• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

Asli Punjabi by Asli Punjabi
December 23, 2020
in Punjab, ਕਾਰੋਬਾਰ
0
ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ।ਇਸ ਸਬੰਧੀ ਟਵੀਟ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ, ‘‘ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ ਬੈਠਾਂਗਾ।”‘‘ਮੈਂ ਸਭਨਾਂ ਨੂੰ ਅਪੀਲ ਕਰਦਾ ਹਾਂ ਕਿ ਕੇਂਦਰ ਦੀ ਜ਼ਾਲਮ ਸਰਕਾਰ ਅਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਇੱਕਜੁਟਤਾ ਨਾਲ ਖੜ੍ਹੇ ਹੋਈਏ।”ਸ੍ਰੀ ਸਿੰਗਲਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਕੇਂਦਰ ਦੀ ਜਾਬਰ ਸਰਕਾਰ ਅਤੇ ਇਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਤੇ ਕਿਸਾਨੀ ਭਾਈਚਾਰੇ ਨਾਲ ਇੱਕਜੁਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਸ ਨਾਲ ਜੁੜੇ ਵਰਗਾਂ ਵਿਚ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿਨੋ-ਦਿਨ ਸਿਖ਼ਰਾਂ ਵੱਲ ਜਾ ਰਿਹਾ ਹੈ ਅਤੇ ਇਹ ਵਿਰੋਧ ਕਿਸਾਨਾਂ ਦੇ ਬਣਦੇ ਹੱਕ ਮਿਲਣ ਉਪਰੰਤ ਹੀ ਖ਼ਤਮ ਹੋਵੇਗਾ।ਪੰਜਾਬ ਦੇ ਆੜ੍ਹਤੀਆਂ ‘ਤੇ ਆਮਦਨ ਕਰ ਵਿਭਾਗ ਦੀਆਂ ਛਾਪੇਮਾਰੀਆਂ ਨੂੰ ਕੋਝੀਆਂ ਚਾਲਾਂ ਦੱਸਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆੜ੍ਹਤੀ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਪੂਰਣ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾਉਂਦਿਆਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, ‘‘ਭਾਜਪਾ ਆਗੂ ਆੜ੍ਹਤੀਆਂ ਅਤੇ ਕਿਸਾਨਾਂ ਦੇ ਪੀੜ੍ਹੀ-ਦਰ-ਪੀੜ੍ਹੀ ਚੱਲੇ ਆ ਰਹੇ ਰਿਸ਼ਤਿਆਂ ਨੂੰ ਖ਼ਤਮ ਕਰਨ ਵਿਚ ਸਫਲ ਨਹੀਂ ਹੋਣਗੇ।”ਸ੍ਰੀ ਸਿੰਗਲਾ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।

Previous Post

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

Next Post

ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

ਫਿਰੋਜ਼ਪੁਰ ਸਹਿਰ ਚ 'ਲਾਅ ਐਂਡ ਆਰਡਰ" ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

Recommended

ਹਰਿਆਣਾ ਸਰਕਾਰ ਨੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਕਾਡਾ) ਨੂੰ ਮਾਈਕਰੋ ਇਰੀਗੇਸ਼ਨ ਅਤੇ ਕਮਾਂਡ ਏਰਿਆ ਡਿਵੇਲਪਮੈਂਟ ਅਥਾਰਿਟੀ (ਮਿਕਾਡਾ) ਵਜੋ ਮੁੜ ਗਠਨ ਅਤੇ ਮੁੜ ਨਾਮਜਦ ਕਰਨ ਦਾ ਫੈਸਲਾ ਕੀਤਾ

December 14, 2020
ਬੇਕਾਬੂ ਕੈਂਟਰ ਨੇ ਢਾਬੇ ਵਿੱਚ ਖਾਣਾ ਖਾ ਰਹੇ ਲੋਕ ਦਰਾੜੇ, 4 ਵਿਅਕਤੀਆਂ ਦੀ ਮੌਤ

September 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In