• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ

Asli Punjabi by Asli Punjabi
December 12, 2020
in Health, Punjab
0
ਪੰਜਾਬ ਨੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਤਿਆਰੀਆਂ ਖਿੱਚੀਆਂ
588
SHARES
3.3k
VIEWS
Share on FacebookShare on TwitterShare on Whatsapp

ਮੁੱਖ ਮੰਤਰੀ ਵੱਲੋਂ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਟੀਕਾਕਰਨ ਰਣਨੀਤੀ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼

ਚੰਡੀਗੜ – ਸੂਬੇ ਦੇ 729 ਕੋਲਡ ਚੇਨ ਪੁਆਇੰਟਾਂ ਨਾਲ ਕੋਵਿਡ ਵੈਕਸੀਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਕੋਵਿਡ ਵੈਕਸੀਨ ਦੀ ਵਰਤੋਂ ਲਈ ਸੂਬੇ ਦੀ ਰਣਨੀਤੀ ਵਿਚ ਦੂਜੇ ਸੀਰੋ ਸਰਵੇਖਣ ਦੇ ਨਤੀਜੇ ਸਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉੱਚ-ਜੋਖਮ ਵਾਲੀ ਆਬਾਦੀ ਨੂੰ ਤਰਜੀਹੀ ਆਧਾਰ ’ਤੇ ਕਵਰ ਕੀਤਾ ਜਾ ਸਕੇ।ਸੂਬੇ ਵਿਚ ਕੋਵਿਡ ਸਥਿਤੀ ਦੀ ਸਮੀਖਿਆ ਲਈ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਤਰਜੀਹੀ ਆਧਾਰ ’ਤੇ ਤਿਆਰ ਸੂਚੀਆਂ ਦੇ ਡਾਟਾਬੇਸ; ਕੋਲਡ ਚੇਨ ਪ੍ਰਬੰਧਨ ਲਈ ਬੁਨਿਆਦੀ ਢਾਂਚੇ; ਟੀਕਾਕਰਨ ਕਰਨ ਵਾਲਿਆਂ ਦੀ ਪਛਾਣ ਅਤੇ ਸਿਖਲਾਈ, ਆਦਿ ਦੇ ਰੂਪ ਵਿੱਚ ਵੈਕਸੀਨ ਦੀ ਸ਼ੁਰੂਆਤ ਲਈ ਸੂਬੇ ਦੀਆਂ ਤਿਆਰੀਆਂ ਦਾ ਜ਼ਿਕਰ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟੀਕਾਕਰਨ ਅਤੇ ਟੀਕਾਕਰਨ ਵਾਲੀ ਥਾਂ ਦੀ ਸੁਰੱਖਿਆ ਤੋਂ ਇਲਾਵਾ, ਸਹੀ ਤੇ ਸਮੇਂ ਸਿਰ ਜਾਣਕਾਰੀ ਦਾ ਆਦਾਨ-ਪ੍ਰਦਾਨ ਵੈਕਸੀਨ ਦੀ ਸਫ਼ਲ ਵਰਤੋਂ ਲਈ ਮਹੱਤਵਪੂਰਨ ਹਨ, ਜਿਸਦੇ ਭਾਰਤ ਵਿਚ ਜਲਦੀ ਉਪਲਬਧ ਹੋਣ ਦੀ ਉਮੀਦ ਹੈ।ਪੰਜਾਬ ਵਿੱਚ ਵੈਕਸੀਨ ਦੀ ਵੰਡ ਲਈ ਇੱਕ ਸੂਬਾ-ਪੱਧਰੀ ਵੈਕਸੀਨ ਸਟੋਰ, 22 ਜ਼ਿਲਾ ਪੱਧਰੀ ਵੈਕਸੀਨ ਸਟੋਰ ਅਤੇ 127 ਬਲਾਕ ਪੱਧਰੀ ਵੈਕਸੀਨ ਸਟੋਰ ਤਿਆਰ ਕੀਤੇ ਜਾ ਰਹੇ ਹਨ ਜਿਨਾਂ ਦੇ 570 ਕੋਲਡ ਚੇਨ ਪੁਆਇੰਟ ਹੋਣਗੇ। ਫਿਰੋਜ਼ਪੁਰ ਵਿਖੇ ਇਕ ਵਾਕ-ਇਨ ਫ੍ਰੀਜ਼ਰ ਤੋਂ ਇਲਾਵਾ, ਭਾਰਤ ਸਰਕਾਰ ਨੇ ਚੰਡੀਗੜ ਵਿਚ ਇਕ ਅਜਿਹਾ ਹੋਰ ਵਾਕ-ਇਨ ਫ੍ਰੀਜ਼ਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਕੋਲ ਅੰਮਿ੍ਰਤਸਰ, ਹਸ਼ਿਆਰਪੁਰ ਅਤੇ ਫਿਰੋਜਪੁਰ ਵਿਚ ਇੱਕ-ਇੱਕ ਵਾਕ-ਇਨ ਕੂਲਰ ਹੋਵੇਗਾ ਅਤੇ ਕੇਂਦਰ ਤੋਂ ਹੋਰ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਸੂਬੇ ਕੋਲ 1165 ਆਈਸ ਲਾਈਨਡ ਰੈਫਰੀਜ੍ਰੇਟਰ ਅਤੇ 1079 ਡੀਪ ਫ੍ਰੀਜਰ ਵੀ ਹਨ।ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪੜਾਅ ਦੇ ਟੀਕਾਕਰਨ ਲਈ ਸੂਬਾ ਸਰਕਾਰ ਵੱਲੋਂ ਤਕਰੀਬਨ 1.25 ਲੱਖ ਹੈਲਥ ਕੇਅਰ ਵਰਕਰਾਂ (ਸਰਕਾਰੀ ਅਤੇ ਨਿੱਜੀ) ਦਾ ਡਾਟਾ ਤਿਆਰ ਕੀਤਾ ਗਿਆ ਹੈ।ਸੂਬੇ ਵਿੱਚ ਵੈਕਸੀਨ ਦੀ ਵੰਡ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਚੁੱਕੇ ਜਾ ਰਹੇ ਹੋਰ ਕਦਮਾਂ ਵਿੱਚ ਟੀਕਾਕਰਨ ਕਰਨ ਵਾਲਿਆਂ ਦੀ ਮੈਪਿੰਗ, ਜ਼ਿਲਿਆਂ ਵਿੱਚ ਡਿਜੀਟਲ ਪਲੇਟਫਾਰਮ ਸਿਖਲਾਈ, ਵੈਕਸੀਨ ਇਨਵੈਂਟਰੀ ਮੈਨੇਜਮੈਂਟ ਅਤੇ ਵੱਖ ਵੱਖ ਪੱਧਰਾਂ ’ਤੇ ਤਾਲਮੇਲ ਲਈ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਸਟ੍ਰੇਲੀਆ ਵਿੱਚ ਕੋਰੋਨਾ ਵੈਕਸੀਨ ਦੇ ਟ੍ਰਾਈਲ ਤੇ ਰੋਕ ਲਗਾਈ

Next Post

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

Recommended

ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਪਲਟੀ,ਔਰਤ ਸਣੇ ਦੋ ਦੀ ਮੌਤ

September 7, 2023
ਦਿੱਲੀ ਚੋਣਾਂ 2025: ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਦਾ ਰੌਲਾ ਰੁੱਕ ਜਾਵੇਗਾ

February 3, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In