• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’

Asli Punjabi by Asli Punjabi
December 9, 2020
in National, Top Stories
0
ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ| ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ| ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲੀਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ| ਹਾਲਾਂਕਿ ਪੁਲੀਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ| ‘ਆਪ’ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ| ‘ਆਪ’ ਨੇ ਟਵੀਟ ਕਰ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਘੂ ਸਰਹੱਦ ਤੋਂ ਆਉਣ ਮਗਰੋਂ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ| ਪਾਰਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਸਿੰਘੂ ਸਰਹੱਦ ਤੋਂ ਕਿਸਾਨਾਂ ਨੂੰ ਮਿਲ ਕੇ ਪਰਤੇ ਹਨ, ਉਦੋਂ ਤੋਂ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ| ਦਿੱਲੀ ਪੁਲੀਸ ਨੇ ਕੇਜਰੀਵਾਲ ਦੇ ਘਰ ਦੇ ਚਾਰੋਂ ਪਾਸੇ ਬੈਰੀਕੇਡ ਲਗਾ ਦਿੱਤੇ ਹਨ| ਗ੍ਰਹਿ ਮੰਤਰਾਲਾ ਦੇ ਹੁਕਮ ਤੋਂ ਬਾਅਦ ਉਨ੍ਹਾਂ ਨੂੰ ਨਜ਼ਰਬੰਦ ਵਾਲੀ ਸਥਿਤੀ ਵਿਚ ਰੱਖਿਆ ਗਿਆ ਹੈ| ਬੁਲਾਰੇ ਨੇ ਕਿਹਾ ਕਿ ਨਾ ਕਿਸੇ ਨੂੰ ਕੇਜਰੀਵਾਲ ਦੇ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਬਾਹਰ| ਕਿਸਾਨ ਅੰਦੋਲਨ ਦਾ ਸਮਰਥਨ ਕਰਨ ਕਰਕੇ ਭਾਜਪਾ ਨੇ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੈ| ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨੀਂ ਹਰਿਆਣਾ-ਦਿੱਲੀ ਸਰਹੱਦ ਤੇ ਸਥਿਤ ਸਿੰਘੂ ਸਰਹੱਦ ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ|

Previous Post

ਕਿਸਾਨਾਂ ਦੇ ਸਮਰਥਨ ਵਿੱਚ ਆਏ ਅੰਨਾ ਹਜ਼ਾਰੇ, ਭੁੱਖ ਹੜਤਾਲ ਤੇ ਬੈਠੇ

Next Post

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

Recommended

ਕਿਸਾਨ ਅੰਦੋਲਨ ਚ ਟਰੈਕਟਰ-ਟਰਾਲੀਆਂ ਸਮੇਤ ਹਜਾਰਾਂ ਵਹੀਕਲਾਂ ਦਾ ਜੱਥਾ ਪਹੁੰਚਿਆ ਦਿੱਲੀ

December 27, 2020
ਸਪੇਸ ਐਕਸ ਨੇ ਪੁਲਾੜ ਵਿੱਚ ਭੇਜੇ ਚਾਰ ਆਮ ਨਾਗਰਿਕ

September 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In