• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

Asli Punjabi by Asli Punjabi
December 15, 2020
in Punjab
0
ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ
591
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਗਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਤੋਂ ਇਲਾਵਾ ਗਲ ਵਿਚ ਪਾਇਆ ਓਅੰਕਾਰ ਲਿਖਿਆ ਵਸਤਰ ਵੀ ਇਕ ਤਸਵੀਰ ਵਿਚ ਉਸ ਦੇ ਪੈਰਾਂ ਵਿਚ ਦਿਸ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਨਿੰਦਾ ਕਰਦਿਆਂ ਸਬੰਧਤ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪਾਵਨ ਗੁਰਬਾਣੀ ਅਤੇ ਮਨੁੱਖਤਾ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਵੀ ਸ਼ੰਕਰ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੇ ਦਾਇਰੇ ਵਿਚ ਰਹਿਣ ਅਤੇ ਅਜਿਹੀ ਗਲਤੀ ਨਾ ਕਰਨ, ਜਿਸ ਨਾਲ ਸੰਗਤਾਂ ਅੰਦਰ ਤਲਖੀ ਪੈਦਾ ਹੋਵੇ।

Previous Post

ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ

Next Post

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

Recommended

ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਰੈਗੂਲਰ ਨੌਕਰੀ ਦੇ ਸਾਰੇ ਲਾਭਾਂ ਸਹਿਤ ਪੱਕੇ ਕਰਨ ਦੀ ਮੰਗ

June 24, 2023
ਜਲ ਸੈਨਾ ਨੇ ਸਮੁੰਦਰੀ ਜਹਾਜ਼ ਵਿੱਚ ਸਵਾਰ 273 ਵਿਅਕਤੀਆਂ ਵਿੱਚੋਂ 184 ਨੂੰ ਬਚਾਇਆ

May 19, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In