• About
  • Contact
  • Hindi News
  • English News
Tuesday, July 21, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ

Asli Punjabi by Asli Punjabi
December 14, 2020
in Punjab, Top Stories
0
ਮੁੱਖ ਮੰਤਰੀ ਵੱਲੋਂ ਆਪਣੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਅਫਸੋਸ ਦਾ ਪ੍ਰਗਟਾਵਾ
589
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਦੇ ਰਾਜਪਾਲ ਅਤੇ ਹੋਰ ਸ਼ਖਸੀਅਤਾਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਜਾਹਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਲੰਮੀ ਬਿਮਾਰੀ ਤੋਂ ਬਾਅਦ ਸਦੀਵੀਂ ਵਿਛੋੜਾ ਦੇ ਗਏ।ਸਰਦਾਰਨੀ ਸਤਿੰਦਰ ਕੌਰ 96 ਵਰਿਆਂ ਦੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਦਾਰ ਗਿਆਨ ਸਿੰਘ ਕਾਹਲੋਂ ਦੇ ਪਤਨੀ ਸਨ। ਉਹ ਆਪਣੇ ਪਿੱਛੇ ਇੱਕ ਪੁੱਤਰ ਹਿੰਮਤ ਸਿੰਘ ਕਾਹਲੋਂ, ਪੁੱਤਰੀ ਪਰਨੀਤ ਕੌਰ (ਸੰਸਦ ਮੈਂਬਰ) ਅਤੇ ਗੀਤਿੰਦਰ ਕੌਰ ਨੂੰ ਛੱਡ ਗਏ ਹਨ।ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੀ ਰਿਹਾਇਸ਼ ਵਿਖੇ ਮ੍ਰਿਤਕ ਦੇਹ `ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜਾਹਰ ਕੀਤੀ।ਸਰਦਾਰਨੀ ਸਤਿੰਦਰ ਕੌਰ ਦਾ ਅੰਤਿਮ ਸੰਸਕਾਰ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੇ ਬਾਕੀ ਮੈਬਰਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਾਢੂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਹਾਜ਼ਰ ਸਨ।ਸਰਦਾਰਨੀ ਸਤਿੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਹਰਦਿਆਲ ਕੰਬੋਜ ਅਤੇ ਰਾਜਿੰਦਰ ਸਿੰਘ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁੱਲ ਨੰਦਾ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਜਤਿੰਦਰ ਜੋਰਵਾਲ ਵੀ ਸ਼ਾਮਲ ਹੋਏ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ

Next Post

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Recommended

ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ: ਵਿਜੈ ਇੰਦਰ ਸਿੰਗਲਾ

August 2, 2021
ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ : ਸੁਨੀਲ ਜਾਖੜ

February 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In