• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਐਮ.ਪੀ ਮਨੀਸ਼ ਤਿਵਾੜੀ

Asli Punjabi by Asli Punjabi
December 17, 2020
in Punjab, ਕਾਰੋਬਾਰ
0
ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਐਮ.ਪੀ ਮਨੀਸ਼ ਤਿਵਾੜੀ
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ: ਪਵਨ ਦੀਵਾਨ
ਚੰਡੀਗੜ – ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੰਡਸਟਰੀ ਦੇ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਐਮ.ਪੀ ਤਿਵਾੜੀ ਵੱਲੋਂ ਉਦਯੋਗ ਭਵਨ, ਚੰਡੀਗੜ ਸਥਿਤ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਇਸ ਨਾਲ ਜਿੱਥੇ ਆਰਥਿਕ ਹਲਾਤਾਂ ਚ ਸੁਧਾਰ ਹੋਇਆ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਮਿਲੇ ਹਨ। ਤਿਵਾੜੀ ਨੇ ਕਿਹਾ ਕਿ ਉਨਾਂ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਉਦਯੋਗਿਕ ਵਿਕਾਸ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ। ਮੁਹਾਲੀ ਦੇ ਚਨਾਲੋਂ ਫੋਕਲ ਪੁਆਇੰਟ ਵਾਸਤੇ 10 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਉੱਥੇ ਸੜਕਾਂ ਸਮੇਤ ਹੋਰਨਾਂ ਸੁਵਿਧਾਵਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।ਉੱਥੇ ਹੀ, ਉਨਾਂ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਵੱਲੋਂ ਚੇਅਰਮੈਨ ਪਵਨ ਦੀਵਾਨ ਦੀ ਸਰਪ੍ਰਸਤੀ ਹੇਠ ਕਿਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਚੇਅਰਮੈਨ ਪਵਨ ਦੀਵਾਨ ਨੇ ਐਮ.ਪੀ ਮਨੀਸ਼ ਤਿਵਾੜੀ ਦਾ ਉਨਾਂ ਦਫਤਰ ਆਉਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਲਈ ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਨਵੈਸਟ ਪੰਜਾਬ ਤਹਿਤ ਸੂਬੇ ਅੰਦਰ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਸੂਬੇ ਦੀਆਂ ਹੌਜ਼ਰੀ, ਸਾਈਕਲ, ਆਟੋ ਪਾਰਟਸ, ਸਿਲਾਈ ਮਸ਼ੀਨ ਆਦਿ ਇੰਡਸਟਰੀਜ ਨਾਲ ਕਈ ਲੋਕਾਂ ਦਾ ਰੁਜ਼ਗਾਰ ਜੁੜਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਦੀਆਂ ਲੀਹਾਂ ਤੇ ਅੱਗੇ ਵਧ ਰਿਹਾ ਹੈ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਜ਼ਿਲਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਬੀ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਹਰਮੀਤ ਕੰਬੋਜ, ਈਸ਼ਵਰ ਸਿੰਘ ਗੋਰਾਇਆ, ਹਿਤਰਾਜ਼ ਭੂੰਬਲਾ, ਦਿਵੇਸ਼ ਸਿੰਗਲਾ, ਪਾਲ ਬਚਨ ਸਿੰਘ ਵੀ ਮੌਜੂਦ ਰਹੇ।

Previous Post

ਡਿਜ਼ੀਟਲ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਨ ਦੀ ਆਖਰੀ ਮਿਤੀ ਵਿੱਚ 15 ਜਨਵਰੀ 2021 ਤੱਕ ਵਾਧਾ – ਰਜ਼ੀਆ ਸੁਲਤਾਨਾ

Next Post

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

ਰੰਧਾਵਾ ਦਾ ਕੇਜਰੀਵਾਲ ਨੂੰ ਸਵਾਲ, ਦਿੱਲੀ ਚ ਐਮ.ਐਸ.ਪੀ ਤੋਂ ਵੱਧ ਭਾਅ ਸੀ ਤਾਂ ਯੂ.ਪੀ., ਬਿਹਾਰ ਤੇ ਮੱਧ ਪ੍ਰਦੇਸ਼ ਤੋਂ ਝੋਨਾ ਪੰਜਾਬ ਕਿਉਂ ਪਹੁੰਚਿਆ

Recommended

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

October 30, 2020
ਸੀ.ਈ.ਓ. ਡਾ. ਰਾਜੂ ਨੇ ਫੋਟੋ ਵੋਟਰ ਸੂਚੀ ‘ਚੋਂ ‘ਹਰਿਜਨ’ ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦਾਂ ਨੂੰ ਹਟਾਉਣ ਸਬੰਧੀ ਲਿਆ ਅਹਿਮ ਫੈਸਲਾ

ਸੀ.ਈ.ਓ. ਡਾ. ਰਾਜੂ ਨੇ ਫੋਟੋ ਵੋਟਰ ਸੂਚੀ ‘ਚੋਂ ‘ਹਰਿਜਨ’ ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦਾਂ ਨੂੰ ਹਟਾਉਣ ਸਬੰਧੀ ਲਿਆ ਅਹਿਮ ਫੈਸਲਾ

March 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In