• About
  • Contact
  • Hindi News
  • English News
Wednesday, June 11, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

Asli Punjabi by Asli Punjabi
December 15, 2020
in Health
0
ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ
590
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ, ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

Recommended

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

March 28, 2021
ਪੰਜਾਬ ਦੀ ਧਰਤੀ ’ਤੇ ਖੂਨ ਖਰਾਬਾ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਸੂਝ ਬੂਝ ਨਾਲ ਫੈਸਲਾ ਲਿਆ: ਲੰਗਾਹ

ਪੰਜਾਬ ਦੀ ਧਰਤੀ ’ਤੇ ਖੂਨ ਖਰਾਬਾ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਸੂਝ ਬੂਝ ਨਾਲ ਫੈਸਲਾ ਲਿਆ: ਲੰਗਾਹ

March 10, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In