• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ

Asli Punjabi by Asli Punjabi
December 9, 2020
in Punjab, ਕਾਰੋਬਾਰ
0
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ
589
SHARES
3.3k
VIEWS
Share on FacebookShare on TwitterShare on Whatsapp

ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਫ਼ਿਰਾਕ ਵਿੱਚ ਬੈਠੇ ਅਨਸਰਾਂ ਵੱਲੋਂ ਅੰਦੋਲਨ ਦਾ ਲਾਹਾ ਖੱਟਣ ਦੀ ਕੋਸ਼ਿਸ਼ ਵਿਰੁੱਧ ਕਿਸਾਨਾਂ ਨੂੰ ਸੁਚੇਤ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਅਜਿਹੇ ਅਨਸਰਾਂ ਵਿਰੁੱਧ ਸਾਵਧਾਨ ਕੀਤਾ ਜੋ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।ਅੱਜ ਦੇ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਆਪਣੇ ਦੋ ਮਹੀਨਿਆਂ ਤੋਂ ਵੱਧ ਲੰਬਾ ਸਮਾਂ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਇਸੇ ਤਰ੍ਹਾਂ ਅਮਨ-ਅਮਾਨ ਬਰਕਰਾਰ ਰੱਖਿਆ ਹੋਇਆ ਹੈ।ਮੁੱਖ ਮੰਤਰੀ ਨੇ ਹੁਣ ਸੁਚੇਤ ਕੀਤਾ ਕਿ ਅਜਿਹੇ ਅੰਦੋਲਨਾਂ ਜਾਂ ਅਜਿਹੀਆਂ ਸਥਿਤੀਆਂ ਦੌਰਾਨ ਕੁਝ ਲੋਕ ਜਿਨ੍ਹਾਂ ਦਾ ਪ੍ਰਦਰਸ਼ਨਕਾਰੀਆਂ ਨਾਲ ਕੋਈ ਵਾਜਬ ਸਰੋਕਾਰ ਨਹੀਂ ਹੁੰਦਾ, ਆਪਣੇ ਸੌੜੇ ਮੁਫਾਦਾਂ ਲਈ ਮੌਕੇ ਦਾ ਫ਼ਾਇਦਾ ਚੁੱਕਣ ਦੀ ਫਿਰਾਕ ਵਿੱਚ ਹੁੰਦੇ ਹਨ ਤਾਂ ਕਿ ਸ਼ਾਂਤਮਈ ਮਾਹੌਲ ਵਿੱਚ ਖ਼ਲਲ ਪਾ ਸਕਣ।ਇੱਕ ਫੇਸਬੁੱਕ ਲਾਈਵ ਸੰਦੇਸ਼ ਵਿੱਚ, ਕੈਪਟਨ ਅਮਰਿੰਦਰ ਨੇ ਖੁਸ਼ੀ ਜ਼ਾਹਰ ਕੀਤੀ ਕਿ ਪੰਜਾਬ ਵਿੱਚ ਬੰਦ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਰਿਹਾ ਅਤੇ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਜਦੋਂ ਕਿਸਾਨਾਂ ਨੇ ਪੰਜਾਬ ਵਿਚ ਰੇਲਵੇ ਟਰੈਕਤੇ ਨਾਕਾਬੰਦੀ ਕੀਤੀ ਸੀ ਤਾਂ ਕੋਈ ਹਿੰਸਾ ਨਹੀਂ ਹੋਈ।ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਦੇ ਦਰਦ ਨੂੰ ਸਮਝਣ ਦੀ ਅਪੀਲ ਕਰਦਿਆਂ ਉਮੀਦ ਜਤਾਈ ਕਿ ਖੇਤੀ ਕਾਨੂੰਨਾਂਤੇ ਬਣੀ ਪੇਚੀਦਗੀ, ਜਿਸ ਸਬੰਧੀ ਇਸ ਵੇਲੇ ਗੱਲਬਾਤ ਚੱਲ ਰਹੀ ਹੈ, ਦਾ ਹੱਲ ਜਲਦ ਹੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਵਿੱਚ ਪੰਜਾਬ ਦੇ ਕਿਸਾਨ ਸਭ ਤੋਂ ਅੱਗੇ ਰਹੇ ਹਨ ਅਤੇ ਠੰਢ ਦੇ ਵਧਣ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਲਈ ਜ਼ਰੂਰੀ ਹੈ ਕਿ ਇਸ ਦਾ ਹੱਲ ਜਲਦ ਤੋਂ ਜਲਦ ਕੱਢਿਆ ਜਾਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ।ਉਨ੍ਹਾਂ ਕਿਹਾ ਕਿ ਚੱਲ ਰਹੇ ਹਾੜ੍ਹੀ ਬਿਜਾਈ ਸੀਜ਼ਨ ਨੂੰ ਵੇਖਦਿਆਂ ਇਹ ਹੋਰ ਵੀ ਜ਼ਰੂਰੀ ਹੈ ਅਤੇ ਕਿਹਾ ਕਿ ਦੇਸ਼ ਨੂੰ ਸਾਡੇ ਅਨਾਜ ਦੀ ਲੋੜ ਹੈ।ਇਸ ਗੱਲ `ਤੇ ਅਫ਼ਸੋਸ ਜ਼ਾਹਰ ਕਰਦਿਆਂ ਕਿ ਚੱਲ ਰਹੇ ਅੰਦੋਲਨ ਦੌਰਾਨ ਅੱਜ ਇੱਕ ਬਜ਼ੁਰਗ ਔਰਤ ਸਮੇਤ ਕੁਝ ਲੋਕਾਂ ਦੀ ਜਾਨ ਚਲੀ ਗਈ, ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਲਈ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਵਿਜੀਲੈਂਸ ਬਿਊਰੋ ਨੇ ਕਿਰਤ ਭਲਾਈ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਕੀਤਾ ਗਿ੍ਰਫਤਾਰ

Next Post

ਅਮਰੀਕਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਪ੍ਰਦਰਸ਼ਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਅਮਰੀਕਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਪ੍ਰਦਰਸ਼ਨ

ਅਮਰੀਕਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਪ੍ਰਦਰਸ਼ਨ

Recommended

ਨਿੱਜਤਾ ਦੇ ਅਧਿਕਾਰ ਦੀ ਖੁੱਲੀ ਉਲੰਘਣਾ ਹੈ ਫੋਨ ਦੀ ਜਾਸੂਸੀ ਕਰਵਾ ਕੇ ਲੋਕਾਂ ਦੀਆਂ ਨਿੱਜੀ ਗੱਲਾਂ ਸੁਣਨਾ : ਅਖਿਲੇਸ਼ ਯਾਦਵ

ਨਿੱਜਤਾ ਦੇ ਅਧਿਕਾਰ ਦੀ ਖੁੱਲੀ ਉਲੰਘਣਾ ਹੈ ਫੋਨ ਦੀ ਜਾਸੂਸੀ ਕਰਵਾ ਕੇ ਲੋਕਾਂ ਦੀਆਂ ਨਿੱਜੀ ਗੱਲਾਂ ਸੁਣਨਾ : ਅਖਿਲੇਸ਼ ਯਾਦਵ

July 21, 2021
ਪੁਲੀਸ ਨੇ ਮੁਨੱਵਰ ਫਾਰੂਕੀ ਸਮੇਤ 13 ਹੋਰ ਨੂੰ ਹਿਰਾਸਤ ਵਿੱਚ ਲਿਆ

ਪੁਲੀਸ ਨੇ ਮੁਨੱਵਰ ਫਾਰੂਕੀ ਸਮੇਤ 13 ਹੋਰ ਨੂੰ ਹਿਰਾਸਤ ਵਿੱਚ ਲਿਆ

March 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In