• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਭੂਮੀ ਪੂਜਨ

Asli Punjabi by Asli Punjabi
December 11, 2020
in National, Top Stories
0
ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਭੂਮੀ ਪੂਜਨ
590
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭੂਮੀ ਪੂਜਨ ਕਰਨ ਦੇ ਨਾਲ ਹੀ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ| ਚਾਰ ਮੰਜ਼ਿਲਾ ਨਵੇਂ ਭਵਨ ਦਾ ਨਿਰਮਾਣ ਕੰਮ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੱਕ ਪੂਰਾ ਕਰ ਲਏ ਜਾਣ ਦੀ ਸੰਭਾਵਨਾ ਹੈ| ਵੈਦਿਕ ਮੰਤਰਾਂ ਦਰਮਿਆਨ ਭੂਮੀ ਪੂਜਨ ਪ੍ਰੋਗਰਾਮ ਸ਼ੁਰੂ ਹੋਇਆ ਅਤੇ ਇਸ ਦੇ ਸੰਪੰਨ ਹੋਣ ਤੋਂ ਬਾਅਦ ਸ਼ੁੱਭ ਮਹੂਰਤ ਵਿੱਚ ਪ੍ਰਧਾਨ ਮੰਤਰੀ ਨੇ ਰਵਾਇਤੀ ਰੀਤੀ-ਰਿਵਾਜ ਨਾਲ ਨੀਂਹ ਪੱਥਰ ਰੱਖਿਆ| ਲੋਕ ਸਭਾ ਸਪੀਕਰ ਓਮ ਬਿਰਲਾ, ਵੱਖ-ਵੱਖ ਸਿਆਸੀ ਦਲਾਂ ਦੇ ਨੇਤਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਕੇਂਦਰੀ ਮੰਤਰੀ, ਵੱਡੀ ਗਿਣਤੀ ਵਿੱਚ ਸੰਸਦ ਮੈਂਬਰ ਅਤੇ ਕਈ ਦੇਸ਼ਾਂ ਦੇ ਰਾਜਦੂਤ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ| ਨਵੇਂ ਸੰਸਦ ਭਵਨ ਦਾ ਨਿਰਮਾਣ 971 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 64,500 ਵਰਗ ਮੀਟਰ ਖੇਤਰ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ|ਜਿਕਰਯੋਗ ਹੈ ਕਿ ਨਵੇਂ ਸੰਸਦ ਭਵਨ ਦੇ ਨਿਰਮਾਣ ਦਾ ਪ੍ਰਸਤਾਵ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਐਮ.ਵੈਂਕਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜ ਸਭਾ ਅਤੇ ਲੋਕ ਸਭਾ ਵਿੱਚ 5 ਅਗਸਤ 2019 ਨੂੰ ਕੀਤਾ ਸੀ| ਨਵੇਂ ਭਵਨ ਦਾ ਡਿਜ਼ਾਈਨ ਅਹਿਮਦਾਬਾਦ ਦੇ ਮੈਸਰਸ ਐਚ.ਸੀ.ਪੀ. ਡਿਜ਼ਾਈਨ ਅਤੇ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਦਾ ਨਿਰਮਾਣ ਟਾਟਾ ਪ੍ਰੋਜੈਕਟਸ ਵਲੋਂ ਕੀਤਾ ਜਾਵੇਗਾ| ਨਵੇਂ ਭਵਨ ਨੂੰ ਸਾਰੇ ਆਧੁਨਿਕ ਦ੍ਰਿਸ਼-ਸੰਚਾਰ ਸਹੂਲਤਾਵਾਂ ਅਤੇ ਡਾਟਾ ਨੈਟਵਰਕ ਪ੍ਰਣਾਲੀਆਂ ਨਾਲ ਲੈਸ ਕੀਤਾ ਜਾਵੇਗਾ| ਇਹ ਯਕੀਨੀ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿ ਨਿਰਮਾਣ ਕੰਮ ਦੌਰਾਨ ਸੰਸਦ ਦੇ ਸੈਸ਼ਨਾਂ ਦੇ ਆਯੋਜਨ ਵਿੱਚ ਘੱਟੋ-ਘੱਟ ਰੁਕਾਵਟ ਹੋਵੇ ਅਤੇ ਵਾਤਾਵਰਣ ਸੰਬੰਧੀ ਸਾਰੇ ਸੁਰੱਖਿਆ ਉਪਾਵਾਂ ਦਾ ਪਾਲਣ ਕੀਤਾ ਜਾਵੇ| ਲੋਕ ਸਭਾ ਸਕੱਤਰੇਤ ਅਨੁਸਾਰ ਨਵੇਂ ਸੰਸਦ ਭਵਨ ਦੇ ਲੋਕ ਸਭਾ ਕਮਰੇ ਵਿੱਚ 888 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ, ਜਿਸ ਵਿੱਚ ਸੰਯੁਕਤ ਸੈਸ਼ਨ ਦੌਰਾਨ 1224 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੋਵੇਗੀ| ਨਵਾਂ ਸੰਸਦ ਭਵਨ ਭਾਰਤ ਦੇ ਲੋਕਤੰਤਰ ਅਤੇ ਭਾਰਤ ਵਾਸੀਆਂ ਦੇ ਮਾਣ ਦਾ ਪ੍ਰਤੀਕ ਹੋਵੇਗਾ ਜੋ ਨਾ ਸਿਰਫ ਦੇਸ਼ ਦੇ ਗੌਰਵਸ਼ਾਲੀ ਇਤਿਹਾਸ ਸਗੋਂ ਇਸ ਦੀ ਏਕਤਾ ਵੀ ਦਰਸਾਏਗਾ|

Previous Post

ਸਹਿਕਾਰਤਾ ਮੰਤਰੀ ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ

ਭਾਰਤ ਖ਼ਿਲਾਫ਼ ਪਹਿਲੇ ਟੈਸਟ ’ਚੋਂ ਵਾਰਨਰ ਬਾਹਰ

Recommended

ਆਖਿਰ ਕਿਉਂ ਚਰਚਾ ਵਿੱਚ ਬਣ ਗਿਆ ਹੈ, ਮਾਲਵੇ ਦਾ ਸੁਪਰ ਹੀਰੋ ਜਿਓਣਾ ਮੌੜ

ਆਖਿਰ ਕਿਉਂ ਚਰਚਾ ਵਿੱਚ ਬਣ ਗਿਆ ਹੈ, ਮਾਲਵੇ ਦਾ ਸੁਪਰ ਹੀਰੋ ਜਿਓਣਾ ਮੌੜ

June 6, 2023
ਕੋਈ ਵੀ ਲੋੜਵੰਦ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣਾ ਚਾਹੀਦਾ – ਸੇਤੀਆ

ਕੋਈ ਵੀ ਲੋੜਵੰਦ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣਾ ਚਾਹੀਦਾ – ਸੇਤੀਆ

June 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In