• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਸਿੱਧੂ ਮੂਸੇਵਾਲਾ ਕੇਸ: ਡੀਐਸਪੀ ਦੇ ਬੇਟੇ ਤੇ 1 ਸਿਪਾਹੀ ਨੇ ਅਦਾਲਤ ‘ਚ ਦਿੱਤੀ ਜਮਾਨਤ ਦੀ ਅਰਜ਼ੀ

Asli Punjabi by Asli Punjabi
May 29, 2020
in Entertainment
0
ਸਿੱਧੂ ਮੂਸੇਵਾਲਾ ਕੇਸ: ਡੀਐਸਪੀ ਦੇ ਬੇਟੇ ਤੇ 1 ਸਿਪਾਹੀ ਨੇ ਅਦਾਲਤ ‘ਚ ਦਿੱਤੀ ਜਮਾਨਤ ਦੀ ਅਰਜ਼ੀ
598
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 29 ਮਈ 2020 – ਜਿਲ੍ਹੇ ਦੇ ਪਿੰਡ ਬਡਬਰ ‘ਚ ਲੌਕਡਾਉਨ ਦੇ ਦੌਰਾਨ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਦੁਆਰਾ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ AK-47 ਰਾਈਫਲ ਨਾਲ ਕੀਤੀ ਫਾਇਰਿੰਗ ਕਰਨ ਦੇ ਮਾਮਲੇ ‘ਚ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਅਤੇ ਉਸ ਦੇ ਗੰਨਮੈਨ ਹਰਵਿੰਦਰ ਸਿੰਘ ਨੇ ਬਰਨਾਲਾ ਅਦਾਲਤ ਚ, ਐਂਟੀਸਪੇਟਰੀ ਜਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ।

ਐਡੀਸ਼ਨਲ ਜਿਲ੍ਹਾ ਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਨੇ ਪੁਲਿਸ ਤੋਂ 2 ਜੂਨ ਨੂੰ ਅਦਾਲਤ ਚ, ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਦੀ ਜਮਾਨਤ ਲਈ ਐਡਵੋਕੇਟ ਵਰਿੰਦਰ ਸਿੰਘ ਸੰਧੂ ਅਤੇ ਸਿਪਾਹੀ ਹਰਵਿੰਦਰ ਸਿੰਘ ਦੀ ਜਮਾਨਤ ਦੀ ਅਰਜੀ ਐਡਵੋਕੇਟ ਰਾਹੁਲ ਗੁਪਤਾ ਨੇ ਦਾਇਰ ਕੀਤੀ ਹੈ। ਜਮਾਨਤ ਦੀ ਅਰਜੀ ਤੇ ਸੁਣਵਾਈ ਲਈ ਅਦਾਲਤ ਨੇ ਥਾਣਾ ਧਨੌਲਾ ਦੀ ਪੁਲਿਸ ਨੂੰ ਮੂਸੇਵਾਲਾ ਕੇਸ ਦਾ ਰਿਕਾਰਡ 2 ਜੂਨ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।

You might also like

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

ਇਸੇ ਦਿਨ ਹੀ ਅਦਾਲਤ ‘ਚ ਜਮਾਨਤ ਦੀ ਅਰਜੀ ਤੇ ਸੁਣਵਾਈ ਵੀ ਹੋਵੇਗੀ। ਵਰਨਣਯੋਗ ਹੈ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੀਤੀ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਖਾਨਾਪੂਰਤੀ ਕਰਨ ਲਈ ਸਿੱਧੂ ਮੂਸੇਵਾਲਾ ,ਕਰਮ ਸਿੰਘ ਲਹਿਲ, ਇੰਦਰ ਗਰੇਵਾਲ ਸੰਗਰੂਰ, ਡੀਐਸਪੀ ਦਲਜੀਤ ਸਿੰਘ ਵਿਰਕ ਦੇ ਗੰਨਮੈਨ ਥਾਣੇਦਾਰ ਬਲਕਾਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ,ਹੌਲਦਾਰ ਗਗਨਦੀਪ ਸਿੰਘ,ਸਿਪਾਹੀ ਜਸਵੀਰ ਸਿੰਘ, ਸਿਪਾਹੀ ਹਰਵਿੰਦਰ ਸਿੰਘ ਦੇ ਖਿਲਾਫ ਥਾਣਾ ਧਨੌਲਾ ਚ, ਅਧੀਨ ਜੁਰਮ 188 ਆਈਪੀਸੀ ਤੇ ਡਿਜਾਸਟਰ ਐਕਟ ਦੀ ਧਾਰਾ 51 ਦੇ ਤਹਿਤ 4 ਮਈ ਨੂੰ ਕੇਸ ਦਰਜ ਕੀਤਾ ਸੀ।

– ਐਡਵੋਕੇਟ ਰਵੀ ਜੋਸ਼ੀ ਦੀ ਪੀਆਈਐਲ ਤੋਂ ਬਾਅਦ ਪੁਲਿਸ ਨੇ ਕੀਤਾ ਸੀ ਜੁਰਮ ‘ਚ ਵਾਧਾ

ਸਿੱਧੂ ਮੂਸੇਵਾਲਾ ਦੁਆਰਾ ਕੀਤੀ ਫਾਇਰਿੰਗ ਦੇ ਸਬੰਧ ‘ਚ ਪੁਲਿਸ ਵੱਲੋਂ ਖਾਨਾਪੂਰਤੀ ਕਰਕੇ ਕਮਜ਼ੋਰ ਧਾਰਾਵਾਂ ਲਾਉਣ ਦੇ ਵਿਰੁੱਧ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਐਡਵੋਕੇਟ ਰਵੀ ਜੋਸ਼ੀ ਨੇ ਹਾਈਕੋਰਟ ‘ਚ ਪੀਆਈਐਲ ਦਾਇਰ ਕਰਕੇ ਪੁਲਿਸ ਅਤੇ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਸਨ। ਪੁਲਿਸ ਅਤੇ ਸਰਕਾਰ ਨੇ ਹਾਈਕੋਰਟ ਦੀ ਫਿਟਕਾਰ ਤੋਂ ਬਚਣ ਲਈ ਸੁਣਵਾਈ ਦੀ ਨਿਸਚਿਤ ਤਾਰੀਖ ਵਾਲੇ ਦਿਨ ਸੁਣਵਾਈ ਤੋਂ ਐਨ ਪਹਿਲਾਂ ਹੀ ਪਟਿਆਲਾ ਰੇਂਜ ਦੇ ਆਈਜੀ ਜਤਿੰਦਰ ਸਿੰਘ ਔਲਖ ਨੇ ਹਲਫਨਾਮਾ ਦਾਇਰ ਕਰਕੇ ਦੱਸਿਆ ਸੀ ਕਿ ਸਿੱਧੂ ਮੂਸੇਵਾਲਾ ਦੇ ਵਿਰੁੱਧ ਥਾਣਾ ਧਨੌਲਾ ਅਤੇ ਥਾਣਾ ਸਦਰ ਧੂਰੀ ਦੇ ਕੇਸਾਂ ਦੇ ਜੁਰਮ ‘ਚ ਅਸਲਾ ਐਕਟ ਅਤੇ ਅਪਰਾਧਿਕ ਸਾਜਿਸ਼ ਦੀਆਂ ਧਾਰਾਵਾਂ ਦਾ ਵਾਧਾ ਕਰ ਦਿੱਤਾ ਹੈ। ਇਹ ਵੀ ਜਿਕਰਯੋਗ ਹੈ ਕਿ ਸੰਗਰੂਰ ਅਦਾਲਤ ਨੇ 27 ਮਈ ਨੂੰ ਹੀ ਜੰਗਸ਼ੇਰ ਸਿੰਘ ਤੇ ਸਿਪਾਹੀ ਹਰਵਿੰਦਰ ਸਿੰਘ ਆਦਿ ਦੀ ਗਿਰਫਤਾਰੀ ਤੇ 9 ਜੂਨ ਤੱਕ ਰੋਕ ਲਗਾ ਦਿੱਤੀ ਹੈ।

Previous Post

ਕੈਨੇਡਾ: ਸਰੀ ਬਾਰਡਰ ‘ਤੇ 20 ਕਿਲੋ ਸ਼ੱਕੀ ਕੋਕੀਨ ਫੜੀ

Next Post

ਨਿਊਜ਼ੀਲੈਂਡ: ਆਬਾਦੀ ਪੰਜਾਹ ਲੱਖ, ਕੋਰੋਨਾ ਦਾ ਮਰੀਜ਼ ਸਿਰਫ ਇੱਕ

Asli Punjabi

Asli Punjabi

Related Posts

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ
Entertainment

Jaat’ ਮੂਵੀ ਦੇ ਅਦਾਕਾਰਾਂ ਵਿਰੁਧ ਪਰਚਾ ਦਰਜ

by Asli Punjabi
April 18, 2025
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ
Entertainment

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

by Asli Punjabi
March 5, 2025
ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ
Entertainment

ਸੋਨਾਕਸ਼ੀ ਸਿਨਹਾ-ਜ਼ਹੀਰ ਇਕਬਾਲ ਪਿਛਲੇ ਕੁਝ ਸਮੇਂ ਤੋਂ ਇਕੱਠੇ ਰਹਿ ਰਹੇ ਹਨ, ਹੁਣ ਵਿਆਹ ਦੇ ਵੇਰਵੇ ਸਾਹਮਣੇ ਆਏ ਹਨ

by Asli Punjabi
June 11, 2024
ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ
Entertainment

ਸੀਰਤ ਕਪੂਰ ਨੇ ਰਕੁਲ ਅਤੇ ਜੈਕੀ ਦੇ ਵਿਆਹ ਵਿੱਚ ਮਿਰਰ-ਸਟੱਡਡ ਘੱਗਰਾ ਚੋਲੀ ਵਿੱਚ ਹੈਰਾਨ ਕੀਤਾ

by Asli Punjabi
February 29, 2024
ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ
Entertainment

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ – ਦੇਵ ਖਰੌੜ

by Asli Punjabi
February 14, 2024
Next Post
ਨਿਊਜ਼ੀਲੈਂਡ: ਆਬਾਦੀ ਪੰਜਾਹ ਲੱਖ, ਕੋਰੋਨਾ ਦਾ ਮਰੀਜ਼ ਸਿਰਫ ਇੱਕ

ਨਿਊਜ਼ੀਲੈਂਡ: ਆਬਾਦੀ ਪੰਜਾਹ ਲੱਖ, ਕੋਰੋਨਾ ਦਾ ਮਰੀਜ਼ ਸਿਰਫ ਇੱਕ

Recommended

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

April 12, 2021
ਹਾਈ ਕੋਰਟ ਦੇ 16 ਜੱਜਾਂ ਦੇ ਤਬਾਦਲੇ

ਹਾਈ ਕੋਰਟ ਦੇ 16 ਜੱਜਾਂ ਦੇ ਤਬਾਦਲੇ

October 18, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In