• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਟ੍ਰਾਂਸਪੋਰਟ ਅਤੇ ਖਨਨ ਮੰਤਰੀ

Asli Punjabi by Asli Punjabi
December 29, 2020
in National, ਕਾਰੋਬਾਰ
0
ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਟ੍ਰਾਂਸਪੋਰਟ ਅਤੇ ਖਨਨ ਮੰਤਰੀ
589
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਚੰਡੀਗੜ੍ਹ – ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਨਨ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸੂਬੇ ਦੇ ਹਰ ਖੇਤਰ ਅਤੇ ਹਰ ਵਰਗ ਦਾ ਸਮਾਨ ਵਿਕਾਸ ਯਕੀਨੀ ਕਰਨ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਸ੍ਰੀ ਮੂਲਚੰਦ ਸ਼ਰਮਾ ਅੱਜ ਫਰੀਦਾਬਾਦ ਵਿਚ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਸੀਸੀ ਲਾਇਨਿੰਗ ਬਨਾਉਣ ਲਈ ਵਲੱਭਗੜ੍ਹ ਡਿਸਟਰੀਬਿਊਟਰ ਦਾ ਨੀਂਹ ਪੱਥਰ ਰੱਖਣ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਵਲੱਭਗੜ੍ਹ ਡਿਸਟਰੀਬਿਊਟਰੀ ਸੀਸੀ ਲਾਇਨਿੰਗ ਬਨਾਉਣ ਦੇ ਬਾਅਦ ਸਾਹੂਪੁਰਾ, ਸੁਨਪੇਡ, ਮਲਰੇਨਾ, ਸਾਗਰਪੁਰ ਹੁੰਦੇ ਹੋਏ ਪਿੰਡ ਪਿਆਲਾ ਤਕ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲੇਗਾ। ਵਲੱਭਗੜ੍ਹ ਡਿਸਟਰੀਬਿਊਟਰੀ ਤੋਂ 1929 ਹੈਕਟੇਅਰ ਜਮੀਨ ਦੀ ਸਿੰਚਾਈ ਹੋਣ ਤੋਂ ਇਲਾਵਾ ਇਸ ਖੇਤਰ ਦੇ ਕਈ ਵਾਰਡਾਂ ਦੇ ਪਾਰਕ ਅਤੇ ਸੈਕਟਰਾਂ ਵਿਚ ਪੇੜ ਪੌਧਿਆਂ ਲਈ ਕਾਫੀ ਗਿਣਤੀ ਵਿਚ ਪਾਣੀ ਉਪਲਬਧ ਹੋਵੇਗਾ। ਲਗਭਗ ਦੋ ਕਰੋੜ ਰੁਪਏ ਦੀ ਲਾਗਤ ਲਾਲ ਬਨਣ ਵਾਲੇ 11 ਕਿਲੋਮੀਟਰ ਲੰਬੇ ਰਜਵਾਹੇ ਦੀ ਸੀਸੀ ਲਾਇਨਿੰਗ ਤੋਂ ਨਹਿਰੀ ਪਾਣੀ ਦੀ ਸਪਲਾਈ ਹੋਰ ਬਿਹਤਰ ਢੰਗ ਨਾਲ ਹੋਵੇਗੀ। ਇਸ ਵਿਚ ਬਿਨਾਂ ਰੁਕਾਵਟ ਪਾਣੀ ਚੱਲੇਗਾ।ਸ੍ਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਹੁਣ ਤੋਂ ਵਲੱਭਗੜ੍ਹ ਵਿਧਾਨਸਭਾ ਖੇਤਰ ਦੀ ਸੇਵਾਦਾਰੀ ਦਾ ਕਾਰਜਭਾਰ ਉਨ੍ਹਾਂ ਨੂੰ ਮਿਲਿਆ ਹੈ ਉਦੋਂ ਤੋਂ ਉਨ੍ਹਾਂ ਨੇ ਇਸ ਖੇਤਰ ਤੋਂ ਭ੍ਰਿ੪ਟਾਚਾਰ ਨੂੰ ਜੜ ਤੋਂ ਸਮਾਪਤ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ; ਕਿ ਭ੍ਰਿ੪ਟਾਚਾਰ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ੪ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖੇਤਰ ਦੇ ਵਿਕਾਸ ਕੰਮਾਂ ਨੂੰ ਪ੍ਰਾਥਮਿਕਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਵਲੱਭਗੜ੍ਹ ਵਿਧਾਨਸਭਾ ਖੇਤਰ ਨੂੰ ਫਰੀਦਾਬਾਦ ਜਿਲਾ ਵਿਚ ਹੀ ਨਹੀਂ ਸਗੋ ਹਰਿਆਣਾ ਵਿਚ ਵਿਕਾਸ ਦਾ ਇਕ ਰੋਲ ਮਾਡਲ ਵਿਧਾਨਸਭਾ ਖੇਤਰ ਬਨਾਉਣ ਦਾ ਯਤਨ ਕੀਤਾ ਜਾ ਰਿਹਾ ਹੈ।। ਉਨ੍ਹਾਂ ਨੇ ਕਿਹਾ ਕਿ ਦੇ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੂਬੇ ਵਿਚ ਮੁੱਖ ਮੰਤਰੀ ਮਨੋਹਰ ਲਾਲ ਆਮਜਨਤਾ ਦੇ ਹਿੱਤ ਦੇ ਵਿਕਾਸ ਕੰਮਾਂ ਨੂੰ ਸੱਭ ਤੋਂ ਉੱਪਰ ਪ੍ਰਾਥਮਿਕਤਾ ਦੇ ਕੇ ਚਹੁੰਮੁਖੀ ਵਿਕਾਸ ਦੀ ਰੂਪਰੇਖਾ ਬਣਾ ਕੇ ਉਸ ਨੂੰ ਲਾਗੂ ਕਰਨ ਦਾ ਕਾਰਜ ਕਰ ਰਹੇ ਹਨ।ਕਿਸਾਨ ਆਰਡੀਨੈਂਸ ਤੇ ਚਾਨਣ ਪਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਿਸਾਨਾਂ ਨਾਲ ਸਿੱਧਾ ਸੰਵਾਦ ਕਰ ਕੇ ਕਿਸਾਨ ਆਰਡੀਨੈਂਸਾਂ ਦੀ ਚੰਗਿਆਈਆਂ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦੇ ਰਹੇ ਹਨ। ਇਹ ਤਿੰਨੋਂ ਆਰਡੀਨੈਂਸ ਕਿਸਾਨਾਂ ਦੇ ਵਿਕਾਸ ਦੇ ਲਈ ਕਾਰਗਰ ਸਿੱਧ ਹੋਣਗੇ।

Previous Post

ਪੰਜਾਬ ਦੇ ਮੰਤਰੀਆਂ ਦੀ ਅਸਵਨੀ ਸਰਮਾਂ ਨੂੰ ਚੇਤਾਵਨੀ; ਛੋਟੀ ਸੋਚ, ਨਿੰਦਣਯੋਗ ਅਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ

Next Post

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

Recommended

ਇਸ ਦੇਸ਼ ‘ਚ ਮਰਦ ਵੱਲੋਂ ਮਰਦ ਨਾਲ ਪਿਆਰ ਕਰਨ ‘ਤੇ ਹੋ ਸਕਦੀ ਹੈ ਫਾਂਸੀ

ਇਸ ਦੇਸ਼ ‘ਚ ਮਰਦ ਵੱਲੋਂ ਮਰਦ ਨਾਲ ਪਿਆਰ ਕਰਨ ‘ਤੇ ਹੋ ਸਕਦੀ ਹੈ ਫਾਂਸੀ

May 30, 2023
ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਰਿੰਦਰ ਸ਼ਰਮਾ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

June 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In