• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ

Asli Punjabi by Asli Punjabi
December 24, 2020
in Punjab, ਕਾਰੋਬਾਰ
0
ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ। ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Previous Post

ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ

Next Post

ਹੋਮਿਓਪੈਥਿਕ ਡਾਕਟਰ ਧੀਰਜ ਦੇਵਗਨ ਕਿਸਾਨ ਦਿਵਸ ਮੌਕੇ ਕੈਂਪ ਲਗਾਉਣ ਲਈ ਸਿੰਘੂ ਬਾਰਡਰ ਦਿੱਲੀ ਟੀਮ ਸਮੇਤ ਰਵਾਨਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹੋਮਿਓਪੈਥਿਕ ਡਾਕਟਰ ਧੀਰਜ ਦੇਵਗਨ ਕਿਸਾਨ ਦਿਵਸ ਮੌਕੇ ਕੈਂਪ ਲਗਾਉਣ ਲਈ ਸਿੰਘੂ ਬਾਰਡਰ ਦਿੱਲੀ ਟੀਮ ਸਮੇਤ ਰਵਾਨਾ

ਹੋਮਿਓਪੈਥਿਕ ਡਾਕਟਰ ਧੀਰਜ ਦੇਵਗਨ ਕਿਸਾਨ ਦਿਵਸ ਮੌਕੇ ਕੈਂਪ ਲਗਾਉਣ ਲਈ ਸਿੰਘੂ ਬਾਰਡਰ ਦਿੱਲੀ ਟੀਮ ਸਮੇਤ ਰਵਾਨਾ

Recommended

ਗੈਂਗਸਟਰ ਲਾਰੈਂਸ ਦੀ ਜੇਲ੍ਹ ਵਿਚੋਂ ਇੰਟਰਵੀਉ ਮਾਮਲੇ ਵਿਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

November 9, 2023
ਸਿਹਤ ਵਿਭਾਗ ਵੱਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

November 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In