• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ

Asli Punjabi by Asli Punjabi
May 28, 2020
in Punjab
0
5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਦਰਬਾਰ ਸਾਹਿਬ ਹਮਲੇ ਦੀ ੩੬ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ ੫ ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਡੇਢ ਦਹਾਕੇ ਤੋਂ ਦਲ ਖਾਲਸਾ ਵਲੋਂ ਹਰ ਸਾਲ ੫ ਜੂਨ ਨੂੰ ਯਾਦਗਾਰੀ ਮਾਰਚ ਕੀਤਾ ਜਾਂਦਾ ਹੈ।
ਬੀਤੇ ਦਿਨ ਘੱਲੂਘਾਰਾ ਹਫਤਾ ਮਨਾਉਣ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿਗ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਰਚਰਨਜੀਤ ਸਿੰਘ ਧਾਮੀ, ਅਮਰੀਕ ਸਿੰਘ ਈਸੜੂ, ਜਨਵੀਰ ਸਿੰਘ ਖੰਡੂਰ, ਰਣਬੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਸ਼ਾਮਿਲ ਹੋਏ।
ਅੱਜ ਅੰਮ੍ਰਿਤਸਰ ਵਿੱਚ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦਸਿਆ ਕਿ ਘੱਲੂਘਾਰਾ ਦੇ ਜ਼ਖਮ ਹਰ੍ਹੇ ਹਨ ਅਤੇ ਪੀੜ ਸੱਜਰੀ। ਉਹਨਾਂ ਕਿਹਾ ਕਿ ਭਾਰਤੀ ਸਟੇਟ ਵਲੋਂ ਸਿੱਖ ਧਰਮ ਅਤੇ ਸਵੈਮਾਨ ਉਤੇ ਕੀਤਾ ਇਹ ਹਮਲਾ ਭੁੱਲਣਾ ਨਾ-ਮਾਮਕਿਨ ਹੈ। ਉਹਨਾਂ ਕਿਹਾ ਕਿ ਜ਼ਿੰਦਾ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰ ਦੀਆਂ ਨਹੀਂ ਹਨ ਸਗੋਂ ਇਤਿਹਾਸ ਦੇ ਇਸ ਦੌਰ ਦੀਆਂ ਯਾਦਾਂ ਨੂੰ ਹਰ ਹਰ ਹੀਲੇ ਸਾਂਭ ਕੇ ਰੱਖਦੀਆਂ ਹਨ।
ਉਹਨਾਂ ਕਿਹਾ ਕਿ ਮੀਟਿੰਗ ਵਿੱਚ ਕੋਰੋਨਾ ਵਾਈਰਸ ਮਹਾਂਮਾਰੀ ਦੇ ਫੈਲਣ ਅਤੇ ਤਾਲਾਬੰਦੀ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ, ਮੁਸੀਬਤਾਂ ਅਤੇ ਆਰਥਿਕ ਦੁਸ਼ਵਾਰੀਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਉਹਨਾਂ ਮੰਨਿਆ ਕਿ ਮਹਾਂਮਾਰੀ ਦਾ ਖਤਰਾ ਕਾਇਮ ਹੈ ਅਤੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਬਿਨਾਂ ਕਿਸੇ ਠੋਸ ਵਿਉਂਤਬੰਦੀ ਅਤੇ ਜਲਦਬਾਜ਼ੀ ਵਿੱਚ ਠੋਸੇ ਲਾਕਡਾਊਨ ਨੇ ਲੋਕਾਂ ਖਾਸਕਰ ਪ੍ਰਵਾਸੀਆਂ ਅਤੇ ਗਰੀਬਾਂ ਦੀਆਂ ਦੁਸ਼ਵਾਰੀਆਂ ਵਿੱਚ ਵਾਧਾ ਕੀਤਾ ਹੈ। ਉਹਨਾਂ ਪੀ.ਐਮ ਕੇਅਰਜ਼ ਫੰਡ ਉਤੇ ਤਿੱਖੀ ਟਿਪਣੀ ਕਰਦਿਆਂ ਇਸਨੂੰ ਭਾਜਪਾ ਦਾ ਨਿਜੀ ਸਰਮਾਇਆ ਦਸਿਆ।
ਉਹਨਾਂ ਕਿਹਾ ਕਿ ਮਹਾਂਮਾਰੀ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਫੈਸਲਾ ਲਿਆ ਗਿਆ ਹੈ ਕਿ ਮਾਰਚ ਵਿੱਚ ਗਿਣਤੀ ਸੀਮਤ ਰੱਖੀ ਜਾਵੇਗੀ ਅਤੇ ਇੱਕ-ਦੂਜੇ ਦਰਮਿਆਨ ਸ਼ਰੀਰਕ ਵਿੱਥ (ਦੂਰੀ ਬਣਾ) ਰੱਖ ਕੇ ਚਲਿਆ ਜਾਵੇਗਾ। ਉਹਨਾਂ ਕਿਹਾ ਕਿ ਜਿਥੇ ਉਹ ਸਮਾਜ ਅਤੇ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਖੂਬ ਸਮਝਦੇ ਹਨ, ਉਥੇ ਸ਼ਹੀਦਾਂ ਪ੍ਰਤੀ ਆਪਣੇ ਫਰਜ਼ ਨੂੰ ਵੀ ਪਛਾਣਦੇ ਹਨ। ਉਹਨਾਂ ਪਤਰਕਾਰਾਂ ਦੇ ਸਵਾਲ ਦੇ ਜੁਆਬ ਵਿੱਚ ਦਸਿਆ ਕਿ ੬ ਦੇ ਅੰਮ੍ਰਿਤਸਰ ਬੰਦਾ ਦਾ ਅੰਤਿਮ ਫੈਸਲਾ ੧ ਜੂਨ ਨੂੰ ਪੰਜਾਬ ਸਰਕਾਰ ਦੇ ਲਾਕਡਾਊਨ-੫.੦ ਦੇ ਨਿਯਮਾਂ ਦੇ ਮੱਦੇਨਜ਼ਰ ਲਿਆ ਜਾਵੇਗਾ।
ਦਲ ਖਾਲਸਾ ਆਗੂਆਂ ਨੇ ਨਰਿੰਦਰ ਮੋਦੀ ਸਰਕਾਰ ‘ਤੇ ਲਾਕਡਾਊਨ ਦੀ ਦੁਰਚਰਤੋਂ ਕਰਨ ਦਾ ਇਲਜ਼ਾਮ ਲਾਉਦਿਆਂ ਕਿਹਾ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ਉਤੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਉਤੇ ਕਹਿਰ ਢਾਅ ਰਹੀ ਹੈ ਅਤੇ ਵਿਰੋਧੀ ਧਿਰ ਖਾਮੋਸ਼ ਤਮਾਸ਼ਾਈ ਬੰਣ ਦੇਖ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਬਦਲਾਖੋਰੀ ਦੀ ਨੀਤੀ ‘ਤੇ ਤੁਲੀ ਹੋਈ ਹੈ।
ਮੀਟਿੰਗ ਵਿੱਚ ਮੈਂਬਰਾਂ ਨੇ ਦਿੱਲੀ ਪੁਲਿਸ ਵਲੋਂ ਲਾਕਡਾਊਨ ਦੌਰਾਨ ਮਨਘੜਤ ਕੇਸਾਂ ਵਿੱਚ ਉਲ਼ਝਾ ਕੇ ਗ੍ਰਿਫਤਾਰ ਸੀ.ਏ.ਏ ਵਿਰੋਧੀ ਕਾਰਜਕਰਤਾਵਾਂ ਜਿਨਾਂ ਵਿੱਚ ਗਰਭਵਤੀ ਲੇਡੀ ਸਫੂਰਾ ਜ਼ਰਗਰ ਅਤੇ ਪਿੰਜਰਾਤੋੜ ਸੰਸਥਾ ਦੀਆਂ ਦੋ ਵਿਦਿਆਰਥਣਾਂ ਸ਼ਾਮਿਲ ਹਨ ਨੂੰ ਰਿਹਾਅ ਕਰਨ ਲਈ ਆਵਾਜ਼ ਉਠਾਈ।

Previous Post

ਚੀਨ ਨੂੰ ਲੈ ਕੇ ਬਹੁਤ ਜਲਦੀ ਵੱਡਾ ਐਲਾਨ ਕਰ ਸਕਦੇ ਹਨ ਅਮਰੀਕੀ ਰਾਸ਼ਟਰਪਤੀ ਟਰੰਪ

Next Post

ਪ੍ਰ੍ਰਵਾਸੀ ਮਜ਼ਦੂਰਾਂ ਲਈ ਖਜ਼ਾਨਾ ਖੋਲ੍ਹੇ ਮੋਦੀ ਸਰਕਾਰ : ਸੋਨੀਆ ਗਾਂਧੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪ੍ਰ੍ਰਵਾਸੀ ਮਜ਼ਦੂਰਾਂ ਲਈ ਖਜ਼ਾਨਾ ਖੋਲ੍ਹੇ ਮੋਦੀ ਸਰਕਾਰ : ਸੋਨੀਆ ਗਾਂਧੀ

ਪ੍ਰ੍ਰਵਾਸੀ ਮਜ਼ਦੂਰਾਂ ਲਈ ਖਜ਼ਾਨਾ ਖੋਲ੍ਹੇ ਮੋਦੀ ਸਰਕਾਰ : ਸੋਨੀਆ ਗਾਂਧੀ

Recommended

ਭਾਰਤ ਕੋਲ ਆਸਟ੍ਰੇਲੀਆ ਨੂੰ ਹਰਾਉਣ ਦਾ ਵਧੀਆ ਮੌਕਾ : ਰਮੀਜ਼

ਭਾਰਤ ਕੋਲ ਆਸਟ੍ਰੇਲੀਆ ਨੂੰ ਹਰਾਉਣ ਦਾ ਵਧੀਆ ਮੌਕਾ : ਰਮੀਜ਼

November 20, 2020
ਗਿਆਨੀ ਰਘਬੀਰ ਸਿੰਘ ਵਲੋਂ ਕਿਸਾਨਾਂ ਪ੍ਰਤੀ ਕੇਂਦਰ ਦੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ

ਗਿਆਨੀ ਰਘਬੀਰ ਸਿੰਘ ਵਲੋਂ ਕਿਸਾਨਾਂ ਪ੍ਰਤੀ ਕੇਂਦਰ ਦੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ

February 16, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In