• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਵਿਭਾਗ ਵਿੱਚ ਰੈਗੂਲਰ ਅਧਾਰ ‘ਤੇ 106 ਉਮੀਦਵਾਰਾਂ ਦੀ ਕੀਤੀ ਨਿਯੁਕਤੀ

Asli Punjabi by Asli Punjabi
December 17, 2020
in Health
0
ਸਿਹਤ ਵਿਭਾਗ ਵਿੱਚ ਰੈਗੂਲਰ ਅਧਾਰ ‘ਤੇ 106 ਉਮੀਦਵਾਰਾਂ ਦੀ ਕੀਤੀ ਨਿਯੁਕਤੀ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰੈਗੂਲਰ ਆਧਾਰ ‘ਤੇ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਦੇ , ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਹਾਜ਼ਰ ਸਨ।ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਰੈਗੂਲਰ ਆਧਾਰ ‘ਤੇ 4000 ਖਾਲੀ ਅਸਾਮੀਆਂ ਵਿਚੋਂ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ 50 ਲੈਬ ਟੈਕਨੀਸ਼ੀਅਨ ਭਰਤੀ ਕੀਤੇ ਗਏ। 51 ਵਾਰਡ ਅਟੈਂਡੈਂਟ ਅਤੇ 5 ਕਲਰਕਾਂ ਸਮੇਤ ਤਰਸ ਦੇ ਅਧਾਰ ‘ਤੇ 56 ਉਮੀਦਵਾਰ ਭਰਤੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ‘ਤੇ ਕੀਤੀਆਂ ਗਈਆਂ ਹਨ।ਸ. ਬਲਬੀਰ ਸਿੱਧੂ ਨੇ ਨਵ-ਨਿਯੁਕਤ ਸਟਾਫ਼ ਦਾ ਵਿਭਾਗ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਅਤੇ ਹਸਪਤਾਲਾਂ ਵਿੱਚ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾਵਾਇਰਸ ਦੌਰਾਨ ਸਿਹਤ ਵਿਭਾਗ ਦੇ ਅਮਲੇ ਨੇ ਆਪਣੀ ਡਿਊਟੀ ਪੂਰੀ ਸਮਰਪਿਤ ਢੰਗ ਨਾਲ ਨਿਭਾਈ ਜੋ ਸ਼ਲਾਘਾਯੋਗ ਹੈ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਘਰ ਘਰ ਯੋਜਨਾ ਤਹਿਤ ਪਿਛਲੇ 3 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਲਗਭਗ 7000 ਭਰਤੀਆਂ ਕੀਤੀਆਂ ਗਈਆਂ ਜਿਸ ਵਿੱਚ ਰੈਗੂਲਰ ਅਤੇ ਠੇਕੇ ਦੇ ਅਧਾਰ ‘ਤੇ ਮਾਹਰ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾਮੈਡੀਕਲ ਅਤੇ ਹੋਰ ਸਟਾਫ ਸ਼ਾਮਲ ਹੈ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਰਾਜ ਪ੍ਰੋਗਰਾਮ ਅਫ਼ਸਰ ਆਈ.ਈ.ਸੀ. ਸ਼ਵਿੰਦਰ, ਸਹਿਦੇਵ ਸੁਪਰਡੈਂਟ ਅਮਲਾ-1 ਵਿਪਨ ਕੁਮਾਰ, ਸੁਪਰਡੈਂਟ ਅਮਲਾ-7 ਸੰਦੀਪ ਕੁਮਾਰ, ਸੁਪਰਡੈਂਟ ਸੀ.ਸੀ. ਸ਼ਾਖਾ ਕਮਲੇਸ਼ ਕੁਮਾਰੀ, ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Previous Post

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

Next Post

ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

ਮੁੱਖ ਮੰਤਰੀ ਵੱਲੋਂ ਮੋਟਰ ਵਹੀਕਲ ਐਕਟ, 1988 ਤੋਂ ਪਹਿਲਾਂ ਵਾਲੇ ਨੰਬਰ ਬੰਦ ਕਰਨ ਦਾ ਫੈਸਲਾ

Recommended

ਕੈਨੇਡਾ: ਪੰਜਾਬੀ ਲੋਕ ਨਾਚ ਤੇ ਸੰਗੀਤ ਦੇ ਵਿਸ਼ਵ ਪੱਧਰੀ ਮੁਕਾਬਲੇ 6, 7, 8 ਅਕਤੂਬਰ ਨੂੰ

ਕੈਨੇਡਾ: ਪੰਜਾਬੀ ਲੋਕ ਨਾਚ ਤੇ ਸੰਗੀਤ ਦੇ ਵਿਸ਼ਵ ਪੱਧਰੀ ਮੁਕਾਬਲੇ 6, 7, 8 ਅਕਤੂਬਰ ਨੂੰ

October 4, 2023
ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ

ਡੀਜੀਪੀ ਸੁਮੇਧ ਸੈਣੀ ਨੂੰ ਬਚਾ ਰਹੇ ਹਨ ਕਾਂਗਰਸ ਅਤੇ ਅਕਾਲੀ ਦਲ ਬਾਦਲ : ਜਸਵੀਰ ਸਿੰਘ ਗੜ੍ਹੀ

September 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In