• About
  • Contact
  • Hindi News
  • English News
Tuesday, May 27, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

Asli Punjabi by Asli Punjabi
December 6, 2020
in Punjab
0
ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ
588
SHARES
3.3k
VIEWS
Share on FacebookShare on TwitterShare on Whatsapp

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਵਿਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ ਵਿਚ ਦਫਤਰ ਬੰਦ ਰੱਖਣ ਲਈ ਆਖਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।ਦੱਸਣਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨਾਂ ਦੀ ਚ੍ਹੜਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਨ ਦਾ ਫੈਸਲਾ ਵੀ ਕੀਤਾ ਹੋਇਆ ਹੈ। ਇਹ ਅਰਦਾਸ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਕੀਤੇ ਜਾਣੇ ਹਨ। ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਰਦਾਸ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ ਵੀ ਹਾਜ਼ਰ ਹੋਵੇਗਾ।

Previous Post

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਜਿਸਥਾਨ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ

Next Post

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ
Punjab

ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

by Asli Punjabi
May 22, 2025
Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
Punjab

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

by Asli Punjabi
May 20, 2025
Next Post
ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Recommended

ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਕਮਿਸ਼ਨ ਦੇ ਇਸ ਫੈਸਲੇ ਤੇ ਇਤਰਾਜ਼,

ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਕਮਿਸ਼ਨ ਦੇ ਇਸ ਫੈਸਲੇ ਤੇ ਇਤਰਾਜ਼,

January 10, 2022
ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

October 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In