• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਨੇ ਸੂਬੇ ਵਿਚ ਤਕਨੀਕੀ ਸਿੱਖਿਆ ਵਿਚ ਸੁਧਾਰਾਂ ਲਈ ਕ੍ਰਾਂਤੀਕਾਰੀ ਕਦਮ ਊਠਾਏ: ਚੰਨੀ

Asli Punjabi by Asli Punjabi
December 16, 2020
in Punjab, Top Stories
0
ਪੰਜਾਬ ਸਰਕਾਰ ਨੇ ਸੂਬੇ ਵਿਚ ਤਕਨੀਕੀ ਸਿੱਖਿਆ ਵਿਚ ਸੁਧਾਰਾਂ ਲਈ ਕ੍ਰਾਂਤੀਕਾਰੀ ਕਦਮ ਊਠਾਏ: ਚੰਨੀ
586
SHARES
3.3k
VIEWS
Share on FacebookShare on TwitterShare on Whatsapp

ਮੌਜੂਦਾ ਅਕਾਦਮਿਕ ਵਰ੍ਹੇ ਦੌਰਾਨ ਸਰਕਾਰੀ ਆਈ.ਟੀ.ਆਈਜ ਵਿਚ ਮਨਜੂਰਸੁਦਾ ਸੀਟਾਂ ਵਿਚ 62.24 ਫੀਸਦੀ ਵਾਧਾ, ਦਾਖਲਿਆਂ ਵਿਚ 61.91 ਫੀਸਦ ਵਾਧਾ

ਚੰਡੀਗੜ੍ਹ – ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗਾਂ ਨੂੰ ਮਿਆਰੀ ਸਿੱਖਿਆ ਦੇਣ ਹਿੱਤ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਵਿੱਦਿਅਕ ਸੈਸਨ 2020-21 ਦੌਰਾਨ ਸਰਕਾਰੀ ਆਈ.ਟੀ.ਆਈ. ਵਿਚ ਪਿਛਲੇ ਇਕ ਦਹਾਕੇ ਦੌਰਾਨ ਸੀਟਾਂ ਦੀ ਗਿਣਤੀ 24,000 ਸੀਟਾਂ ਤੋਂ ਵਧਾ ਕੇ 37,996 ਕਰ ਦਿੱਤੀ ਗਈ ਹੈ।ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਅਨੁਸਾਰ ਅਗਸਤ 2020 ਤੱਕ ਮਨਜੂਰਸੁਦਾ 37,996 ਸੀਟਾਂ ਵਿਚੋਂ 36,358 ਭਰੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੇ ਵਰ੍ਹੇ ਮਨਜੂਰਸੁਦਾ 23,652 ਵਿਚੋਂ 22,512 ਸੀਟਾਂ ਭਰੀਆਂ ਗਈਆਂ ਸਨ। ਇਹਨਾਂ ਅੰਕੜਿਆਂ ਅਨੁਸਾਰ ਮੌਜੂਦਾ ਵਰ੍ਹੇ ਦੌਰਾਨ ਸਰਕਾਰੀ ਆਈ.ਟੀ.ਆਈਜ ਵਿਚ ਮਨਜੂਰਸੁਦਾ ਸੀਟਾਂ ਵਿਚ 62.24 ਫੀਸਦੀ ਵਾਧੇ ਹੋਇਆ ਹੈ ਅਤੇ ਦਾਖਲਿਆਂ ਵਿਚ ਵਾਧਾ ਫੀਸਦ 61.91 ਰਿਹਾ ਹੈ।ਸ੍ਰੀ ਚੰਨੀ ਨੇ ਦਸਆ ਕਿ ਇਸੇ ਤਰ੍ਹਾਂ, ਸਰਕਾਰੀ ਪੌਲੀਟੈਕਨਿਕ ਵਿਚ ਦਾਖਲੇ ਵਿਚ ਵਿਦਿਅਕ ਸੈਸਨ 2020-21 ਦੌਰਾਨ 87% ਦਾ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ 2019-20 ਵਿਚ 60% ਸੀ, ਕਿਉਂਕਿ ਸਾਡੇ ਨੌਜਵਾਨਾਂ ਨੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵੱਖੋ ਵੱਖਰੇ ਤਕਨੀਕੀ ਕੋਰਸਾਂ ਵਿਚ ਡੂੰਘੀ ਦਿਲਚਸਪੀ ਦਿਖਾਈ ਹੈਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਸਾਲ ਸੀਟਾਂ ਦੀ ਗਿਣਤੀ ਵਧਾਉਣ ਦਾ ਸੁਹਿਰਦ ਫੈਸਲਾ ਲਿਆ ਗਿਆ ਸੀ ਕਿਉਂਕਿ ਪਿਛਲੇ ਸਾਲ ਸਰਕਾਰੀ ਆਈ.ਟੀ.ਆਈਜ ਵਿਚ ਦਾਖਲੇ ਲਈ ਲਗਭਗ 70,000 ਅਰਜੀਆਂ ਆਈਆਂ ਸਨ, ਜਿਨ੍ਹਾਂ ਵਿਚੋਂ ਲਗਭਗ 47,000 ਵਿਦਿਆਰਥੀ ਦਾਖਲਾ ਨਹੀਂ ਲੈ ਸਕੇ ਸਨ। ਇਨ੍ਹਾਂ ਸੀਟਾਂ ਦੇ ਵਾਧੇ ਨਾਲ ਕਈ ਗਰੀਬ ਵਿਦਿਆਰਥੀਆਂ ਨੂੰ ਨਾਮਾਤਰ 3400 ਰੁਪਏ ਸਲਾਨਾ ਸਰਕਾਰੀ ਫੀਸ ’ਤੇ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ।ਸ. ਚੰਨੀ ਨੇ ਦੱਸਿਆ ਕਿ ਕੀਤੇ ਗਏ ਕੁੱਲ ਦਾਖਲਿਆਂ ਵਿਚੋਂ ਇਸ ਸਾਲ 16,646 ਅਨੁਸੂਚਿਤ ਉਮੀਦਵਾਰਾਂ ਨੇ ਦਾਖਲਾ ਲਿਆ ਹੈ ਜਦੋਂ ਕਿ ਪਿਛਲੇ ਸਾਲ 10,979 ਉਮੀਦਵਾਰਾਂ ਨੇ ਦਾਖਲੇ ਲਏ। ਇਸ ਪਹਿਲਕਦਮੀ ਨੂੰ ਗਰੀਬ ਪੱਖੀ ਦੱਸਦਿਆਂ ਉਹਨਾਂ ਅੱਗੇ ਕਿਹਾ ਕਿ ਇਹ ਸਮਾਜ ਦੇ ਪੱਛੜੇ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਰਕਾਰੀ ਆਈ.ਟੀ.ਆਈਜ ਵਿਚ ਵੱਖ-ਵੱਖ ਕਿੱਤਾਮੁਖੀ ਕੋਰਸਾਂ ਵਿਚ ਮੁਫ਼ਤ ਸਿਖਲਾਈ ਮੁਹੱਈਆ ਕਰਵਾ ਕੇ ਆਪਣੀ ਰੋਜੀ-ਰੋਟੀ ਕਮਾਉਣ ਦੇ ਯੋਗ ਬਣਾਉਣ ਵਿਚ ਸਹਾਈ ਹੋਵੇਗੀ।ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾਂ ਨੇ ਉਦਯੋਗ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਚ ਤਾਲਮੇਲ ਦੀ ਜਰੂਰਤ ’ਤੇ ਜੋਰ ਦਿੰਦਿਆਂ ਕਿਹਾ ਕਿ ਉਦਯੋਗ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਸਿਖਲਾਈ ਦੀ ਦੋਹਰੀ ਪ੍ਰਣਾਲੀ ਇਸ ਦਿਸਾ ਵਿਚ ਇਕ ਸਕਾਰਾਤਮਕ ਕਦਮ ਹੈ। ਇਸ ਪ੍ਰਣਾਲੀ ਤਹਿਤ ਵਿਦਿਆਰਥੀਆਂ ਨੂੰ ਹਰੇਕ ਛੇ ਮਹੀਨਿਆਂ ਦੀ ਥਿਊਰੈਟੀਕਲ ਅਤੇ ਉਦਯੋਗਿਕ ਇਕਾਈਆਂ ਵਿਚ ਛੇ ਮਹੀਨਿਆਂ ਦੀ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਜਾਵੇਗੀ।ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਡੀ.ਐਸ.ਟੀ ਸਕੀਮ ਅਧੀਨ ਅਜਿਹੀਆਂ 413 ਯੂਨਿਟਾਂ ਨੂੰ ਚਲਾਇਆ ਜਾਵੇਗਾ ਤਾਂ ਜੋ 8500 ਵਿਦਿਆਰਥੀ ਲਾਹੇਵੰਦ ਰੁਜਗਾਰ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਨਾਮਵਰ ਸਨਅਤੀ ਘਰਾਣਿਆਂ ਨਾਲ ਪਹਿਲਾਂ ਹੀ ਤਾਲਮੇਲ/ਸਹਿਯੋਗ ਕੀਤਾ ਗਿਆ ਹੈ, ਜਿਹਨਾਂ ਵਿਚ ਹੀਰੋ ਸਾਈਕਲਜ, ਟ੍ਰਾਈਡੈਂਟ ਲਿਮਟਿਡ, ਏਵਨ ਸਾਈਕਲਸ, ਸਵਰਾਜ ਇੰਜਨ ਲਿਮਟਿਡ, ਮਹਿੰਦਰਾ ਐਂਡ ਮਹਿੰਦਰਾ, ਫੈਡਰਲ ਮੋਗਲ (ਪਟਿਆਲਾ), ਗੋਦਰੇਜ ਐਂਡ ਬੁਆਇਸ ਲਿਮਟਿਡ (ਮੁਹਾਲੀ), ਇੰਟਰਨੈਸਨਲ ਟਰੈਕਟਰਜ ਲਿਮਟਿਡ (ਸੋਨਾਲੀਕਾ) ਹੁਸਅਿਰਪੁਰ, ਐਨਐਫਐਲ ਬਠਿੰਡਾ ਅਤੇ ਨੰਗਲ, ਹੀਰੋ ਯੂਟਿਕ ਇੰਡਸਟਰੀ (ਲੁਧਿਆਣਾ), ਪੰਜਾਬ ਐਲਕਲੀਜ ਐਂਡ ਕੈਮੀਕਲਜ ਲਿਮਟਡ (ਨੰਗਲ) ਤੋਂ ਇਲਾਵਾ ਲੈਕਮੇ ਇੰਡੀਆ ਲਿਮਟਿਡ, ਹੋਟਲ ਹਯਾਤ ਅਤੇ ਹੋਟਲ ਤਾਜ ਸ਼ਾਮਲ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

Next Post

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ

Recommended

ਤੰਜਾਨੀਆ ਵਿੱਚ ਫ੍ਰਾਂਸੀਸੀ ਦੂਤਘਰ ਨੇੜੇ ਹਮਲਾ, 3 ਪੁਲੀਸ ਮੁਲਾਜ਼ਮਾਂ ਅਤੇ ਸੁਰੱਖਿਆ ਗਾਰਡ ਦੀ ਮੌਤ

ਤੰਜਾਨੀਆ ਵਿੱਚ ਫ੍ਰਾਂਸੀਸੀ ਦੂਤਘਰ ਨੇੜੇ ਹਮਲਾ, 3 ਪੁਲੀਸ ਮੁਲਾਜ਼ਮਾਂ ਅਤੇ ਸੁਰੱਖਿਆ ਗਾਰਡ ਦੀ ਮੌਤ

August 27, 2021
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

July 4, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In