• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ

Asli Punjabi by Asli Punjabi
December 6, 2020
in Punjab
0
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਜਦੋਂ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਰਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦਿੱਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਕੋਈ ਆਮ ਸਮਾਂ ਨਹੀਂ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਉਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਦਿ੍ਰੜਤਾ ਨਾਲ ਖੜੇ ਹੋਣ ਲਈ ਅੱਗੇ ਆਉਣ ਦੀ ਲੋੜ ਹੈ। ਇਸਦੇ ਮੱਦੇਨਜ਼ਰ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਦੇ ਕੇ ਆਪਣਾ ਪਾਉਣ ਦਾ ਫੈਸਲਾ ਕੀਤਾ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਕਿਸੇ ਵੀ ਤਰਾਂ ਮਦਦ ਦੇ ਕੇ ਸਾਡੇ ਕਿਸਾਨਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਚਾਹੀਦਾ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ ਅਤੇ ਉਹ ਸਾਰੇ ਸਤਿਕਾਰ ਅਤੇ ਸਹਾਇਤਾ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਇਸ ਵੇਲੇ ਹਰ ਨਾਗਰਿਕ ਦੇ ਸਮਰਥਨ ਦਾ ਹੱਕਦਾਰ ਹੈ। ਭਾਰਤ ਦੀ ਖੇਤੀਬਾੜੀ ਨੂੰ ਦਰਪੇਸ਼ ਸੰਕਟ ਕਿਸੇ ਤੋਂ ਲੁਕਿਆ ਨਹੀਂ ਹੈ ਅਤੇ ਮੇਰੇ ਮੁਤਾਬਕ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਵਿਗੜ ਸਕਦੇ ਹਨ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਭਾਜਪਾ ਦੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਮਨੋਰਥ ਪੱਤਰ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਦਾ ਵਾਅਦਾ ਮਹਿਜ਼ ਮਖੌਲ ਜਾਪ ਰਿਹਾ ਹੈ ਕਿਉਂਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਪੂਰੀ ਤਰਾਂ ਅਣਗੌਲਿਆ ਕਰਨ ਵਾਲੇ ਇਹਨਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਨਾਲ ਉਕਤ ਟੀਚਾ ਪੂਰਾ ਕਰਨਾ ਅਸੰਭਵ ਹੈ।

Previous Post

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

Next Post

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

Recommended

ਐਸੋਸੀਏਟਿਡ ਸਕੂਲਾਂ ਦੀ ਐੇਸੋਸੀਏਸ਼ਨ ਵਿੱਚ ਵਾਧੇ ਵਾਲਾ ਪ੍ਰੋਫ਼ਾਰਮਾ ਸਕੂਲਾਂ ਦੇ ਗਲ ‘ਚ ਫਾਂਸੀ ਦਾ ਫੰਦਾ

ਐਸੋਸੀਏਟਿਡ ਸਕੂਲਾਂ ਦੀ ਐੇਸੋਸੀਏਸ਼ਨ ਵਿੱਚ ਵਾਧੇ ਵਾਲਾ ਪ੍ਰੋਫ਼ਾਰਮਾ ਸਕੂਲਾਂ ਦੇ ਗਲ ‘ਚ ਫਾਂਸੀ ਦਾ ਫੰਦਾ

June 18, 2020
2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ – ਹਰਗੋਬਿੰਦ ਕੌਰ

2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ – ਹਰਗੋਬਿੰਦ ਕੌਰ

September 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In