਰ ਸਿੰਘ, 2017 ਲਈ ਜੀ ਡੀ ਚੌਧਰੀ, 2018 ਲਈ ਸਵਰਨ ਸਿੰਘ ਵਿਰਕ, 2019 ਲਈ ਬਰਜਿੰਦਰ ਚੌਹਾਨ ਅਤੇ 2020 ਲਈ ਡਾ. ਰਵੀ ਰਵਿੰਦਰ ਨੂੰ ਚੁਣਿਆ ਗਿਆ ਹੈਸ਼ੋ੍ਰਮਣੀ ਪੰਜਾਬੀ ਬਾਲ ਸਾਹਿਤ ਲੇਖਕ ਸਾਲ 2015 ਲਈ ਅਵਤਾਰ ਸਿੰਘ ਦੀਪਕ, 2016 ਲਈ ਹਰਬੰਸ ਸਿੰਘ ਚਾਵਲਾ, 2017 ਲਈ ਕਰਨੈਲ ਸਿੰਘ ਸੋਮਲ, 2018 ਲਈ ਕੁਲਬੀਰ ਸਿੰਘ ਸੂਰੀ, 2019 ਲਈ ਤੇਜਿੰਦਰ ਹਰਜੀਤ ਅਤੇ 2020 ਲਈ ਬਲਜਿੰਦਰ ਮਾਨ ਨੂੰ ਚੁਣਿਆ ਗਿਆ ਹੈ।ਸ਼੍ਰੋਮਣੀ ਪੰਜਾਬੀ ਪੱਤਰਕਾਰ ਸਾਲ 2015 ਲਈ ਕੁਲਦੀਪ ਸਿੰਘ ਬੇਦੀ, 2016 ਲਈ ਹਰਬੀਰ ਸਿੰਘ ਭੰਵਰ, 2017 ਲਈ ਸੁਰਿੰਦਰ ਸਿੰਘ ਤੇਜ, 2018 ਲਈ ਚਰਨਜੀਤ ਸਿੰਘ ਭੁੱਲਰ, 2019 ਲਈ ਦਵਿੰਦਰ ਪਾਲ ਅਤੇ 2020 ਲਈ ਜਗੀਰ ਸਿੰਘ ਜਗਤਾਰ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਸਾਹਿਤਕ ਪੱਤਰਕਾਰ ਸਾਲ 2015 ਲਈ ਗੁਰਬਚਨ (ਫਿਲਹਾਲ), 2016 ਲਈ ਬਲਬੀਰ ਪਰਵਾਨਾ, 2017 ਲਈ ਪੂਨਮ ਪ੍ਰੀਤਲੜੀ, 2018 ਲਈ ਡਾ. ਹਰਜਿੰਦਰ ਵਾਲੀਆ, 2019 ਲਈ ਕੰਵਰਜੀਤ ਭੱਠਲ ਅਤੇ 2020 ਲਈ ਦਰਸ਼ਨ ਢਿੱਲੋਂ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਰਾਗੀ ਸਾਲ 2015 ਲਈ ਭਾਈ ਰਣਧੀਰ ਸਿੰਘ, 2016 ਲਈ ਭਾਈ ਨਰਿੰਦਰ ਸਿੰਘ, 2017 ਲਈ ਭਾਈ ਰਵਿੰਦਰ ਸਿੰਘ, 2018 ਲਈ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, 2019 ਲਈ ਡਾ. ਜਸਬੀਰ ਕੌਰ ਅਤੇ 2020 ਲਈ ਭਾਈ ਗੁਰਮੇਲ ਸਿੰਘ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਢਾਡੀ/ਕਵੀਸ਼ਰ ਸਾਲ 2015 ਲਈ ਹੰਸ ਸਿੰਘ ਮਾਨੀਖੇੜਾ, 2016 ਲਈ ਜਗਦੇਵ ਸਿੰਘ ਛਾਜਲੀ, 2017 ਲਈ ਮੁਖਤਿਆਰ ਸਿੰਘ ਜਫ਼ਰ, 2018 ਲਈ ਫਜ਼ਲਦੀਨ ਲੋਹਟਬੱਧੀ, 2019 ਲਈ ਭਾਈ ਬਲਬੀਰ ਸਿੰਘ ਬੀਹਲਾ ਅਤੇ 2020 ਲਈ ਦਲਬਾਰਾ ਸਿੰਘ ਉੱਭਾ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਟੈਲੀਵਿਜ਼ਨ/ਰੇਡੀਓ/ਫਿਲਮ ਪੁਰਸਕਾਰ ਸਾਲ 2015 ਲਈ ਵਿਜੈ ਟੰਡਨ, 2016 ਲਈ ਕੁਲਵਿੰਦਰ ਬੁੱਟਰ, 2017 ਲਈ ਗਿਰਜਾ ਸ਼ੰਕਰ, 2018 ਲਈ ਸੁਰੇਸ਼ ਪੰਡਿਤ, 2019 ਲਈ ਬੀ ਐਨ ਸ਼ਰਮਾ ਅਤੇ 2020 ਲਈ ਪੁਨੀਤ ਸਹਿਗਲ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਨਾਟਕ/ਥੀਟੇਟਰ ਪੁਰਸਕਾਰ ਸਾਲ 2015 ਲਈ ਪ੍ਰਾਣ ਸੱਭਰਵਾਲ, 2016 ਲਈ ਕੈਲਾਸ਼ ਕੌਰ, 2017 ਲਈ ਨਵਨਿੰਦਰਾ ਬਹਿਲ, 2018 ਲਈ ਜਸਵੰਤ ਕੌਰ ਦਮਨ, 2019 ਲਈ ਡਾ. ਸਤੀਸ਼ ਕੁਮਾਰ ਵਰਮਾ ਅਤੇ 2020 ਲਈ ਡਾ. ਸਾਹਿਬ ਸਿੰਘ ਨੂੰ ਚੁਣਿਆ ਗਿਆ ਹੈ।ਸ਼ੋ੍ਰਮਣੀ ਪੰਜਾਬੀ ਗਾਇਕ/ਸੰਗੀਤਕਾਰ ਸਾਲ 2015 ਲਈ ਚਰਨਜੀਤ ਆਹੂਜਾ, 2016 ਲਈ ਰਣਜੀਤ ਕੌਰ, 2017 ਲਈ ਸਰਦੂਲ ਸਿਕੰਦਰ, 2018 ਲਈ ਹਰਭਜਨ ਮਾਨ, 2019 ਲਈ ਪਾਲੀ ਦੇਤਵਾਲੀਆ ਅਤੇ 2020 ਲਈ ਮੇਜਰ ਸਿੰਘ ਨੂੰ ਚੁਣਿਆ ਗਿਆ ਹੈ।ਇਸ ਮੀਟਿੰਗ ’ਚ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪ੍ਰਬੰਧਕੀ ਸਕੱਤਰ ਉਚੇਰੀ ਸਿੱਖਿਆ ਵਿਭਾਗ, ਪ੍ਰਬੰਧਕੀ ਸਕੱਤਰ ਸੱਭਿਆਚਾਰਕ ਮਾਮਲੇ, ਪ੍ਰਬੰਧਕੀ ਸਕੱਤਰ ਵਿੱਤ ਵਿਭਾਗ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ, ਪ੍ਰਧਾਨ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਡਾਇਰੈਕਟਰ ਪੰਜਾਬੀ ਸਾਹਿਤ ਅਕਾਦਮੀ ਹਰਿਆਣਾ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਦਿੱਲੀ, ਪ੍ਰਧਾਨ ਪੰਜਾਬੀ ਸਾਹਿਤ ਸਭਾ ਦਿੱਲੀ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ), ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ), ਪ੍ਰਧਾਨ ਕੇਂਦਰੀ ਸਾਹਿਤ ਅਕਾਦਮੀ ਨਵੀਂ ਦਿੱਲੀ, ਪ੍ਰਧਾਨ ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਸ਼ਮੂਲੀਅਤ ਕੀਤੀ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

Next Post

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

Recommended

ਫੋਗਾਟ ਨੂੰ ਬਣਦਾ ਸਨਮਾਨ ਨਾ ਦੇਣ ਲਈ ਪ੍ਰਸ਼ਾਸਨਿਕ, ਰਾਜਨੀਤਕ ਤੰਤਰ ਜ਼ਿੰਮੇਵਾਰ ਤਾਂ ਨਹੀ ?: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਫੋਗਾਟ ਨੂੰ ਬਣਦਾ ਸਨਮਾਨ ਨਾ ਦੇਣ ਲਈ ਪ੍ਰਸ਼ਾਸਨਿਕ, ਰਾਜਨੀਤਕ ਤੰਤਰ ਜ਼ਿੰਮੇਵਾਰ ਤਾਂ ਨਹੀ ?: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

August 9, 2024
ਪੰਜਾਬ ਸਰਕਾਰ ਨੇ ਛੁੱਟੀ ਨਾ ਕਰਕੇ ਗਲਤ ਪਿਰਤ ਪਾਈ : ਸੰਧੂ

ਪੰਜਾਬ ਸਰਕਾਰ ਨੇ ਛੁੱਟੀ ਨਾ ਕਰਕੇ ਗਲਤ ਪਿਰਤ ਪਾਈ : ਸੰਧੂ

January 23, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In