• About
  • Contact
  • Hindi News
  • English News
Monday, June 9, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
December 19, 2020
in Punjab
0
ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ ਸਿੰਘ
589
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਖੰਡਬਾਜ਼ ਦੱਸਿਆ
ਮੁਹਾਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।’ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,”ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।”ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,”ਹੁਣ ਕਿਸਾਨਾਂ ਦੇ ਸੰਘਰਸ਼ ‘ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ‘ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।”ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ‘ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,”ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।”

Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਝੋਨੇ ਦੀ ਪਰਾਲੀ ‘ਤੇ ਆਧਾਰਿਤ ਭਾਰਤ ਦੇ ਪਹਿਲੇ ਬਰਿਕਟਿੰਗ ਪਲਾਂਟ ਦਾ ਉਦਘਾਟਨ

Next Post

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

Recommended

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

January 9, 2021
ਗੁਰਦਾਸਪੁਰ: ਤਨਖਾਹ ਨਾ ਮਿਲਣ ‘ਤੇ ਸਫਾਈ ਕਰਮਚਾਰੀ ਬੈਠੇ ਹੜਤਾਲ ‘ਤੇ

ਗੁਰਦਾਸਪੁਰ: ਤਨਖਾਹ ਨਾ ਮਿਲਣ ‘ਤੇ ਸਫਾਈ ਕਰਮਚਾਰੀ ਬੈਠੇ ਹੜਤਾਲ ‘ਤੇ

September 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In