• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਜਿਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ

Asli Punjabi by Asli Punjabi
December 6, 2020
in Punjab, Top Stories
0
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਜਿਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸਖ਼ਤ ਕਾਨੂੰਨ ਬਣੇ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਰਾਜਿਸਥਾਨ ਦੇ ਜਿਲ੍ਹਾ ਅਲਵਰ ’ਚ ਕਿਸ਼ਨਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੀ ਸਾਹਮਣੇ ਆਈ ਹਿਰਦੇਵੇਧਕ ਘਟਨਾ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ ਅਤੇ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ। ਇਸੇ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ ਜਿਸ ਲਈ ਸਰਕਾਰਾਂ ਸੰਜੀਦਾ ਹੋਣ। ਜੇਕਰ ਪੁਲਿਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਰਾਜਿਸਥਾਨ ਅੰਦਰ ਵਾਪਰੀ ਘਟਨਾ ਨਾਲ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਗਹਿਰਾ ਦੁੱਖ ਪੁੱਜਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿਚ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਰਾਜਿਸਥਾਨ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੈ ਬੇਅਦਬੀ ਦੀ ਘਟਨਾ ਦੀ ਘੋਰ ਨਿੰਦਾ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਤੋਂ ਭਾਈ ਜਸਬੀਰ ਸਿੰਘ ਨੂੰ ਰਾਜਿਸਥਾਨ ਭੇਜਿਆ ਗਿਆ ਹੈ। ਮੁੱਖ ਸਕੱਤਰ ਨੇ ਕਿਹਾ ਕਿ ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਫਾਂਬੜਾ ਭੂੰਗੇ ਵਿਖੇ ਵੀ ਇੱਕ ਬੱਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ, ਪਰੰਤੂ ਉਸ ਨੂੰ ਫੜੇ ਜਾਣ ਬਾਅਦ ਅਜੇ ਤੱਕ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਬੇਅਦਬੀ ਦੀ ਘਟਨਾ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦੀ ਸਚਾਈ ਜਨਤਕ ਨਹੀਂ ਕੀਤੀ ਗਈ।

Previous Post

ਦਾਖਲਾ ਦੀ ਆਖਰੀ ਤਾਰੀਖ ਪੰਜਾਬ ਅਤੇ ਹੋਰ ਰਾਜਾਂ ਵਿੱਚ 31 ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ: – ਡਾ ਅੰਸ਼ੂ ਕਟਾਰੀਆ

Next Post

ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

Recommended

ਇਤਿਹਾਸਿਕ ਪਿੰਡ ਬਜੀਦਪੁਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

August 1, 2023
ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

May 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In