• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡੀਸੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ-55 ਮਾਡਲ ਖੇਡ ਮੈਦਾਨਾਂ, 55 ਛੱਪੜਾਂ ਅਤੇ 128 ਸਕੂਲਾਂ ਦੇ ਪ੍ਰਾਜੈਕਟ ਸਮੇਂ ‘ਤੇ ਮੁਕੰਮਲ ਜਾਣ

Asli Punjabi by Asli Punjabi
December 11, 2020
in Punjab, Top Stories
0
ਡੀਸੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ-55 ਮਾਡਲ ਖੇਡ ਮੈਦਾਨਾਂ, 55 ਛੱਪੜਾਂ ਅਤੇ 128 ਸਕੂਲਾਂ ਦੇ ਪ੍ਰਾਜੈਕਟ ਸਮੇਂ ‘ਤੇ ਮੁਕੰਮਲ ਜਾਣ
589
SHARES
3.3k
VIEWS
Share on FacebookShare on TwitterShare on Whatsapp

ਜਲੰਧਰ ਵਿੱਚ ਸਾਢੇ 9 ਕਰੋੜ ਰੁਪਏ ਦੀ ਲਾਗਤ ਨਾਲ ਮਗਨਰੇਗਾ ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ

ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ 55 ਮਾਡਲ ਖੇਡ ਦੇ ਮੈਦਾਨ, 55 ਮਾਡਲ ਛੱਪੜਾਂ ਅਤੇ 128 ਸਕੂਲਾਂ ਵਿੱਚ ਦੀਵਾਰਾਂ ਦੀ ਮੁਰੰਮਤ ਜਾਂ ਨਿਰਮਾਣ ਦੇ ਚੱਲ ਰਹੇ ਪ੍ਰਾਜੈਕਟ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਗਨਰੇਗਾ) ਅਤੇ ਕਨਵਰਜੈਂਸ ਅਧੀਨ ਚੱਲ ਰਹੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਮਗਨਰੇਗਾ ਸਕੀਮ ਅਧੀਨ ਚਾਰਦੀਵਾਰੀ ਦੀ ਮੁਰੰਮਤ ਅਤੇ ਉਸਾਰੀ ਸਮੇਤ 128 ਕਾਰਜਾਂ ਲਈ 2.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ 50 ਕਾਰਜ ਪਹਿਲਾਂ ਹੀ ਆਰੰਭ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕਿਹਾ ਕਿ 2.43 ਕਰੋੜ ਰੁਪਏ ਦੀ ਲਾਗਤ ਨਾਲ 60 ਮਾਡਲ ਖੇਡ ਮੈਦਾਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ 34 ਥਾਵਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਇਸੇ ਤਰ੍ਹਾਂ 55 ਮਾਡਲ ਛੱਪੜਾਂ ਦਾ ਪ੍ਰਾਜੈਕਟ ਵੀ ਚੱਲ ਰਿਹਾ ਹੈ ਅਤੇ 4.29 ਕਰੋੜ ਦੀ ਲਾਗਤ ਨਾਲ 33 ਥਾਵਾਂ ‘ਤੇ ਨਿਰਮਾਣ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਛੱਪੜ ਵਾਤਾਵਰਣ ਅਨੁਕੂਲ ਢੰਗ ਨਾਲ ਸਿੰਜਾਈ ਲਈ ਸੋਧੇ ਹੋਏ ਗੰਦੇ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਅਗਲੇ ਹਫਤੇ ਦੇ ਅੰਦਰ ਸ਼ੁਰੂ ਹੋ ਜਾਣਗੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣ ਨੂੰ ਕਿਹਾ ਤਾਂ ਜੋ ਰਾਜ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਦੇ ਲਈ ਅਧਿਕਾਰੀ/ਕਰਮਚਾਰੀ ਪੂਰੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸਮਾਜ ਦਾ ਗਰੀਬ ਅਤੇ ਕਮਜ਼ੋਰ ਵਰਗ ਰਾਜ ਸਰਕਾਰ ਦੀਆਂ ਨੀਤੀਆਂ ਦਾ ਲਾਭ ਪ੍ਰਾਪਤ ਕਰ ਸਕੇ।ਸਰਕਾਰੀ ਯੋਜਨਾਵਾਂ ਤਹਿਤ ਫੰਡਾਂ ਦੀ ਸਰਬੋਤਮ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਯਕੀਨੀ ਹੋਵੇਗਾ ਕਿ ਪੈਸਾ ਸਹੀ ਦਿਸ਼ਾ ਵਿਚ ਖਰਚ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸਡੀਐਮ ਰਾਹੁਲ ਸਿੰਧੂ, ਗੌਤਮ ਜੈਨ, ਡਾ. ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ ਅਤੇ ਕਈ ਵਿਭਾਗਾਂ ਦੇ ਮੁਖੀ ਮੌਜੂਦ ਸਨ ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

Previous Post

ਡੀਸੀ ਨੇ ਮਾਲ ਅਧਿਕਾਰੀਆਂ ਨੂੰ ਕਿਹਾ-ਜ਼ਮੀਨ ਦੀ ਤਕਸੀਮ ਸਬੰਧੀ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ

Next Post

ਡੀਸੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 126 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਡੀਸੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 126 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡੀਸੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 126 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Recommended

ਮੀਂਹ ਦੌਰਾਨ ਪੱਥਰ ਦੀ ਖਾਨ ਢਹਿਣ ਕਾਰਨ 10 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਮੀਂਹ ਦੌਰਾਨ ਪੱਥਰ ਦੀ ਖਾਨ ਢਹਿਣ ਕਾਰਨ 10 ਵਿਅਕਤੀਆਂ ਦੀ ਮੌਤ, ਕਈ ਲਾਪਤਾ

May 28, 2024
ਸੁਪਰੀਮ ਕੋਰਟ ਵਲੋਂ ਨੀਟ ਅਤੇ ਜੇ. ਈ. ਈ. ਦੀਆਂ ਪ੍ਰੀਖਿਆਵਾਂ ਸੰਬਧੀ ਪਟੀਸ਼ਨ ਖਾਰਿਜ

ਸੁਪਰੀਮ ਕੋਰਟ ਵਲੋਂ ਨੀਟ ਅਤੇ ਜੇ. ਈ. ਈ. ਦੀਆਂ ਪ੍ਰੀਖਿਆਵਾਂ ਸੰਬਧੀ ਪਟੀਸ਼ਨ ਖਾਰਿਜ

August 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In