• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਸਾਧੂ ਸਿੰਘ ਧਰਮਸੋਤ

Asli Punjabi by Asli Punjabi
December 12, 2020
in ਕਾਰੋਬਾਰ
0
ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਸਾਧੂ ਸਿੰਘ ਧਰਮਸੋਤ
586
SHARES
3.3k
VIEWS
Share on FacebookShare on TwitterShare on Whatsapp

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਚੰਡੀਗੜ – ਜੰਗਲਾਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ ਕੇ ਮੁੱਖ ਮੰਤਰੀ, ਪੰਜਾਬ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।ਸ. ਧਰਮਸੋਤ ਨੇ ਪਲਾਂਟੇਸ਼ਨ ਦੀ ਸਹੀ ਸਫ਼ਲਤਾ ਹਾਸਲ ਕਰਨ ਲਈ ਨਰਸਰੀਆਂ ’ਚ ਥੈਲੀਆਂ ਦੀ ਭਰਾਈ ਅਤੇ ਪਲਾਂਟੇਸ਼ਨ ਲਈ ਟੋਏ ਪੁੱਟਣ ਦਾ ਕੰਮ ਅਗੇਤੇ ਤੌਰ ’ਤੇ ਸ਼ੁਰੂ ਕਰਨ ਲਈ ਵੀ ਕਿਹਾ। ਉਨਾਂ ਕਿਹਾ ਕਿ ਬੂਟੇ ਲਾਉਣ ਅਤੇ ਪਾਲਣ ਦੌਰਾਨ ਪੇਸ਼ੇਵਰਾਨਾ ਢੰਗ ਅਪਣਾਇਆ ਜਾਵੇ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਪੰਜ ਫੁੱਟ ਤੋਂ ਵੱਧ ਲੰਬਾਈ ਦੇ ਬੂਟੇ ਲਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਬੂਟੇ ਲਾਉਣ ਦੇ ਨਾਲ-ਨਾਲ ਉਨਾਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨਾਂ ਵਾਤਾਵਰਣ ਸੰਭਾਲ ਤੇ ਬੂਟੇ ਲਾਉਣ ਵਰਗੇ ਪਵਿੱਤਰ ਕਾਰਜ ਲਈ ਸੂਬੇ ਦੇ ਨਾਗਰਿਕਾਂ ਨੂੰ ਪ੍ਰੇਰਿਤ ਕਰਕੇ ਸ਼ਮੂਲੀਅਤ ਕਰਾਉਣ ’ਤੇ ਵੀ ਜ਼ੋਰ ਦਿੱਤਾ।ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ, ਵਰਦੀਆਂ ਸਬੰਧੀ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਸ੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਸ੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ, ਸ੍ਰੀ ਆਰ. ਕੇ. ਮਿਸ਼ਰਾ ਵਧੀਕ ਪ੍ਰਧਾਨ ਮੁੱਖ ਵਣਪਾਲ ਜੰਗਲੀ ਜੀਵ, ਸ੍ਰੀ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਤੋਂ ਇਲਾਵਾ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਸ੍ਰੀ ਅਮਰੀਕ ਸਿੰਘ, ਸ੍ਰੀ ਬਲਵੀਰ ਸਿੰਘ, ਸ੍ਰੀ ਰਣਜੀਤ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀ ਗੁਰਬਿੰਦਰ ਸਿੰਘ ਅਤੇ ਸ੍ਰੀ ਸ਼ਿਵ ਕੁਮਾਰ ਆਦਿ ਹਾਜ਼ਰ ਸਨ।

Previous Post

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ

Next Post

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ

Recommended

ਅਫਗਾਨਿਸਤਾਨ ਵਿੱਚ ਮਿਲਟਰੀ ਤਾਇਨਾਤੀ ਖ਼ਤਮ ਕਰਨ ਜਾ ਰਿਹਾ ਹੈ ਨਿਊਜ਼ੀਲੈਂਡ : ਜੈਸਿੰਡਾ ਅਰਡਰਨ

ਅਫਗਾਨਿਸਤਾਨ ਵਿੱਚ ਮਿਲਟਰੀ ਤਾਇਨਾਤੀ ਖ਼ਤਮ ਕਰਨ ਜਾ ਰਿਹਾ ਹੈ ਨਿਊਜ਼ੀਲੈਂਡ : ਜੈਸਿੰਡਾ ਅਰਡਰਨ

February 18, 2021
ਪੰਜਾਬ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸੂਬੇ ਵਜੋਂ ਰਜਿਸਟਰਡ

ਪੰਜਾਬ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸੂਬੇ ਵਜੋਂ ਰਜਿਸਟਰਡ

November 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In