• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ `ਤੇ ਪੁੱਛੇ ਸਵਾਲ ਦੇ ਜਵਾਬ ਵਿੱਚ, ਮੁੱਖ ਚੋਣ ਅਧਿਕਾਰੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਾ ਹੋਣ ਬਾਰੇ ਸਪੱਸ਼ਟ ਕੀਤਾ

Asli Punjabi by Asli Punjabi
December 14, 2020
in Punjab, Top Stories
0
ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ `ਤੇ ਪੁੱਛੇ ਸਵਾਲ ਦੇ ਜਵਾਬ ਵਿੱਚ, ਮੁੱਖ ਚੋਣ ਅਧਿਕਾਰੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਾ ਹੋਣ ਬਾਰੇ ਸਪੱਸ਼ਟ ਕੀਤਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗਤੀਵਿਧੀਆਂਤੇ ਚਾਨਣਾ ਪਾਇਆ
ਚੰਡੀਗੜ੍ਹ – ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਅਗਾਮੀ ਚੋਣਾਂ ਬਾਰੇ ਇਕ ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ ਤੇ ਪੁੱਛੇ ਇਕ ਦੇ ਸਵਾਲ ਦੇ ਜਵਾਬ ਵਿਚ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਹੈ ਕਿ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਜਾਂ ਭਾਰਤੀ ਚੋਣ ਕਮਿਸ਼ਨ ਦੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕੋਈ ਭੂਮਿਕਾ ਨਹੀਂ ਹੈ ਕਿਉਂਕਿ ਇਹ ਰਾਜ ਚੋਣ ਕਮਿਸ਼ਨ ਦੇ ਦਾਇਰੇ ਵਿਚ ਆਉਂਦੀਆਂ ਹਨ, ਜੋ ਇੱਕ ਵੱਖਰੀ ਸੰਸਥਾ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਦਫ਼ਤਰ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸਦੀ ਯੋਗਤਾ ਮਿਤੀ 1 ਜਨਵਰੀ 2021 ਹੈ ਅਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ 15 ਦਸੰਬਰ ਤੱਕ ਜਾਰੀ ਰਹੇਗੀ।ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਵਾਸਤੇ, ਵੋਟਰ ਸੂਚੀ ਦੇ ਖਰੜੇ ਦੀਆਂ ਕਾਪੀਆਂ ਨਿਰੀਖਣ ਲਈ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.) ਕੋਲ ਉਪਲਬਧ ਕਰਵਾਈਆਂ ਗਈਆਂ ਹਨ। ਕੋਈ ਵੀ ਵੋਟਰ ਸੂਚੀ ਦੀ ਜਾਂਚ ਲਈ ਸੀਈਓ, ਪੰਜਾਬ ਦੀ ਵੈਬਸਾਈਟ http://ceopunjab.nic.in/ਤੇ ਲੌਗਇਨ ਕਰ ਸਕਦਾ ਹੈ।ਵੋਟਰ ਵਜੋਂ ਨਾਮ ਦਰਜ ਕਰਵਾਉਣ, ਨਾਮ ਦਰਜ ਕਰਨ ਸਬੰਧੀ ਇਤਰਾਜ਼ਾਂ, ਐਂਟਰੀਆਂ ਹਟਾਉਣ ਅਤੇ ਸੁਧਾਈ ਲਈ ਅਰਜ਼ੀਆਂ voterportal.eci.gov.in. ਰਾਹੀਂ ਆਨਲਾਈਨ ਦਾਇਰ ਕੀਤੀਆਂ ਜਾ ਸਕਦੀਆਂ ਹਨ। ਇਹ ਸੇਵਾ ਬਿਲਕੁਲ ਮੁਫਤ ਹੈ। ਵੋਟਰ ਫਾਰਮ ਪ੍ਰਾਪਤ ਕਰ ਸਕਦੇ ਹਨ ਅਤੇ ਭਰੇ ਗਏ ਫਾਰਮ ਚੋਣ ਰਜਿਸਟ੍ਰੇਸ਼ਨ ਅਫਸਰਾਂ / ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫਤਰ ਵਿਖੇ 15 ਦਸੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ।ਸਾਰੇ ਯੋਗ ਭਾਰਤੀ ਨਾਗਰਿਕ ਜਿਨ੍ਹਾਂ ਦੀ ਉਮਰ ਯੋਗਤਾ ਮਿਤੀ 1 ਜਨਵਰੀ, 2021 ਤੱਕ 18 ਸਾਲ ਦੀ ਹੋ ਜਾਵੇਗੀ, ਉਹ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਹਨਾਂ ਨੂੰ ਦੋ ਕਲਰ ਫੋਟੋਆਂ ਦੇ ਨਾਲ ਯੋਗ ਪਤਾ ਅਤੇ ਇੱਕ ਪ੍ਰਮਾਣਿਕ ਦਸਤਾਵੇਜ਼ ਜਿਸ ਤੇ ਜਨਮ ਮਿਤੀ ਦਰਸਾਈ ਹੋਵੇ, ਦੇਣਾ ਹੋਵੇਗਾ।ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ, 2021 ਤੱਕ ਕੀਤਾ ਜਾਵੇਗਾ। ਸਿਹਤ ਦੇ ਮਾਪਦੰਡਾਂ ਦੀ ਜਾਂਚ ਕੀਤੀ ਜਾਏਗੀ ਅਤੇ 14 ਜਨਵਰੀ ਤੱਕ ਅੰਤਮ ਪ੍ਰਕਾਸ਼ਨਾ ਲਈ ਕਮਿਸ਼ਨ ਦੀ ਮਨਜ਼ੂਰੀ ਪ੍ਰਾਪਤ ਕੀਤੀ ਜਾਏਗੀ ਅਤੇ 15 ਜਨਵਰੀ, 2021 ਨੂੰ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਕੀਤੀ ਜਾਵੇਗੀ।ਕਿਸੇ ਵੀ ਕਿਸਮ ਦੀ ਜਾਣਕਾਰੀ, ਫੀਡਬੈਕ ਜਾਂ ਸੁਝਾਅ ਲਈ, ਨਾਗਰਿਕ ਸੀਈਓ ਪੰਜਾਬ ਦੇ ਟੌਲ ਫ੍ਰੀ ਨੰਬਰ - 1950ਤੇ ਕਾਲ ਕਰ ਸਕਦੇ ਹਨ ਜਾਂ dyceo@punjab.gov.in. ਤੇ ਈ-ਮੇਲ ਭੇਜ ਸਕਦੇ ਹਨ। ਇਸ ਤੋਂ ਇਲਾਵਾ ਉਹ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸੀਈਓ ਪੰਜਾਬ ਦੇ ਅਧਿਕਾਰਤ ਫੇਸਬੁੱਕ ਪੇਜ https://www.facebook.com/TheCEOPunjabਤੇ ਪੋਸਟ ਕਰ ਸਕਦੇ ਹਨ ਜਾਂ ਟਵੀਟਰ ਹੈਂਡਲ @TheCEOPunjab `ਤੇ ਟਵੀਟ ਭੇਜ ਸਕਦੇ ਹਨ।

Previous Post

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post

ਆਰੀਅਨਜ਼ ਵਿਖੇ ਕਲੀਨਿਕਲ ਖੋਜ ਲਈ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਆਰੀਅਨਜ਼ ਵਿਖੇ ਕਲੀਨਿਕਲ ਖੋਜ ਲਈ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਕਲੀਨਿਕਲ ਖੋਜ ਲਈ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

Recommended

ਕਾਂਗਰਸ ਪਾਰਟੀ ਵੱਲੋਂ ਹੜ੍ਹ ਰਾਹਤ ਕਮੇਟੀਆਂ ਦਾ ਗਠਨ

ਕਾਂਗਰਸ ਪਾਰਟੀ ਵੱਲੋਂ ਹੜ੍ਹ ਰਾਹਤ ਕਮੇਟੀਆਂ ਦਾ ਗਠਨ

September 4, 2025
ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਖ਼ਾਲਸਾ ਸਾਜਣਾ ਦਿਵਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

April 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In