• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 6, 2020
in Punjab, ਕਾਰੋਬਾਰ
0
ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬੇਬੁਨਿਆਦ ਦੋਸ਼ ਲਗਾ ਕੇ ਆਪਣੀਆਂ ਕਰਤੂਤਾਂ ਲੁਕਾਉਣ ਵਾਲੇ ਸੁਖਬੀਰ ਬਾਦਲ ਦਾ ਕਿਸਾਨੀ ਸੰਘਰਸ਼ ਵਿੱਚ ਕੋਈ ਯੋਗਦਾਨ ਨਹੀਂ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇੱਥੇ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਅਤੇ ਕਿਸਾਨਾਂ ਵਿਚਕਰ ਬਣੇ ਤਣਾਅ ਨੂੰ ਹੱਲ ਕਰਨ ਲਈ ਆਪਣਾ ਸਖਤ ਸੁਹਿਰਦ ਇਰਾਦਾ ਜ਼ਾਹਰ ਕੀਤਾ ਹੈ।ਆਪਣੇ ਘਟੀਆ ਸਿਆਸੀ ਮੁਫਾਦ ਸਿੱਧ ਕਰਨ ਲਈ ਸਾਡੇ ਕਿਸਾਨਾਂ ਦੇ ਹਿੱਤਾ ਛਿੱਕੇ ਟੰਗਣ ਵਾਲੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਢਿੱਲੋਂ ਨੇ ਸੁਖਬੀਰ ਬਾਦਲ ਨੂੰ ਪੰਜਾਬੀਆਂ ਦਾ ਸਾਹਮਣਾ ਕਰਨ ਲਈ ਵੰਗਾਰਿਆ।ਉਨਾਂ ਕਿਹਾ ਕਿ ਅਕਾਲੀਆਂ ਖਿਲਾਫ ਕਿਸਾਨਾਂ ਦਾ ਗੁੱਸਾ ਅਕਾਲੀਆਂ ਨੂੰ ਤਬਾਹ ਕਰਕੇ ਰੱਖ ਦੇਵੇਗਾ ਅਤੇ ਨਾਲ ਹੀ ੳਹਨਾਂ ਬਾਦਲਾਂ ਨੂੰ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਉਹਨਾਂ ਨੇ ਪਹਿਲਾਂ ਆਰਡੀਨੈਂਸ ‘ਤੇ ਦਸਤਖਤ ਕਿਉਂ ਕੀਤੇ ਸਨ।ਸੁਖਬੀਰ ਅਤੇ ਹਰਸਿਮਰਤ ਨੇ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਕਾਲੇ ਕਾਨੰੂਨਾਂ ਵਿੱਚ ਮੋਦੀ ਦਾ ਸਾਥ ਦੇ ਕੇ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਬਾਦਲਾਂ ਲਈ ਕੁਝ ਮਹੱਤਤਾ ਨਹੀਂ ਰੱਖਦਾ ਅਤੇ ਅਜਿਹੀਆਂ ਡਰਾਮੇਬਾਜ਼ੀਆਂ ਕਰ ਕੇ ਉਹ ਆਪਣੇ ਪਾਪਾਂ ਤੋਂ ਮੁਕਤ ਨਹੀਂ ਹੋ ਸਕਦੇ। ਸੁਖਬੀਰ ਦਾ ਕਿਸਾਨਾਂ ਦੇ ਮੁੱਦੇ ਪ੍ਰਤੀ ਸਿਫਰ ਯੋਗਦਾਨ ਹੈ ਅਤੇ ਉਹ ਬੇਬੁਨਿਆਦ ਦੋਸ਼ਾਂ ਨਾਲ ਆਪਣੀ ਗਲਤੀ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਕਿਸਾਨਾਂ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਦੁਹਰਾਉਂਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੀ ਰਾਖੀ ਲਈ ਕੁਝ ਵੀ ਕਰਨ ਨੂੰ ਤਿਆਰ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਦਿੱਤੀ ਕੋਈ ਵੀ ਕੁਰਬਾਨੀ ਥੋੜੀ ਹੈ।

Previous Post

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੂਜਾ ਸਥਾਨ ਮਿਲਣ ‘ਤੇ ਦਿੱਤੀ ਮੁਬਾਰਕਬਾਦ

Next Post

ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

Recommended

ਕੈਨੇਡਾ: ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਦੇਸ਼ ਦੀਆਂ 24 ਭਾਸ਼ਾਵਾਂ ਵਿੱਚ ਛਪੇਗੀ – ਡਾ. ਰਵੇਲ ਸਿੰਘ

November 2, 2023
ਫੇ੭ 3 ਬੀ 2 ਦੀ ਮਾਰਕੀਟ ਵਿੱਚ ਮੁੜ ਲਹਿਰਾਈਆਂ ਕਿਰਪਾਨਾਂ ਦੁਪਹਿਰ ਵੇਲੇ ਇੱਕਠੇ ਨੌਜਵਾਨਾਂ ਨੇ ਮਾਰਕੀਟ ਵਿੱਚ ਪਾਇਆ ਖੜਦੂੰਗ

August 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In