• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

Asli Punjabi by Asli Punjabi
December 19, 2020
in Health
0
ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਸਫ਼ਾਈ ਕਰਮਚਾਰੀ ਯੂਨੀਅਨਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕੇ ਫੈਸਲਾ ਲਿਆ ਜਾਵੇਗਾ
ਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਤਹਿਤ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਮੂਹਰਲੀ ਕਤਾਰ ਵਿਚ ਆਪਣੇ ਕੰਮ ਨੂੰ ਨਿਪੁੰਨਤਾ ਪੂਰਨ ਪੂਰਾ ਕੀਤਾ ਜੋ ਕਿ ਸ਼ਲਾਘਾਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਊਂਸੀਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦੋ ਯੂਨੀਅਨਾਂ (ਪੰਜਾਬ ਸਫ਼ਾਈ ਯੂਨੀਅਨ ਅਤੇ ਮਿਊਂਸੀਪਲ ਇੰਪਲਾਈਜ਼ ਐਕਸ਼ਨ ਕਮੇਟੀ) ਨਾਲ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਸਬ-ਕਮੇਟੀ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ ਅਤੇ ਮਿਊਂਸੀਪਲ ਤੇ ਕਾਰਪੋਰੇਸ਼ਨਾਂ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਸਬੰਧੀ ਜਲਦ ਫੈਸਲਾ ਲਿਆ ਜਾਵੇਗਾ। ਉਹਨਾਂ ਮੀਟਿੰਗ ਵਿਚ ਹਾਜ਼ਰ ਉਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋੜ ਅਨੁਸਾਰ ਵਿਭਾਗ ਵਲੋਂ ਜਨਸੰਖਿਆ ਦੇ ਆਧਾਰ ‘ਤੇ ਬੀਟਾਂ ਤੈਅ ਕਰਦੇ ਹਏ ਭਰਤੀ ਸਬੰਧੀ ਤਜਵੀਜ ਡੀ.ਡੀ.ਆਰ./ਕਮਿਸ਼ਨਰ ਰਾਹੀਂ ਜਲਦ ਭੇਜੀ ਜਾਵੇ ਤਾਂ ਜੋ ਸਫ਼ਾਈ ਕਰਮਚਾਰੀਆਂ ਦੀ ਹੋਰ ਭਰਤੀ ਕੀਤੀ ਜਾ ਸਕੇ। ਸਫ਼ਾਈ ਕਰਮਚਾਰੀਆਂ ਨੂੰ ਉਹਨਾਂ ਦੀ ਸੁਰੱਖਿਆ ਲਈ ਸੇਫਟੀ ਕਿੱਟਾਂ ਪ੍ਰਦਾਨ ਕਰਨ ਸਬੰਧੀ ਉਹਨਾਂ ਕਿਹਾ ਕਿ ਮੁਲਾਜ਼ਮਾਂ ਤੋਂ ਸੇਫਟੀ ਕਿੱਟਾਂ ਸਬੰਧੀ ਸੁਝਾਅ ਲੈ ਕੇ ਕਮੇਟੀ ਬਣਾਈ ਜਾਵੇ। ਇਹ ਕਿੱਟਾਂ ਸਫ਼ਾਈ ਕਰਮਚਾਰੀਆਂ ਨੂੰ ਨਿਸ਼ਚਿਤ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਚ ਜੋਖ਼ਮ ਵਾਲੀਆਂ ਥਾਵਾਂ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸ੍ਰੀ ਬ੍ਰਹਮ ਮਹਿੰਦਰਾ ਨੇ ਸਫ਼ਾਈ ਕਰਮਚਾਰੀਆਂ ਨੂੰ ਮਿਲਣ ਵਾਲੇ ਭੱਤਿਆਂ ਦਾ ਵੇਰਵਾ ਦੇਣ ਲਈ ਵੀ ਕਿਹਾ ਅਤੇ ਸਬੰਧਤ ਅਥਾਰਟੀਆਂ ਨੂੰ ਹਦਾਇਤ ਕੀਤੀ ਕਿ ਭੱਤਿਆਂ ਨੂੰ ਵਧਾਉਣ ਲਈ ਮਾਮਲਾ ਵਿੱਤੀ ਵਿਭਾਗ ਨੂੰ ਭੇਜਿਆ ਜਾਵੇ। ਉਹਨਾਂ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਗਤੀ ਰਿਪੋਰਟ ਬਾਰੇ ਯੂਨੀਅਨਾਂ ਨੂੰ ਸਮੇਂ ਸਮੇਂ ‘ਤੇ ਜਾਣੂ ਕਰਵਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਜਲਦ ਸਫ਼ਾਈ ਕਰਮਚਾਰੀਆਂ ਦਾ ਬੀਮਾ ਕਰਵਾਏਗੀ ਤਾਂ ਜੋ ਕੋਈ ਵੀ ਘਟਨਾ ਹੋਣ ‘ਤੇ ਪੀੜਤ ਦੇ ਪਰਿਵਾਰ ਨੂੰ ਬਣਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਵਿਚ ਸਫ਼ਾਈ ਕਰਮਚਾਰੀਆਂ ਦੇ ਪੱਕੇ ਕਰਨ, ਮੁਲਾਜ਼ਮਾਂ ਦੀ ਤਰੱਕੀ, ਤਰਸ ਦੇ ਆਧਾਰ ‘ਤੇ ਨੌਕਰੀ ਤੇ ਤਿਉਹਾਰ/ਕਣਕ ਕਰਜ਼ਾ ਆਦਿ ਮਾਮਲਿਆਂ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸ੍ਰੀ ਬ੍ਰਹਮ ਮਹਿੰਦਰਾ ਨੇ ਯੂਨੀਅਨਾਂ ਨੂੰ ਭਰੋਸਾ ਦਵਾਇਆ ਕਿ ਇਹਨਾਂ ਸਾਰੇ ਮਾਮਲਿਆਂ ਸਬੰਧੀ ਜਲਦ ਫੈਸਲਾ ਲਿਆ ਜਾਵੇਗਾ।

Previous Post

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ ਸਿੰਘ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼

Recommended

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

July 7, 2021
ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜ਼ਰੂਰੀ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜ਼ਰੂਰੀ

May 1, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In