• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਟਰੰਪ ਨੇ ਮੋਦੀ ਨੂੰ ਲੀਜ਼ਨ ਆਫ ਮੈਰਿਟ ਪੁਰਸਕਾਰ ਨਾਲ ਕੀਤਾ ਸਨਮਾਨਿਤ

Asli Punjabi by Asli Punjabi
December 23, 2020
in ਯੂ ਐਸ ਏ
0
ਟਰੰਪ ਨੇ ਮੋਦੀ ਨੂੰ ਲੀਜ਼ਨ ਆਫ ਮੈਰਿਟ ਪੁਰਸਕਾਰ ਨਾਲ ਕੀਤਾ ਸਨਮਾਨਿਤ
591
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਕਾਰੀ ‘ਲੀਜਨ ਆਫ ਮੈਰਿਟ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੋਦੀ ਨੂੰ ਇਹ ਪੁਰਸਕਾਰ ਆਪਣੀ ਲੀਡਰਸ਼ਿਪ ਵਿਚ ਭਾਰਤ ਤੇ ਅਮਰੀਕਾ ਦੀ ਰਣਨੀਤਕ ਹਿੱਸੇਦਾਰੀ ਮਜ਼ਬੂਤ ਕਰਨ ਅਤੇ ਭਾਰਤ ਨੂੰ ਇਕ ਗਲੋਬਲ ਤਾਕਤ ਦੇ ਰੂਪ ਵਿਚ ਅੱਗੇ ਵਧਾਉਣ ਦੇ ਲਈ ਦਿੱਤਾ ਗਿਆ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਵੱਲੋਂ ਇਹ ਪੁਰਸਕਾਰ ਸਵੀਕਾਰ ਕੀਤਾ। ਉਹਨਾਂ ਨੂੰ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ’ਬ੍ਰਾਇਨ ਨੇ ਵ੍ਹਾਈਟ ਹਾਊਸ ਵਿਚ ਇਹ ਪੁਰਸਕਾਰ ਦਿੱਤਾ। ਓ’ਬ੍ਰਾਇਨ ਨੇ ਟਵੀਟ ਕੀਤਾ ਕਿ ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਆਪਣੀ ਲੀਡਰਸ਼ਿਪ ਵਿਚ ਅਮਰੀਕਾ ਤੇ ਭਾਰਤ ਦੇ ਵਿਚ ਰਣਨੀਤਕ ਹਿੱਸੇਦਾਰੀ ਨੂੰ ਮਜ਼ਬੂਤ ਕਰਨ ਲਈ ‘ਲੀਜਨ ਆਫ ਮੈਰਿਟ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੋਦੀ ਨੂੰ ਸਰਵ ਉੱਚ ਸਨਮਾਨ ‘ਚੀਫ ਕਮਾਂਡਰ ਆਫ ਦੀ ਲੀਜਨ ਆਫ ਮੈਰਿਟ’ ਪੁਰਸਕਾਰ ਦਿੱਤਾ ਗਿਆ, ਜੋ ਸਿਰਫ ਸਰਕਾਰ ਜਾਂ ਰਾਸ਼ਟਰ ਪ੍ਰਮੁੱਖ ਨੂੰ ਦਿੱਤਾ ਜਾਂਦਾ ਹੈ। ਉਹਨਾਂ ਨੂੰ ਇਹ ਪੁਰਸਕਾਰ ਉਹਨਾਂ ਦੀ ਬਿਹਤਰੀਨ ਅਗਵਾਈ ਅਤੇ ਦੂਰ ਦ੍ਰਿਸ਼ਟੀ ਦੇ ਲਈ ਦਿੱਤਾ ਗਿਆ, ਜਿਸ ਨੇ ਭਾਰਤ ਨੂੰ ਗਲੋਬਲ ਸ਼ਕਤੀ ਦੇ ਤੌਰ ‘ਤੇ ਉਭਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਅੱਗੇ ਵਧਾਇਆ ਹੈ ਅਤੇ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਅਮਰੀਕਾ ਅਤੇ ਭਾਰਤ ਦੀ ਰਣਨੀਤਕ ਹਿੱਸੇਦਾਰੀ ਨੂੰ ਮਜ਼ਬੂਤ ਕੀਤਾ ਹੈ। ਓ’ਬ੍ਰਾਇਨ ਨੇ ਇਕ ਹੋਰ ਟਵੀਟ ਵਿਚ ਦੱਸਿਆ ਕਿ ਟਰੰਪ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਤੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੂੰ ਵੀ ਲੀਜਨ ਆਫ ਮੈਰਿਟ ਨਾਲ ਸਨਮਾਨਿਤ ਕੀਤਾ। ਅਮਰੀਕਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਹੋਰ ਦੇਸ਼ ਵੀ ਆਪਣੇ ਸਰਵ ਉੱਚ ਸਨਮਨ ਨਾਲ ਸਨਮਾਨਿਤ ਕਰ ਚੁੱਕੇ ਹਨ। ਇਹਨਾਂ ਵਿਚ 2016 ਵਿਚ ਸਾਊਦੀ ਅਰਬ ਵੱਲੋਂ ਦਿੱਤਾ ਗਿਆ ‘ਆਰਡਰ ਆਫ ਅਬਦੁੱਲਅਜੀਜ਼ ਅਲ ਸਊਦ’, ‘ਸਟੇਟ ਆਰਡਰ ਆਫ ਗਾਜ਼ੀ ਅਮਾਨੁੱਲਾਹ ਖਾਨ (2016), ‘ਗ੍ਰੈਂਡ ਕਾਲਰ ਆਫ ਸਟੇਟ ਆਫ ਫਿਲਸਤੀਨ ਐਵਾਰਡ (2018), ਸੰਯੁਕਤ ਅਰਬ ਅਮੀਰਾਤ ਦੇ ‘ਆਰਡਰ ਆਫ ਜਾਇਦ ਐਵਾਰਡ’ (2019), ਰੂਸ ਦੇ ‘ਆਰਡਰ ਆਫ ਸੈਂਟ ਐਂਡਰਿਊ’ (2019) ਅਤੇ ਮਾਲਦੀਵ ਦੇ ‘ਆਰਡ ਆਫ ਡਿਜਿਟਕਿਗਯਸ਼ਡ ਰੂਲ ਆਫ ਨਿਸ਼ਾਨ ਇਜ਼ੁਦੀਨ’ (2019) ਪੁਰਸਕਾਰ ਸ਼ਾਮਲ ਹਨ।

Previous Post

ਬੰਗਾਲ ਵਿਕਾਸ ਦੇ ਮਾਮਲੇ ’ਚ ਹੋਰ ਸੂਬਿਆਂ ਨਾਲੋਂ ਮੋਹਰੀ: ਮਮਤਾ

Next Post

ਕੈਲੇਫੋਰਨੀਆ ਦੇ ਹਸਪਤਾਲਾਂ ’ਚ ਜਨਵਰੀ ਦੌਰਾਨ ਦਾਖਲ ਹੋ ਸਕਦੇ ਹਨ 1ਲੱਖ ਤੱਕ ਮਰੀਜ਼

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਕੈਲੇਫੋਰਨੀਆ ਦੇ ਹਸਪਤਾਲਾਂ ’ਚ  ਜਨਵਰੀ ਦੌਰਾਨ ਦਾਖਲ ਹੋ ਸਕਦੇ ਹਨ 1ਲੱਖ ਤੱਕ ਮਰੀਜ਼

ਕੈਲੇਫੋਰਨੀਆ ਦੇ ਹਸਪਤਾਲਾਂ ’ਚ ਜਨਵਰੀ ਦੌਰਾਨ ਦਾਖਲ ਹੋ ਸਕਦੇ ਹਨ 1ਲੱਖ ਤੱਕ ਮਰੀਜ਼

Recommended

ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

January 4, 2021
ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ

December 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In