• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ

Asli Punjabi by Asli Punjabi
December 10, 2020
in Punjab
0
ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ 117 ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ
586
SHARES
3.3k
VIEWS
Share on FacebookShare on TwitterShare on Whatsapp

ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਧੀਆ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹਈਆ ਕਰਵਾਉਣ ਲਈ ਕੀਤੇ ਹਾ ਰਹੇ ਨੇ ਵਿਸੇਸ਼ ਉਪਰਾਲੇ: ਤਿ੍ਰਪਤ ਬਾਜਵਾ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵਿਚ 117 ਵੈਟਨਰੀ ਅਫਸਰਾਂ ਦੀ ਭਰਤੀ ਕੀਤੀ ਗਈ ਹੈ। ਅੱਜ ਇੱਥੇ ਲਾਈਵ ਸਟਾਕ ਭਵਨ ਵਿਖੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਨਵ-ਨਿਯੁਕਤ ਵੈਟਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਪੇਂ।ਇਸ ਮੌਕੇ ਨਵ-ਨਿਯੁਕਤ ਵੈਟਨਰੀ ਅਫਸਰਾਂ ਨੂੰ ਵਧਾਈ ਦਿੰਦਿਆਂ ਸ੍ਰੀ ਤਿ੍ਰਪਤ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਅਫਸਰਾਂ ਦੀ ਤਾਇਨਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਨੂੰ ਹੋਰ ਗਤੀ ਮਿਲੇਗੀ ਅਤੇ ਪਸ਼ੂ ਪਾਲਕਾਂ ਨੂੰ ਹੋਰ ਵਧੀਆ ਸੇਵਵਾਂ ਮਿਲਣਗੀਆਂ।ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਕੰਮ ਕਰਦੇ ਡਾਕਟਰ ਮਨੁੱਖਾਂ ਦੇ ਇਲਾਜ਼ ਕਰਦੇ ਡਾਕਟਰਾਂ ਦੀ ਸੇਵਾ ਨਾਲੋਂ ਵੀ ਵੱਡੀ ਹੈ ਕਿਉਂਕਿ ਉਹ ਬੇਜੁਬਾਨਾਂ ਦਾ ਇਲਾਜ ਕਰਦੇ ਹਨ, ਜੋ ਖੁਦ ਬੋਲ ਕੇ ਆਪਣਾ ਦੁੱਖ ਦਰਦ ਨਹੀਂ ਦੱਸ ਸਕਦੇ।ਉਨ੍ਹਾਂ ਕਿਹਾ ਕਿ ਬੇਜੁਬਾਨਾਂ ਦੀ ਬਿਮਾਰੀ ਦਾ ਖੁਦ ਪਤਾ ਲਾ ਕੇ ਉਨ੍ਹਾਂ ਨੂੰ ਤੰਦਰੁਸਤ ਕਰਨ ਕਾਰਨ ਉਨ੍ਹਾਂ ਦੀ ਸੇਵਾ ਵੱਡੀ ਹੈ, ਜਿਸ ਲਈ ਅਸੀਸਾਂ ਦੇ ਪਾਤਰ ਵੀ ਬਣਦੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਉੱਚਤਮ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਦੁੱਧ ਦੀ ਉਤਪਾਦਕਤਾ ਵਿੱਚ ਕਾਫੀ ਵਾਧਾ ਹੁੰਦਾ ਹੈ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਵੀ. ਕੇ. ਜੰਜੂਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਕਿਸਾਨਾਂ/ਪਸ਼ੂ ਪਾਲਕਾਂ ਦੇ ਪਸ਼ੂਧਨ ਦੀ ਨਸਲ ਸੁਧਾਰ ਲਈ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਡੇਅਰੀ ਦੇ ਕਿੱਤੇ ਨੂੰ ਸੂਬੇ ਵਿਚ ਹੋਰ ਵਿਕਸਤ ਕਰਕੇ ਲੋਕਾਂ ਲਈ ਹੋਰ ਲਾਹੇਵੰਦ ਬਣਾਇਆ ਜਾ ਸਕੇ।ਉਨ੍ਹਾਂ ਇਸ ਦੇ ਨਾਲ ਹੀ ਦੱਸਿਆ ਕਿ ਪਸ਼ੂ ਪਾਲਕਾਂ ਲਈ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਵਿਭਾਗ ਵੱਲੋਂ ਕੋਈ ਕਸਰ ਨਹੀ ਛੱਡੀ ਜਾਵੇਗੀ।ਇਸ ਮੌਕੇ ਤੇ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਐਚ. ਐਸ. ਕਾਹਲੋਂ ਨੇ ਤੇ ਪੰਜਾਬ ਸਟੇਟ ਵੈਟਨਰੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਫਸਰ ਵੀ ਮੌਜੂਦ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਮੁੱਖ ਮੰਤਰੀ ਵੱਲੋਂ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਮੰਤਰੀ ਵੱਲੋਂ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਫੋਟੋਗ੍ਰਾਫਰ ਸੈਮੂਅਲ ਐਨ.ਦਾਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Recommended

ਚੀਨ ਵਿੱਚ ਹੜ੍ਹ ਆਉਣ ਕਾਰਨ ਦਰਜਨ ਤੋਂ ਵਧੇਰੇ ਮੌਤਾਂ, ਲੱਖਾਂ ਲੋਕ ਬੇਘਰ

ਚੀਨ ਵਿੱਚ ਹੜ੍ਹ ਆਉਣ ਕਾਰਨ ਦਰਜਨ ਤੋਂ ਵਧੇਰੇ ਮੌਤਾਂ, ਲੱਖਾਂ ਲੋਕ ਬੇਘਰ

October 12, 2021
ਚੰਨੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ ਜਾਰੀ

ਚੰਨੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ ਜਾਰੀ

October 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In