• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

Asli Punjabi by Asli Punjabi
December 5, 2020
in Punjab, Top Stories
0
ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ
589
SHARES
3.3k
VIEWS
Share on FacebookShare on TwitterShare on Whatsapp

ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ ਕੀਤੀ ਗਈ ਹੈ।ਇਸ ਸਬੰਧੀ ਇੱਥੋਂ ਜਾਰੀ ਬਿਆਨ ਵਿਚ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੋ: ਗੁਰਦਿਆਲ ਸਿੰਘ ਦੇ ਨਾਮ ‘ਤੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਹੈ।ਸ੍ਰੀ ਤਿ੍ਰਪਤ ਬਾਜਵਾ ਨੇ ਦੱਸਿਆ ਕਿ ਸਾਲ 2017 ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਵਰਗੀ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ( ਅਨੁਵਾਦ ) ਦੀ ਸਥਾਪਨਾ ਕਰਨ ਸਬੰਧੀ ਫੈਸਲਾ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਪ੍ਰੋ :ਗੁਰਦਿਆਲ ਸਿੰਘ ਪੰਜਾਬੀ ਸਾਹਿਤ ਦੀ ਨਾਮਵਾਰ ਸ਼ਖਸੀਅਤ ਹਨ ਜੋ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ । ਉਨਾਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਪੰਜਾਬੀ ਸਾਹਿਤ ਪੁਰਸਕਾਰ, ਪੰਜਾਬੀ ਸਾਹਿਤ ਰਤਨ ਪੁਰਸਕਾਰ ਦੇ ਨਾਲ ਨਾਲ ਭਾਰਤ ਸਰਕਾਰ ਦੇ ਗਿਆਨਪੀਠ ਐਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ।ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਪ੍ਰੋ. ਗੁਰਦਿਆਲ ਸਿੰਘ ਦੇ ਨਾਮ ’ਤੇ ਪੰਜਾਬ ਸਰਕਾਰ ਵਲੋਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਸਥਾਪਤ ਕਰਨਾ ਪੰਜਾਬੀ ਜਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਹ ਪੁਰਸਕਾਰ ਸਾਲ 2021 ਤੋਂ ਹਰ ਸਾਲ ਪੰਜਾਬੀ ਵਿਚ ਅਨੁਵਾਦਤ ਸਰਵੋਤਮ ਪੁਸਤਕ ਲਿਖਣ ਵਾਲੇ ਲੇਖਕ ਨੂੰ ਦਿੱਤਾ ਜਾਵੇਗਾ, ਜਿਸ ਵਿਚ 21,000 ਰੁਪਏ ਦੀ ਰਾਸ਼ੀ, ਪਲੇਕ ਅਤੇ ਸ਼ਾਲ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਪੁਰਸਕਾਰ ਲਈ ਲੇਖਕ 01 ਜਨਵਰੀ 2020 ਤੋਂ 31 ਦਸੰਬਰ 2020 ਤੱਕ ਤਿਆਰ ਕੀਤੀਆਂ ਪੁਸਤਕਾਂ ਭਾਸ਼ਾ ਵਿਭਾਗ , ਪੰਜਾਬ ਨੂੰ 30 ਅਪ੍ਰੈਲ 2021 ਤੱਕ ਭੇਜ ਸਕਦੇ ਹਨ ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ

Next Post

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

Recommended

ਜਦੋਂ ਮੁੱਖ ਮੰਤਰੀ ਚੰਨੀ ਨੇ ਟੀਮ ਸਮੇਤ ਟੀ ਸਟਾਲ ’ਤੇ ਪੀਤੀ ਚਾਹ

September 22, 2021
ਬਠਿੰਡਾ ਪੁਲਿਸ ਨੇ ਕਿਸਾਨ ਆਗੂਆਂ ਖਿਲਾਫ ਸ਼ਿਕੰਜਾ ਕੱਸਿਆ

November 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In