• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Asli Punjabi by Asli Punjabi
December 5, 2020
in Punjab
0
ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
591
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਹ 94 ਵਰ੍ਹਿਆਂ ਦੇ ਸਨ ਜੋ ਸ਼ੁੱਕਰਵਾਰ ਨੂੰ ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਨ ਸਮਾਜ ਸੇਵੀ ਅਤੇ ਸਿੱਖ ਫਾਊਂਡੇਸ਼ਨ ਦੇ ਬਾਨੀ ਡਾ. ਕਪਾਨੀ ਦੀ ਮੌਤ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜਿਨ੍ਹਾਂ ਨੇ ਕਿਤਾਬਾਂ, ਕਲਾ, ਪ੍ਰਦਰਸ਼ਨੀਆਂ ਰਾਹੀਂ ਸਿੱਖ ਧਰਮ ਦੇ ਵੱਖ-ਵੱਖ ਪੱਖ ਅਤੇ ਪਹਿਲੂ ਉਜਾਗਰ ਕਰਨ ਤੋਂ ਇਲਾਵਾ ਸਿੱਖ ਪੁਰਾਤਨ ਵਿਰਸੇ ਲਈ ਅਣਥੱਕ ਯੋਗਦਾਨ ਪਾਇਆ। ਫਾਈਬਰ ਔਪਟਿਕ ਦੇ ਪਿਤਾਮਾ ਵਜੋਂ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿੱਚ ਡਾ. ਕਪਾਨੀ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਲਾਮਿਸਾਲ ਖੋਜ ਤੋਂ ਇਲਾਵਾ ਲੇਜ਼ਰ, ਸੂਰਜੀ ਊਰਜਾ ਅਤੇ ਪ੍ਰਦੂਸ਼ਣ ਦੀ ਨਿਗਰਾਨੀ ਵਿੱਚ ਵੀ ਉਨ੍ਹਾਂ ਦੀ ਦੇਣ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Previous Post

ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ

Next Post

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ 'ਤੇ ਮਾਣ ਹੋਣਾ ਚਾਹੀਦਾ ਹੈ - ਮੁੱਖ ਮੰਤਰੀ

Recommended

ਗਿਲਜੀਆ ਵੱਲੋ ਉਸਾਰੀ ਕਿਰਤੀਆਂ ਦੀ ਸਹੂਲਤ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਮੋਬਾਇਲ ਐਪ ਲਾਂਚ

November 22, 2021
ਕਾਂਗਰਸ ਛੱਡਣ ਦੀ ਚਰਚਾ ਵਿਚਾਲੇ ਦਿੱਲੀ ਪਹੁੰਚੇ ਨਵਜੋਤ ਸਿੱਧੂ, ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

February 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In