• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਸਿੱਧੂ ਮੂਸੇਵਾਲਾ ਕੇਸ : ਅਦਾਲਤ ਨੇ ਡੀਐਸਪੀ ਦੇ ਬੇਟੇ ਜੰਗਸ਼ੇਰ ਤੇ 4 ਗੰਨਮੈਨਾਂ ਦੀ ਗ੍ਰਿਫਤਾਰੀ ‘ਤੇ ਲਾਈ ਰੋਕ

Asli Punjabi by Asli Punjabi
May 27, 2020
in Entertainment
0
ਸਿੱਧੂ ਮੂਸੇਵਾਲਾ ਕੇਸ : ਅਦਾਲਤ ਨੇ ਡੀਐਸਪੀ ਦੇ ਬੇਟੇ ਜੰਗਸ਼ੇਰ ਤੇ 4 ਗੰਨਮੈਨਾਂ ਦੀ ਗ੍ਰਿਫਤਾਰੀ ‘ਤੇ ਲਾਈ ਰੋਕ
586
SHARES
3.3k
VIEWS
Share on FacebookShare on TwitterShare on Whatsapp

ਸੰਗਰੂਰ, 27 ਮਈ, 2020 : ਸੰਗਰੂਰ ਅਦਾਲਤ ਦੇ ਐਡੀਸ਼ਨਲ ਜਿਲ੍ਹਾ ਤੇ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਨੇ ਧੂਰੀ ਸਦਰ ਥਾਣੇ ਚ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਤੇ ਹੋਰਨਾਂ ਦੇ ਖਿਲਾਫ ਦਰਜ਼ ਕੇਸ ਵਿਚ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਤੇ 4 ਗੰਨਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ। ਥਾਣਾ ਧੂਰੀ ਵਿਖੇ ਦਰਜ਼ ਐਫਆਈਆਰ ਨੰਬਰ 170 ਚ, ਨਾਮਜ਼ਦ ਦੋਸ਼ੀਆਂ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ , ਗੰਨਮੈਨ ਬਲਕਾਰ ਸਿੰਘ, ਗੁਰਜਿੰਦਰ ਸਿੰਘ, ਜਸਵੀਰ ਸਿੰਘ ਤੇ ਹਰਵਿੰਦਰ ਸਿੰਘ ਨੇ ਅਦਾਲਤ ਚ, ਅਗਾਉਂ ਜ਼ਮਾਨਤ ਦੀ ਅਰਜੀ ਦਿੱਤੀ ਸੀ।

ਐਡੀਸ਼ਨਲ ਜਿਲ੍ਹਾ ਤੇ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੂੰ ਜੰਗਸ਼ੇਰ ਸਿੰਘ ਦੇ ਵਕੀਲ ਐਮਐਸ ਟਿਵਾਣਾ ਅਤੇ ਗੰਨਮੈਨਾਂ ਦੇ ਵਕੀਲ ਸਮੀਰ ਕੁਮਾਰ ਫੱਤਾ ਨੇ ਜ਼ਮਾਨਤ ਦੇਣ ਲਈ ਦਲੀਲਾਂ ਦਿੱਤੀਆਂ ਅਤੇ ਤੱਥਾਂ ਦੀ ਪੜਤਾਲ ਬਿਨਾਂ ਹੀ ਕੇਸ ਦਰਜ ਕਰਨ ਬਾਰੇ ਦੱਸ ਕੇ ਅਗਾਉਂ ਜ਼ਮਾਨਤ ਦੀ ਅਪੀਲ ਕੀਤੀ। ਜਦੋਂ ਕਿ ਸਰਕਾਰੀ ਵਕੀਲ ਨੇ ਜਮਾਨਤ ਨਾ ਦੇਣ ਲਈ ਦਲੀਲਾਂ ਪੇਸ਼ ਕੀਤੀਆਂ। ਆਖਿਰ ਅਦਾਲਤ ਨੇ ਬਚਾਉ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਪੰਜ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ‘ਤੇ 9 ਜੂਨ ਤੱਕ ਰੋਕ ਲਗਾ ਦਿੱਤੀ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

Previous Post

50 ਫੀਸਦੀ ਸਬਸਿਡੀ ‘ਤੇ ਨਵੇਂ ਟਰੈਕਟਰ ਦੇਣ ਸਬੰਧੀ ਕੋਈ ਵੀ ਸਕੀਮ ਲਾਗੂ ਨਹੀਂ ਹੋਈ – ਮੁੱਖ ਖੇਤੀਬਾੜੀ ਅਫਸਰ

Next Post

ਮੰਤਰੀਆਂ ਬਨਾਮ ਚੀਫ ਸਕੱਤਰ : ਮੁੱਕਿਆ ਰੇੜਕਾ, ਚੈਪਟਰ ਖਤਮ – ਪੜ੍ਹੋ ਤੇ ਸੁਣੋ ਮਨਪ੍ਰੀਤ ਬਾਦਲ ਦੀ ਜ਼ੁਬਾਨੀ, ਕੀ ਕੁਝ ਹੋਇਆ ?

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਮੰਤਰੀਆਂ ਬਨਾਮ ਚੀਫ ਸਕੱਤਰ : ਮੁੱਕਿਆ ਰੇੜਕਾ, ਚੈਪਟਰ ਖਤਮ – ਪੜ੍ਹੋ ਤੇ ਸੁਣੋ ਮਨਪ੍ਰੀਤ ਬਾਦਲ ਦੀ ਜ਼ੁਬਾਨੀ, ਕੀ ਕੁਝ ਹੋਇਆ ?

ਮੰਤਰੀਆਂ ਬਨਾਮ ਚੀਫ ਸਕੱਤਰ : ਮੁੱਕਿਆ ਰੇੜਕਾ, ਚੈਪਟਰ ਖਤਮ - ਪੜ੍ਹੋ ਤੇ ਸੁਣੋ ਮਨਪ੍ਰੀਤ ਬਾਦਲ ਦੀ ਜ਼ੁਬਾਨੀ, ਕੀ ਕੁਝ ਹੋਇਆ ?

Recommended

ਸਰਕਾਰ ਦੁਆਰਾ ਪੇਸ਼ ਕੀਤਾ ਬਜਟ ਸੂਬੇ ਨੂੰ ਡੂੰਘੇ ਆਰਥਿਕ ਸੰਕਟ ਵੱਲ ਧੱਕਣ ਵਾਲਾ: ਢੀਂਡਸਾ

ਸਰਕਾਰ ਦੁਆਰਾ ਪੇਸ਼ ਕੀਤਾ ਬਜਟ ਸੂਬੇ ਨੂੰ ਡੂੰਘੇ ਆਰਥਿਕ ਸੰਕਟ ਵੱਲ ਧੱਕਣ ਵਾਲਾ: ਢੀਂਡਸਾ

March 28, 2025
ਲੋਕਾਂ ਨੂੰ ਕੋਰੋਨਾ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਸਾਈਕਲਾਂ ‘ਤੇ ਨਿੱਕਲੇ 2 ਪੁਲਿਸ ਮੁਲਾਜ਼ਮ

ਲੋਕਾਂ ਨੂੰ ਕੋਰੋਨਾ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਸਾਈਕਲਾਂ ‘ਤੇ ਨਿੱਕਲੇ 2 ਪੁਲਿਸ ਮੁਲਾਜ਼ਮ

July 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In