• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
December 13, 2020
in Punjab, ਕਾਰੋਬਾਰ
0
ਮੋਦੀ ਸਰਕਾਰ ਆੜ੍ਹਤੀਆਂ ਨੂੰ ਵਿਚੋਲੇ ਨਾ ਦੱਸੇ, ਇਹ ਪੰਜਾਬ ਕਿਰਸਾਨੀ ਦੀ ਰੀੜ੍ਹ ਹਨ: ਵਿਜੈ ਇੰਦਰ ਸਿੰਗਲਾ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੀ ਸਟਾਕ ਐਕਸਚੇਂਜ ਮਾਰਕੀਟ ਦਲਾਲਾਂ ਜਾਂ ਨਿਆਂਇਕ ਅਦਾਲਤਾਂ ਕਾਨੂੰਨੀ ਸਲਾਹਕਾਰਾਂ ਤੋਂ ਬਿਨਾਂ ਕੰਮ ਕਰ ਸਕਦੀਆਂ ਹਨ? : ਸਿੰਗਲਾ
ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਆੜ੍ਹਤੀਏ ਕੇਂਦਰ ਸਰਕਾਰ ਵੱਲੋਂ ਦਰਸਾਏ ਅਨੁਸਾਰ ਵਿਚੋਲੇ ਨਹੀਂ ਹਨ ਸਗੋਂ ਪੰਜਾਬ ਦੀ ਕਿਰਸਾਨੀ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਆੜ੍ਹਤੀਏ ਦੁੱਖ ਅਤੇ ਸੁੱਖ ਦੀ ਹਰ ਘੜੀ ਵਿੱਚ ਕਿਸਾਨਾਂ ਦੀ ਸਹਾਇਤਾ ਕਰਦੇ ਹਨ ਅਤੇ ਇਹ ਪੰਜਾਬ ਵਿੱਚ ਖੇਤੀ ਮੰਡੀਕਰਨ ਖੇਤਰ ਦੇ ਧੁਰੇ ਵਜੋਂ ਕੰਮ ਕਰਦੇ ਹਨ।ਸ੍ਰੀ ਸਿੰਗਲਾ ਨੇ ਕਿਹਾ, “ਚਾਹੇ ਫ਼ਸਲਾਂ ਦੀ ਵਿਕਰੀ ਹੋਵੇ ਜਾਂ ਖਾਦ, ਕੀਟਨਾਸ਼ਕਾਂ ਦੀ ਖਰੀਦ ਲਈ ਵਿੱਤੀ ਲੋੜ ਜਾਂ ਵਿਆਹ ਅਤੇ ਹੋਰ ਘਰੇਲੂ ਜ਼ਰੂਰਤਾਂ ਲਈ ਛੋਟੀ ਮਿਆਦ ਦੇ ਕਰਜ਼ੇ ਦਾ ਮਾਮਲਾ ਹੋਵੇ, ਇਹ ਆੜ੍ਹਤੀਏ ਹੀ ਹਨ ਜੋ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਉਂਦੇ ਹਨ। ਉਹ ਇੱਕ ਕਮਿਸ਼ਨ ਏਜੰਟ ਵਜੋਂ ਕੰਮ ਕਰਦੇ ਹਨ ਪਰ ਇਹ ਇਕ ਸਹਿਜ ਅਤੇ ਸਾਰਥਕ ਰਿਸ਼ਤਾ ਹੈ।” ਉਨ੍ਹਾਂ ਕਿਹਾ ਕਿ ਆੜ੍ਹਤੀਏ ਖੇਤੀਬਾੜੀ ਭਾਈਚਾਰੇ ਦਾ ਜ਼ਰੂਰੀ ਹਿੱਸਾ ਹਨ ਅਤੇ ਮੋਦੀ ਸਰਕਾਰ ਉਹਨਾਂ ਦੇ ਸਬੰਧਾਂ ਨੂੰ ਸਮਝਣ ਦੀ ਬਜਾਏ ਇਸ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕਰ ਰਹੀ ਹੈ।ਭਾਜਪਾ ਆਗੂਆਂ ਨੂੰ ਸਵਾਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਕੀ ਸਟਾਕ ਐਕਸਚੇਂਜ ਮਾਰਕੀਟ ਦਲਾਲੀ ਜਾਂ ਨਿਆਂਇਕ ਅਦਾਲਤਾਂ ਕਾਨੂੰਨੀ ਸਲਾਹਕਾਰਾਂ ਤੋਂ ਬਿਨਾਂ ਕੰਮ ਕਰ ਸਕਦੀਆਂ ਹਨ?” ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਨੂੰ ਵੀ ਆੜ੍ਹਤੀਆ ਵਰਗੇ ਪੱਕੇ ਸਾਥ ਦੀ ਹਰ ਸਮੇਂ ਲੋੜ ਹੈ ਅਤੇ ਕਿਸਾਨਾਂ ਤੇ ਆੜ੍ਹਤੀਆ ਦਾ ਰਿਸ਼ਤਾ ਅੱਜ ਵੀ ਪਵਿੱਤਰ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਨਵੀਆਂ ਤਕਨੀਕਾਂ ਬਾਰੇ ਸੇਧ ਦੇਣ ਦੇ ਨਾਲ-ਨਾਲ ਹੋਰਨਾਂ ਪਹਿਲੂਆਂ ‘ਤੇ ਵੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਹਨ।ਮੋਦੀ ਸਰਕਾਰ ਦੀ ਆੜ੍ਹਤੀਆ ਵਿਰੋਧੀ ਮੀਡੀਆ ਮੁਹਿੰਮ ਦੀ ਨਿੰਦਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੋਦੀ ਅਤੇ ਉਸਦੇ ਪੈਰੋਕਾਰ ਅੰਨ੍ਹੇਵਾਹ ਇਸ ਗੱਲ ਤੇ ਜ਼ੋਰ ਦੇ ਰਹੇ ਹਨ ਕਿ ਆੜ੍ਹਤੀਏ ਅਤੇ ਮੰਡੀ ਪ੍ਰਣਾਲੀ ਸਿਰਫ ਫਸਲਾਂ ਦੇ ਭਾਅ ਵਿੱਚ ਵਾਧਾ ਕਰਦੇ ਹਨ ਅਤੇ ਇਨ੍ਹਾਂ ਨੂੰ ਇਸ ਚੇਨਚੋਂ ਹਟਾਏ ਜਾਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਆਪਣੀ ਪੰਜਾਬ ਇਕਾਈ ਦੇ ਨੇਤਾਵਾਂ ਤੋਂ ਇਸ ਪਵਿੱਤਰ ਪ੍ਰਣਾਲੀ ਬਾਰੇ ਪਹਿਲਾਂ ਜਾਣ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਸੂਬੇ ਵਿਚ ਆੜ੍ਹਤੀਆਂ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਸਬੰਧਤ ਖੇਤਰਾਂ ਦੇ ਮਾਹਰਾਂ ਦੀ ਸਲਾਹ ਲਏ ਬਿਨਾਂ ਹੀ ਅੰਨ੍ਹੇਵਾਹ ਕਾਨੂੰਨ ਪਾਸ ਕਰ ਰਹੀਆਂ ਹਨ।

Previous Post

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ 26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ-ਬੀਬੀ ਜਗੀਰ ਕੌਰ

Next Post

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

Recommended

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

ਲੁਧਿਆਣਾ ਜ਼ਿਮਨੀ ਚੋਣ ‘ਚ CM ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਦਾਅਵਾ

June 11, 2025
ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

March 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In