• About
  • Contact
  • Hindi News
  • English News
Sunday, June 8, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਨੇ ਐਤਵਾਰ ਵਾਲੇ ਦਿਨ ਡਰੋਨ ਖੇਪ ਵਾਲੀ ਥਾਂ ਤੋਂ ਏ.ਕੇ.-47 ਅਤੇ ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਕੀਤਾ ਬਰਾਮਦ

Asli Punjabi by Asli Punjabi
December 23, 2020
in Punjab, Top Stories
0
ਪੰਜਾਬ ਪੁਲਿਸ ਨੇ ਐਤਵਾਰ ਵਾਲੇ ਦਿਨ ਡਰੋਨ ਖੇਪ ਵਾਲੀ ਥਾਂ ਤੋਂ ਏ.ਕੇ.-47 ਅਤੇ ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਕੀਤਾ ਬਰਾਮਦ
586
SHARES
3.3k
VIEWS
Share on FacebookShare on TwitterShare on Whatsapp

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਚੰਡੀਗੜ੍ਹ – ਪੰਜਾਬ ਪੁਲਿਸ ਨੇ 11 ਐਚਜੀ ਆਰਗੇਜ 84 ਹੱਥ ਗੋਲੇ ਦੀ ਬਰਾਮਦਗੀ ਤੋਂ ਤਕਰੀਬਨ 48 ਘੰਟਿਆਂ ਬਾਅਦ ਅੱਜ ਇਕ ਏ.ਕੇ. 47 ਰਾਈਫਲ ਅਤੇ 30 ਜ਼ਿੰਦਾ ਕਾਰਤੂਸਾਂ ਨਾਲ ਇਕ ਮੈਗਜ਼ੀਨ ਬਰਾਮਦ ਕੀਤੀ। ਇਹ ਬਰਮਾਦਗੀ ਸਪੱਸ਼ਟ ਤੌਰ ‘ਤੇ ਉਸੇ ਖੇਪ ਦਾ ਇਕ ਹਿੱਸਾ ਹੈ ਜਿਸ ਨੂੰ ਐਤਵਾਰ ਵਾਲੇ ਦਿਨ ਗੁਰਦਾਸਪੁਰ ਜ਼ਿਲੇ ਦੇ ਬੀਓਪੀ ਚਕਰੀ (ਥਾਣਾ ਦੋਰਾਂਗਲਾ) ਵਿਚ ਪਾਕਿਸਤਾਨੀ ਡਰੋਨ ਨੇ ਸੁੱਟਿਆ ਸੀ। ਇਹ ਬਰਾਮਦਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਪਾਕਿਸਤਾਨ ਅਧਾਰਤ ਅੱਤਵਾਦੀਆਂ ਵੱਲੋਂ ਕੀਤੇ ਜਾ ਰਹੇ ਤਾਜ਼ਾ ਯਤਨਾਂ ਨੂੰ ਲੈ ਕੇ ਉਭਰੀਆਂ ਚਿੰਤਾਵਾਂ ਸਦਕਾ ਹੋਈ ਹੈ। ਇਸ ਸਬੰਧੀ ਹਾਲ ਹੀ ਮੁੱਖ ਮੰਤਰੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ।ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਅਨੁਸਾਰ ਗੁਰਦਾਸਪੁਰ ਪੁਲਿਸ ਵਲੋਂ ਉਸ ਖੇਤਰ ਵਿੱਚ ਇੱਕ ਵਿਆਪਕ ਜਾਂਚ ਮੁਹਿੰਮ ਚਲਾਈ ਗਈ ਜਿਥੇ ਪੁਲਿਸ ਅਤੇ ਬੀਐਸਐਫ ਨੇ ਡਰੋਨ ਨੂੰ ਵੇਖ ਕੇ ਗੋਲੀਆਂ ਦਾਗੀਆਂ ਸਨ। ਉਨ੍ਹਾਂ ਕਿਹਾ ਕਿ ਅਸਾਲਟ ਰਾਈਫਲ ਵਾਲਾ ਇਕ ਪੈਕੇਜ਼ ਪਿੰਡ ਵਜ਼ੀਰ ਚੱਕ ਦੇ ਖੇਤਰ ਵਿੱਚ ਕਣਕ ਦੇ ਖੇਤਾਂ ਵਿੱਚ ਸੁੱਟਿਆ ਗਿਆ ਸੀ ਜੋ ਕਿ ਪਿੰਡ ਸਲਾਚ ਥਾਣਾ ਦੋਰਾਂਗਲਾ (ਗੁਰਦਾਸਪੁਰ) ਤੋਂ 1.5 ਕਿਲੋਮੀਟਰ ਦੀ ਦੂਰੀ ‘ਤੇ ਹੈ।ਸ੍ਰੀ ਗੁਪਤਾ ਨੇ ਕਿਹਾ ਕਿ ਐਤਵਾਰ ਨੂੰ ਪਿੰਡ ਸਲਾਚ ਤੋਂ ਬਰਾਮਦ ਕੀਤੇ ਹੱਥ ਗੋਲਿਆਂ ਦੀ ਤਰ੍ਹਾਂ ਹੀ ਅੱਜ ਬਰਾਮਦ ਕੀਤੀ ਗਈ ਅਸਾਲਟ ਰਾਈਫਲ ਅਤੇ 30 ਜਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਨੂੰ ਵੀ ਇੱਕ ਲੱਕੜ ਦੇ ਫਰੇਮ ਨਾਲ ਜੋੜਿਆ ਗਿਆ ਸੀ ਅਤੇ ਨਾਈਲੋਨ ਦੀ ਰੱਸੀ ਨਾਲ ਡਰੋਨ ਤੋਂ ਹੇਠਾਂ ਉਤਾਰਿਆ ਗਿਆ ਸੀ।ਉਹਨਾਂ ਕਿਹਾ ਕਿ ਇਹ ਪੈਕੇਜ ਉਸੇ ਖੇਪ ਦਾ ਹਿੱਸਾ ਜਾਪਦਾ ਹੈ ਜਿਸ ਨੂੰ 19.12.2020 ਦੀ ਰਾਤ ਨੂੰ ਡਰੋਨ ਵਲੋਂ ਸੁੱਟਿਆ ਗਿਆ ਸੀ। ਉਹਨਾਂ ਦੱਸਿਆ ਕਿ ਜਿਸ ਥਾਂ ਤੋਂ ਹੱਥ ਗੋਲੇ ਮਿਲੇ ਸਨ ਇਸ ਤੋਂ ਕਰੀਬ 1.5 ਕਿਲੋਮੀਟਰ ਦੀ ਦੂਰੀ ਤੋਂ ਇਹ ਅਸਾਲਟ ਰਾਈਫਲ ਮਿਲੀ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਇਸ ਸਬੰਧੀ ਐਤਵਾਰ ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, 5 ਤਹਿਤ ਥਾਣਾ ਦੋਰਾਂਗਲਾ ਵਿਖੇ ਐਫਆਈਆਰ (159) ਤਹਿਤ ਦਰਜ ਕੀਤੀ ਗਈ ਸੀ ਅਤੇ ਅਗਲੀ ਕਾਰਵਾਈ ਵਜੋਂ ਜਾਂਚ ਅਭਿਆਨ ਅਜੇ ਵੀ ਜਾਰੀ ਹੈ।

Previous Post

ਪੰਜਾਬ ਸਰਕਾਰ ਵਲੋਂ ਇੰਗਲੈਂਡ ਵਿੱਚ ਪਾਏ ਗਏ ਨਵੇਂ ਸਾਰਸ-ਕੋਵ-2 ਵਾਇਰਸ ਸਬੰਧੀ ਐਸ.ਓ.ਪੀ ਜਾਰੀ

Next Post

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ
Top Stories

ਪੰਜਾਬ ਕੈਬਨਿਟ ਨੇ ਦੁਕਾਨਾਂ ਦੇ ਕਰਮੀਆਂ ਦੇ ਘੰਟਿਆਂ ‘ਚ ਸੋਧ ਨੂੰ ਦਿੱਤੀ ਮਨਜ਼ੂਰੀ

by Asli Punjabi
June 4, 2025
ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ
Top Stories

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ.ਈ.ਈ ਐਡਵਾਂਸਡ ਪ੍ਰੀਖਿਆ ਵਿੱਚ ਰਚਿਆ ਇਤਿਹਾਸ- ਵਿਧਾਇਕ ਸ਼ੈਰੀ ਕਲਸੀ

by Asli Punjabi
June 4, 2025
Next Post
ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

Recommended

ਸਿਵਲ ਹਸਪਤਾਲ ਵਿਖੇ ਸਵੈ-ਇੱਛੁਕ ਖੁੂਨਦਾਨ ਕੈਂਪ ਲਗਾਇਆ

ਸਿਵਲ ਹਸਪਤਾਲ ਵਿਖੇ ਸਵੈ-ਇੱਛੁਕ ਖੁੂਨਦਾਨ ਕੈਂਪ ਲਗਾਇਆ

June 28, 2023
3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ

3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ

November 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In