• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

Asli Punjabi by Asli Punjabi
December 10, 2020
in Health, Punjab
0
ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਉਹ ਹਸਪਤਾਲਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਘਰ-ਘਰ ਰੋਜ਼ਗਾਰ ਯੋਜਨਾ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਤੱਕ ਖਤਮ ਨਹੀਂ ਹੋਈ ਹੈ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਇਸ ਮੌਕੇ ਐਮ.ਐਲ.ਏ. ਬੱਸੀ ਪਠਾਣਾਂ ਸ.ਗੁਰਪ੍ਰੀਤ ਸਿੰਘ ਜੀ.ਪੀ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Previous Post

ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

Next Post

ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

Recommended

Live Breaking: CM ਮਾਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, ਕਿਹਾ AAP ਆਪਣੇ ਦਮ ‘ਤੇ ਲੜੇਗੀ ਚੋਣ

Live Breaking: CM ਮਾਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, ਕਿਹਾ AAP ਆਪਣੇ ਦਮ ‘ਤੇ ਲੜੇਗੀ ਚੋਣ

July 18, 2024
ਦਿੱਲੀ ਹਵਾਈ ਅੱਡੇ ਦੇ ਚੌਥੇ ਰਨਵੇ ਦਾ ਉਦਘਾਟਨ ਕੀਤਾ

ਦਿੱਲੀ ਹਵਾਈ ਅੱਡੇ ਦੇ ਚੌਥੇ ਰਨਵੇ ਦਾ ਉਦਘਾਟਨ ਕੀਤਾ

July 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In