• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ-ਪਰਨੀਤ ਕੌਰ

Asli Punjabi by Asli Punjabi
December 25, 2020
in Punjab, Top Stories, ਕਾਰੋਬਾਰ
0
ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ-ਪਰਨੀਤ ਕੌਰ
586
SHARES
3.3k
VIEWS
Share on FacebookShare on TwitterShare on Whatsapp

ਕਿਸਾਨਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਨਾ ਪੁੱਜਣ ਦੇਣਾ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ’ਤੇ ਡਾਕਾ

ਚੰਡੀਗੜ – ਮੈਂਬਰ ਲੋਕ ਸਭਾ ਪਟਿਆਲਾ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕਰੜੀ ਨਿੰਦਾ ਕਰਦਿਆਂ, ਇਸ ਨੂੰ ਦੇਸ਼ ਦੇ ਸਮੁੱਚੇ ਅੰਨਦਾਤਾ ਦੀ ਤੌਹੀਨ ਕਰਾਰ ਦਿੱਤਾ ਹੈ। ਦਿੱਲੀ ਦੇ ਮੰਦਰ ਮਾਰਗ ਪੁਲਿਸ ਸਟੇਸ਼ਨ ਤੋਂ ਰਿਹਾਅ ਹੋਣ ਬਾਅਦ ਜਾਰੀ ਪ੍ਰੈੱਸ ਬਿਆਨ ’ਚ ਪਟਿਆਲਾ ਦੇ ਐਮ ਪੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਕਾਂਗਰਸ ਦੇ ਰਾਜ ਸਭਾ, ਲੋਕ ਸਭਾ ਮੈਂਬਰ ਅਤੇ ਕੇਂਦਰੀ ਵਰਕਿੰਗ ਕਮੇਟੀ ਅਤੇ ਯੂਥ ਕਾਂਗਰਸ ਦੇ ਆਗੂ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਦਫ਼ਤਰ ਤੋਂ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪਿ੍ਰਅੰਕਾ ਗਾਂਧੀ ਦੀ ਅਗਵਾਈ ’ਚ ਦੇਸ਼ ਦੇ ਰਾਸ਼ਟਰਪਤੀ ਨੂੰ ਦੋ ਕਰੋੜ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਪਟੀਸ਼ਨ ਸੌਂਪਣ ਲਈ ਪੈਦਲ ਤੁਰੇ ਸਨ ਪਰੰਤੂ ਕੇਂਦਰ ਸਰਕਾਰ ਵੱਲੋਂ ਇਨਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਏ ਆਈ ਸੀ ਸੀ ਦੇ ਦਫ਼ਤਰ ਦੇ ਬਾਹਰ ਹੀ ਬੈਡੀਕੇਡ ਲਾ ਕੇ ਰੋਕ ਲਿਆ ਗਿਆ।ਉਨਾਂ ਕਿਹਾ ਕਿ ਕਾਂਗਰਸ ਆਗੂਆਂ ਵੱਲੋਂ ਤਿੰਨ ਮੈਂਬਰਾਂ ਨੂੰ ਪਟੀਸ਼ਨ ਦੇਣ ਦੀ ਆਗਿਆ ਬਾਅਦ, ਬਾਲੀ ਵਫ਼ਦ ਦੇ ਰਾਸ਼ਟਰਪਤੀ ਭਵਨ ਦੇ ਗੇਟ ਦੇ ਬਾਹਰ ਤੱਕ ਜਾਣ ਦੀ ਕੀਤੀ ਮੰਗ ਨੂੰ ਵੀ ਦਰ-ਕਿਨਾਰ ਕਰ ਦਿੱਤਾ ਗਿਆ।ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੇਸ਼ ਦੇ ਅੰਨਦਾਤਾ ਪ੍ਰਤੀ ਇਹ ਉਦਾਸੀਨ ਵਤੀਰਾ ਦੇਸ਼ ਦੇ ਇਤਿਹਾਸ ’ਚ ਕਾਲੇ ਅੱਖਰਾਂ ’ਚ ਲਿਖਿਆ ਜਾਵੇਗਾ। ਉਨਾਂ ਕਿਹਾ ਕਿ ਸਾਡਾ ਅੰਨਦਾਤਾ ਸਾਡਾ ਮਾਣ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਉਨਾਂ ਦੀ ਮੰਗ ਨਹੀਂ ਮੰਨੀ ਜਾਂਦੀ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੇ ਖੇਤੀ ਅਰਥਚਾਰੇ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਇਨਾਂ ਕਾਲੇ ਕਾਨੂੰਨਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤਟੇ ਹਮੇਸ਼ਾਂ ਇਨਾਂ ਦੇ ਵਿਰੋਧ ’ਚ ਖੜਦੇ ਹੋਏ, ਕਿਸਾਨੀ ਦੇ ਬਚਾਅ ਲਈ ਡੱਟ ਕੇ ਖੜੇਗੀ।ਉਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਡ ਚੀਰਵੀਂ ਸਰਦੀ ’ਚ ਦਿੱਲੀ ਆਪਣੇ ਹੱਕਾਂ ਦੀ ਮੰਗ ’ਤੇ ਬੈਠੇ ਕਿਸਾਨਾਂ ਦੇ ਪਰਿਵਾਰਾਂ ਦੀ ਹੰਗਾਮੀ ਮੱਦਦ ਲਈ ਹੈਲਪਲਾਈਨ 1091 ਅਤੇ ਪੁਲਿਸ ਹੈਲਪ ਲਾਈਨ 112 ਚਲਾਉਣ ਦੇ ਫੈਸਲੇ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਅੰਨਦਾਤੇ ਦੇ ਪਰਿਵਾਰਾਂ ਨਾਲ ਪੂਰੀ ਤਰਾਂ ਖੜੀ ਹੈ।ਉਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕੇ ਆਖਿਆ ਕਿ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ। ਉਨਾਂ ਕਿਹਾ ਕਿ ਦੇਸ਼ ਨੂੰ ਅੰਨ ਉਤਪਾਦਨ ’ਚ ਮੰਗਤੇ ਤੋਂ ਆਤਮ ਨਿਰਭਰ ਬਣਾਉਣ ਵਾਲੇ ਕਿਸਾਨਾਂ ਦੀ ਭਾਵਨਾ ਦਾ ਸਨਮਾਨ ਕੀਤਾ ਜਾਵੇ ਨਾ ਕਿ ਉਨਾਂ ਨੂੰ ਦਿੱਲੀ ਬਾਰਡਰ ਦੀਆਂ ਸੜਕਾਂ ’ਤੇ ਧਰਨੇ ’ਤੇ ਬਿਠਾਈ ਰੱਖਣ ਲਈ ਮਜਬੂਰ ਕੀਤਾ ਜਾਵੇ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੇ ਚੈੱਕ ਵੰਡੇ

Next Post

ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਛੇ ਮਹੀਨਿਆਂ ਵਿੱਚ ਜਾਰੀ ਕੀਤੇ ਜਾਣਗੇ ਈ-ਕਾਰਡ: ਬਲਬੀਰ ਸਿੱਧੂ

Recommended

ਪੰਜਾਬ ਸਰਕਾਰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ ਕੋਵਿਡ ਟੀਕੇ ਦੇ ਮਸਨੂਈ ਅਭਿਆਸ ਲਈ ਪੂਰੀ ਤਰਾਂ ਤਿਆਰ: ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਐਸ.ਬੀ.ਐਸ. ਨਗਰ ਅਤੇ ਲੁਧਿਆਣਾ ਵਿੱਚ ਕੋਵਿਡ ਟੀਕੇ ਦੇ ਮਸਨੂਈ ਅਭਿਆਸ ਲਈ ਪੂਰੀ ਤਰਾਂ ਤਿਆਰ: ਬਲਬੀਰ ਸਿੰਘ ਸਿੱਧੂ

December 28, 2020
ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕਿਸਾਨ ਵਿਰੋਧੀ ਬਿਆਨਾਬਾਜ਼ੀ ਖ਼ਿਲਾਫ਼ ਭੜਕੀਆਂ ਜਥੇਬੰਦੀਆਂ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕਿਸਾਨ ਵਿਰੋਧੀ ਬਿਆਨਾਬਾਜ਼ੀ ਖ਼ਿਲਾਫ਼ ਭੜਕੀਆਂ ਜਥੇਬੰਦੀਆਂ

June 12, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In