• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ

Asli Punjabi by Asli Punjabi
December 27, 2020
in Sports
0
ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਗਠਨ ਸੰਸਥਾ ਦੇ ਅਹੁਦੇਦਾਰ ਦਿੱਲੀ ਰਵਾਨਾ
590
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਫਿਰੋਜ਼ਪੁਰ – ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਦਾ ਗਠਨ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕ ਪ੍ਰਭਾਵਸ਼ਾਲੀ ਰੈੱਡੀ ਰੈਲੀ ਜਿਸ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਖਿਡਾਰੀਆਂ ਨੇ ਹਿੱਸਾ ਲਿਆ ਕਰ ਕੇ ਕੀਤੀ ਗਈ । ਇਥੇ ਦੱਸਣਯੋਗ ਹੈ ਕਿ ਜਿੱਥੇ ਕੇਂਦਰ ਸਰਕਾਰ ਦੇ ਤਿੰਨ ਕਾਲਿਕ ਨੂੰ ਇਸ ਵੇਲੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਅਤੇ ਲਗਭਗ ਪਿਛਲੇ ਇਕ ਮਹੀਨੇ ਤੋਂ ਕਿਸਾਨ ਦਿੱਲੀ ਕੜਕਵੀਂ ਠੰਢ ਵਿੱਚ ਧਰਨਾ ਦੇ ਰਹੇ ਹਨ ।ਭਾਰਤੀ ਕਿਸਾਨ ਵਿੰਗ ਦੇ ਕਨਵੀਨਰ ਸਰਦਾਰ ਬਲਦੇਵ ਸਿੰਘ ਭੁੱਲਰ ਨੇ ਇਸ ਬਾਰੇ ਦੱਸਿਆ ਕਿ ਅਸੀਂ ਅੱਜ ਸ਼ਾਮ ਨੂੰ ਪੰਜਾਬ ਮੇਲ ਰਾਹੀਂ ਵੱਡੀ ਗਿਣਤੀ ਵਿਚ ਦਿੱਲੀ ਜਾ ਕੇ ਕਿਸਾਨਾਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫਿਰੋਜ਼ਪੁਰ ਦਾ ਮੁੱਖ ਮੰਤਵ ਇਹ ਕਾਲੇ ਕਨੂ੍ੰਨਾ ਨੂੰ ਰੱਦ ਕਰਨ ਲਈ ਹਰ ਸੰਭਵ ਉਪਰਾਲੇ ਅਤੇ ਯੋਗਦਾਨ ਦੇਣਾ ਹੈ ਇੱਥੇ ਇਹ ਵੀ ਦੱਸਣਯੋਗ ਹੈ ਕਿ ਸਰਦਾਰ ਬਲਦੇਵ ਸਿੰਘ ਭੁੱਲਰ ਨੇ ਕਾਲੇ ਕਨੂੰਨਾ ਖ਼ਿਲਾਫ਼ ਆਪਣੇ ਅਹੁਦੇ ਤੋਂ ਜੋ ਕਿ ਉਹ ਜੱਜ ਦੀਆਂ ਸੇਵਾਵਾਂ ਨਿਭਾ ਰਹੇ ਸੀ ਤੋਂ ਅਸਤੀਫਾ ਦਿੱਤਾ ਹੈ ਅਤੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਵੀ ਕਿਸਾਨ ਅੰਦੋਲਨ ਲਈ ਦਿੱਤੀ ਹੈ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਪਾਲੀ ਤੋਂ ਇਲਾਵਾ ਸੰਸਥਾ ਦੇ ਸਲਾਹਕਾਰ ਅਤੇ ਇਸ ਨਵੇਂ ਵਿੰਗ ਨੂੰ ਹੋਂਦ ਵਿਚ ਲਿਆਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਰਦਾਰ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਅਤੇ ਮੋਗਾ ਮੌਜੂਦ ਸਨ ਇਸ ਮੋਕੇ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਵੀ ਇਸ ਰੈਲੀ ਵਿਚ ਹਿੱਸਾ ਲਿਆ ਇਸ ਮੋਕੇ ਬਲਵੰਤ ਸਿੰਘ ਜ਼ਿਲ੍ਹਾ ਖੇਡ ਅਫਸਰ ਮੋਗਾ ਨੇ ਕਿਹਾ ਕਿ ਉਹ ਇੱਕ ਵੱਡੇ ਜਥੇ ਦੀ ਸ਼ਕਲ ਵਿੱਚ ਅੱਜ ਦਿੱਲੀ ਜਾ ਰਹੇ ਹਨ ਅਤੇ ਉਦੋਂ ਤਕ ਕਿਸਾਨਾਂ ਦੇ ਨਾਲ ਰਹਿਣਗੇ ਜਦੋਂ ਤਕ ਕਿ ਕੇਂਦਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਕਰਦਾ ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਅਤੇ ਹਰ ਵਰਗ ਨੂੰ ਕਿਸਾਨਾਂ ਨਾਲ ਖੜ੍ਹਨਾ ਚਾਹੀਦਾ ਹੈ ਕਿਉਂ ਜੋ ਆਉਣ ਵਾਲੇ ਸਮੇਂ ਵਿੱਚ ਇਹ ਕਾਲੇ ਕਾਨੂੰਨ ਹਰ ਤਬਕੇ ਤੇ ਅਸਰ ਪਾਉਣਗੇ ਅਤੇ ਸਾਰਾ ਕੁਝ ਕੁਝ ਵੱਡੀਆਂ ਮੁੱਠੀ ਭਰ ਕੰਪਨੀਆਂ ਦੇ ਹੱਥ ਵਿੱਚ ਚਲਾ ਜਾਏਗਾ ਇਸ ਮੌਕੇ ਲੈਕਚਰਾਰ ਜਸਵਿੰਦਰ ਸਿੰਘ ਕੋਚ ਨਵਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ ।ਖਿਡਾਰੀਆਂ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਸਮੇਂ ਵਿਚ ਸਾਰੀ ਅਰਥਵਿਵਸਥਾ ਵਿਗਾੜ ਕੇ ਰੱਖ ਦੇਣਗੇ ਅਤੇ ਭਾਰਤ ਹੋਰ ਨਿਚਲੇ ਪੱਧਰ ਤੇ ਚਲਾ ਜਾਵੇਗਾ ਪੰਜਾਬ ਵਾਸਤੇ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇੱਕ ਜ਼ਹਿਰ ਹਨ ਅਤੇ ਜੇ ਇਹ ਕਾਨੂੰਨ ਲਾਗੂ ਹੋਏ ਤਾਂ ਭਾਰਤੀ ਕਿਸਾਨ ਖ਼ਤਮ ਹੋ ਜਾਏਗਾ ।ਜਸਵਿੰਦਰ ਸਿੰਘ ਲੈਕਚਰਾਰ ਨੇ ਕਿਹਾ ਕਿ ਉਹ ਵੀ ਜਲਦੀ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਲਈ ਦਿੱਲੀ ਰਵਾਨਾ ਹੋਣਗੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਦੀ ਸਥਾਪਨਾ ਕਰਨਾ ਇਕ ਬੜਾ ਹੀ ਸ਼ਲਾਘਾਯੋਗ ਕਦਮ ਹੈ।ਜਸਵਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਨੂੰ ਹਰ ਤਰ੍ਹਾਂ ਦਾ ਉਹ ਸਹਿਯੋਗ ਅਤੇ ਯੋਗਦਾਨ ਦੇਣਗੇ

Previous Post

ਸ਼ਹੀਦ ਊਧਮ ਸਿੰਘ ਦਾ 122ਵਾਂ ਜਨਮ ਦਿਨ ਮਨਾਇਆ,ਫੁੱਲ ਮਲਾਵਾਂ ਕੀਤੀਆਂ ਭੇਂਟ

Next Post

ਮੋਗਾ ਪੁਲਿਸ ਵੱਲੋਂ ਨਸ਼ਿਆਂ ਦਾ ਵੱਡਾ ਭੰਡਾਰ ਨਸ਼ਟ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਮੋਗਾ ਪੁਲਿਸ ਵੱਲੋਂ ਨਸ਼ਿਆਂ ਦਾ ਵੱਡਾ ਭੰਡਾਰ ਨਸ਼ਟ

ਮੋਗਾ ਪੁਲਿਸ ਵੱਲੋਂ ਨਸ਼ਿਆਂ ਦਾ ਵੱਡਾ ਭੰਡਾਰ ਨਸ਼ਟ

Recommended

ਨੈਸ਼ਨਲ ਪਾਰਟੀ ਨੂੰ ਮਿਲਿਆ ਨਵਾਂ ਨੇਤਾ

ਨੈਸ਼ਨਲ ਪਾਰਟੀ ਨੂੰ ਮਿਲਿਆ ਨਵਾਂ ਨੇਤਾ

November 30, 2021
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

December 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In