• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

Asli Punjabi by Asli Punjabi
December 16, 2020
in Punjab, ਕਾਰੋਬਾਰ
0
ਪੰਜਾਬ ਪੁਲਿਸ ਨੇ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ
587
SHARES
3.3k
VIEWS
Share on FacebookShare on TwitterShare on Whatsapp

ਪਾਕਿਸਤਾਨ ਅਤੇ ਹੋਰ ਦੇਸ਼ਾਂ ਵਿੱਚਲੇ ਨੈੱਟਵਰਕ ਦੀ ਪੜਤਾਲ, ਖਾਲਿਸਤਾਨੀ ਸਬੰਧਾਂ ਦਾ ਹੋਇਆ ਖੁਲਾਸਾ

ਚੰਡੀਗੜ੍ਹ – ਪੰਜਾਬ ਪੁਲਿਸ ਵਲੋਂ ਖਾਲਿਸਤਾਨੀ ਸਰਗਰਮੀਆਂ ਨਾਲ ਸਬੰਧਤ ਪਾਕਿਸਤਾਨ ਅਧਾਰਤ ਤਸਕਰਾਂ ਸਮੇਤ ਅੰਤਰਰਾਸ਼ਟਰੀ ਨੈਟਵਰਕ ਰਾਹੀਂ ਸਰਹੱਦੋਂ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ ਜਿਹਨਾਂ ਨੂੰ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਵਿਸ਼ੇਸ਼ ਸੂਹ ਰਾਹੀਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਚਾਰ ਨਸ਼ਾ ਤਸਕਰਾਂ ਸਮੇਤ ਉਨ੍ਹਾਂ ਦੇ ਸਾਥੀਆਂ ਦਾ ਪਤਾ ਲਗਾਇਆ ਜਾ ਸਕੇਗਾ।ਡੀਜੀਪੀ ਦਿਨਕਰ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਇਕ ਫੁਲ ਸਪੋਰਟਰ ਸਟੈਂਡ ਵਾਲਾ ਇਕ ਕੁਆਡਕੌਪਟਰ ਡਰੋਨ ਅਤੇ ਇਕ ਸਕਾਈਡਰੋਇਡ ਟੀ10 2.4 ਜੀਐਚਜੈਡ 10ਸੀਐਚ ਐਫਐਚਐਸਐਸ ਟ੍ਰਾਂਸਮੀਟਰ, ਮਿਨੀ ਰਿਸੀਵਰ ਅਤੇ ਕੈਮਰਾ ਦੇ ਨਾਲ ਇਕ .32 ਬੋਰ ਦੀ ਰਿਵਾਲਵਰ ਅਤੇ ਇੱਕ ਸਕਾਰਪੀਓ ਕਾਰ ਨੰਬਰ ਐਚਆਰ -35 ਐਮ 3709 ਅਤੇ ਕੁਝ ਜ਼ਿੰਦਾ ਕਾਰਤੂਸ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਦੱਸਿਆ ਕਿ ਮੁੱਖ ਸ਼ੱਕੀ ਲਖਬੀਰ ਸਿੰਘ ਵਾਸੀ ਪਿੰਡ ਚੱਕ ਮਿਸ਼ਰੀ ਖਾਨ, ਥਾਣਾ ਲੋਪੋਕੇ ਨੂੰ ਸੋਮਵਾਰ ਨੂੰ ਗੁਰੂਦਵਾਰਾ ਟਾਹਲਾ ਸਾਹਿਬ, ਥਾਣਾ ਚੱਟੀਵਿੰਡ, ਅੰਮ੍ਰਿਤਸਰ (ਦਿਹਾਤੀ) ਕੋਲੋਂ ਕਾਬੂ ਕੀਤਾ ਗਿਆ। ਜਾਂਚ ਦੌਰਾਨ, ਲਖਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਉਸਨੇ ਲਗਭਗ ਚਾਰ ਮਹੀਨੇ ਪਹਿਲਾਂ ਇੱਕ ਕੁਆਡਕਾੱਪਟਰ ਡਰੋਨ ਦਿੱਲੀ ਤੋਂ ਖਰੀਦਿਆ ਸੀ ਅਤੇ ਫਿਲਹਾਲ ਇਹ ਡਰੋਨ ਉਸ ਦੇ ਸਾਥੀ ਬਚਿੱਤਰ ਸਿੰਘ ਦੇ ਘਰ ਗੁਰੂ ਅਮਰਦਾਸ ਐਵੀਨਿਊ, ਅੰਮ੍ਰਿਤਸਰ ਵਿਖੇ ਸੀ।ਐਸਐਸਪੀ ਧਰੁਵ ਧਈਆ ਦੀ ਨਿਗਰਾਨੀ ਹੇਠ ਏਐਸਪੀ ਰਾਣਾ ਅਤੇ ਡੀਐਸਪੀ ਨਾਗਰਾ ਦੀ ਅਗਵਾਈ ਹੇਠ ਹੋਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਲਖਬੀਰ ਸਿੰਘ ਅਜਨਾਲਾ ਦੇ 4 ਵੱਡੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਅਤੇ ਵਾਰ-ਵਾਰ ਸੰਪਰਕ ਕਰਦਾ ਸੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ। ਜੇਲ੍ਹ ਵਿਚ ਤਲਾਸ਼ੀ ਲੈਣ ਨਾਲ ਲਖਬੀਰ ਦੇ ਸਾਥੀ ਨਸ਼ਾ ਤਸਕਰ ਸੁਰਜੀਤ ਮਸੀਹ ਪਾਸੋਂ ਇਕ ਟੱਚ ਸਮਾਰਟਫੋਨ ਬਰਾਮਦ ਹੋਇਆ।ਡੀਜੀਪੀ ਅਨੁਸਾਰ, ਹੁਣ ਤੱਕ ਦੀਆਂ ਜਾਂਚਾਂ ਤੋਂ ਪਤਾ ਲੱਗਾ ਹੈ ਕਿ ਲਖਬੀਰ ਸਿੰਘ ਨੇ ਵਿਦੇਸ਼ੀ ਤਸਕਰਾਂ ਅਤੇ ਇਕਾਈਆਂ ਨਾਲ ਇੱਕ ਵਿਸ਼ਾਲ ਸੰਚਾਰ ਨੈੱਟਵਰਕ ਸਥਾਪਤ ਕੀਤਾ ਸੀ ਅਤੇ ਉਹ ਪਾਕਿਸਤਾਨ ਦੇ ਇੱਕ ਨਾਮੀ ਤਸਕਰ ਚਿਸ਼ਤੀ ਨਾਲ ਅਕਸਰ ਸੰਪਰਕ ਵਿੱਚ ਰਿਹਾ ਸੀ। ਚਿਸ਼ਤੀ ਪਾਕਿਸਤਾਨ ਅਧਾਰਤ ਖਾਲਿਸਤਾਨੀ ਸੰਚਾਲਕਾਂ ਨਾਲ ਵੀ ਸੰਪਰਕ ਵਿੱਚ ਹੈ ਅਤੇ ਪਿਛਲੇ ਸਮੇਂ ਦੌਰਾਨ ਪਾਕਿਸਤਾਨ ਤੋਂ ਭਾਰਤ ਵਿੱਚ ਸਰਹੱਦੋਂ ਪਾਰ ਦੀਆਂ ਮਹੱਤਵਪੂਰਨ ਖੇਪਾਂ ਦੀ ਤੱਸਕਰੀ ਕਰਦਾ ਰਿਹਾ ਹੈ।ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਕੈਦ ਸਿਮਰਨਜੀਤ ਸਿੰਘ ਨੇ ਲਖਬੀਰ ਸਿੰਘ ਨੂੰ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਇਕ ਡਰੋਨ ਖਰੀਦਣ ਲਈ ਕਿਹਾ ਸੀ। ਸ੍ਰੀ ਗੁਪਤਾ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਨੂੰ ਵੀ ਇਸ ਕੇਸ ਵਿੱਚ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਲਗਭਗ ਚਾਰ ਮਹੀਨੇ ਪਹਿਲਾਂ, ਲਖਬੀਰ ਸਿੰਘ ਅਤੇ ਉਸ ਦੇ ਸਾਥੀ ਗੁਰਪਿੰਦਰ ਸਿੰਘ ਨਵੀਂ ਦਿੱਲੀ ਗਏ ਅਤੇ ਉਹਨਾਂ ਨੇ ਟੀਆਰਡੀ ਐਂਟਰਪ੍ਰਾਈਜ਼ਜ਼, ਜਨਕਪੁਰੀ ਤੋਂ 4 ਲੱਖ ਰੁਪਏ ਵਿੱਚ ਸਕਾਈਡਰਾਇਡ ਟੀ10 2.4 ਜੀ.ਐੱਚ.ਜੈਡ 10 ਸੀਐਚ ਐਫਐਚਐਸਐਸ ਟ੍ਰਾਂਸਮੀਟਰ ਦੇ ਨਾਲ ਹੈਵੀ ਡਿਊਟੀ ਕੁਆਡਕਾੱਪਟਰ ਡਰੋਨ ਖਰੀਦਿਆ ਸੀ।ਇਸ ਸਬੰਧੀ ਲਖਬੀਰ ਸਿੰਘ ਅਤੇ ਬਚਿੱਤਰ ਸਿੰਘ ਦੋਵੇਂ ਵਾਸੀ ਚੱਕ ਮਿਸ਼ਰੀ ਖਾਨ, ਥਾਣਾ ਲੋਪੋਕੇ ਅਤੇ ਗੁਰਪਿੰਦਰ ਸਿੰਘ ਖਾਪੜ ਖੇੜੀ, ਥਾਣਾ ਘਰਿੰਡਾ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਐਫਆਈਆਰ ਨੰ. 202 ਮਿਤੀ 14.12.2020 ਨੂੰ ਆਈਪੀਸੀ ਦੀ ਧਾਰਾ 411, 414, ਆਰਮਜ਼ ਐਕਟ ਦੀ ਧਾਰਾ 25, ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ ਏਅਰਕ੍ਰਾਫਟ ਐਕਟ, 1954 ਦੀ ਧਾਰਾ 10, 11, 12, ਤਹਿਤ ਥਾਣਾ ਘਰਿੰਡਾ ਵਿਖੇ ਦਰਜ ਕੀਤਾ ਗਿਆ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

Next Post

ਸਾਹਾ ਨੂੰ ਮਿਲ ਸਕਦੀ ਹੈ ਪਹਿਲ ਪੰਤ ਦੀ ਥਾਂ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਾਹਾ ਨੂੰ ਮਿਲ ਸਕਦੀ ਹੈ ਪਹਿਲ ਪੰਤ ਦੀ ਥਾਂ

ਸਾਹਾ ਨੂੰ ਮਿਲ ਸਕਦੀ ਹੈ ਪਹਿਲ ਪੰਤ ਦੀ ਥਾਂ

Recommended

630 ਯਾਤਰੂ ਕੈਨੇਡਾ ਤੇ ਯੂਕੇ ਰਵਾਨਾ

630 ਯਾਤਰੂ ਕੈਨੇਡਾ ਤੇ ਯੂਕੇ ਰਵਾਨਾ

May 15, 2020
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ

April 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In