• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Asli Punjabi by Asli Punjabi
December 30, 2020
in Punjab, ਕਾਰੋਬਾਰ
0
ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਲਈ ਸਮਾਰਟ ਰਾਸ਼ਨ ਕਾਰਡ ਲਾਗੂ ਕਰਨ ਨਾਲ ਡਿਜੀਟਲਾਈਜੇਸ਼ਨ ਦੀ ਦਿਸ਼ਾ ਵਿਚ ਪੰਜਾਬ ਰਾਜ ਵਲੋਂ ਇਕ ਵੱਡੀ ਪੁਲਾਂਘ ਪੁੱਟੀ ਗਈ ਹੈ ਜਿਸ ਨਾਲ ਵਿਭਾਗ ਦੇ ਕੰਮਕਾਜ ਵਿਚ ਕ੍ਰਾਂਤੀਕਾਰੀ ਤਬਦੀਲੀ ਵੀ ਆਈ ਹੈ। ਉੱਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲਂਈ ਕੀਤਾ ਗਿਆ। ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਲ 2017 ਦੌਰਾਨ ਸੂਬੇ ਵਿੱਚ ਸੱਤਾ ਸੰਭਾਲਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਅਨਾਜ ਵੰਡ ਪ੍ਰਣਾਲੀ ਲਈ ਸਮਾਰਟ ਕਾਰਡ ਬਣਾਉਣ ਅਤੇ ਇਸ ਸਕੀਮ ਦੀ ਡਿਜੀਟਾਈਜ਼ੇਸ਼ਨ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸ ਵਾਅਦੇ ਦੇ ਪੂਰੇ ਹੋਣ ਸਹੀ ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਹੋ ਜਾਵੇਗੀ। ਇਸ ਸਕੀਮ ਅਧੀਨ ਸੂਬੇ ਦੇ 37 ਲੱਖ ਪਰਿਵਾਰਾਂ ਦੇ 1.41 ਕਰੋੜ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਜਿਹੇ ਪਰਿਵਾਰ ਜੋ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਹੀਂ ਆ ਸਕੇ, ਉਹਨਾਂ ਲਈ ਸਟੇਟ ਸਪਾਂਸਰਡ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਸੂਬੇ ਦੇ 2,37,200 ਪਰਿਵਾਰਾਂ (1 ਪਰਿਵਾਰ ਦੇ 4 ਮੈਂਬਰ ) ਦੇ 9,48,801 ਮੈਂਬਰਾਂ ਨੂੰ ਲਾਭ ਹੋਵੇਗਾ।ਉਹਨਾਂ ਕਿਹਾ ਕਿ ਸੱਤਾ ਸੰਭਾਲਣ ਸਾਰ ਕੈਪਟਨ ਸਰਕਾਰ ਵੱਲੋਂ ਸਾਲ 2017 ਦੌਰਾਨ ਸਰਕਾਰ ਵੱਲੋਂ ਰਾਜ ਦੇ ਕੁੱਝ ਜ਼ਿਲਿ੍ਹਆਂ ਵਿੱਚ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਕਣਕ ਦੀ ਵੰਡ ਬਾਇਓਮੈਟ੍ਰਿਕ ਮਾਧਿਅਮ ਰਾਹੀਂ ਈ ਪੋਸ ਮਸ਼ੀਨ ਦੁਆਰਾ ਕੀਤੀ ਗਈ ਸੀ। ਇਸ ਨਾਲ ਸਕੀਮ ਅਧੀਨ ਪੂਰੀ ਪਾਰਦਰਸ਼ਤਾ ਨਾਲ ਕਣਕ ਦੀ ਵੰਡ ਕੀਤੀ ਗਈ। ਇਸੇ ਤਰ੍ਹਾਂ ਹੀ ਸਾਲ 2018 ਤੋਂ ਲਗਾਤਾਰ ਹੁਣ ਤੱਕ ਪੂਰੇ ਰਾਜ ਵਿੱਚ ਕਣਕ ਦੀ ਵੰਡ ਆਨ-ਲਾਈਨ ਈ.ਪੋਸ ਮਸ਼ੀਨਾ ਰਾਹੀਂ ਹੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਹੋਣ ਵਾਲੀ ਡਾਇਵਰਸ਼ਨ ਨੂੰ ਖਤਮ ਕੀਤਾ ਗਿਆ ਹੈ ਅਤੇ ਇਸ ਭਲਾਈ ਸਕੀਮ ਦਾ ਲਾਭ ਕੇਵਲ ਯੋਗ ਲਾਭਪਾਤਰੀਆਂ ਨੂੰ ਹੀ ਮਿਲਣਾ ਯਕੀਨੀ ਬਣਾਇਆ ਗਿਆ। ਰਾਜ ਵਿੱਚ ਕਾਂਗਰਸ ਸਰਕਾਰ ਆਉਣ ’ਤੇ ਰਾਜ ਦੇ ਡਿਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਏ ਗਏ ਇੱਕ ਅਹਿਮ ਫੈਸਲੇ ਦੇ ਸਨਮੁੱਖ ਰਾਜ ਦੇ ਸਮੂਹ ਡਿਪੂ ਹੋਲਡਰਾਂ ਨੂੰ ਕਣਕ ਦੀ ਵੰਡ ਕਰਨ ’ਤੇ ਪਹਿਲਾਂ ਪ੍ਰਾਪਤ ਹੋ ਰਹੇ 25 ਰੁਪਏ ਪ੍ਰਤੀ ਕੁਇੰਟਲ ਮਾਰਜਨ ਨੂੰ 50 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਸੀ।

Previous Post

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ

Next Post

ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

ਸਾਲ 2020 ਦੌਰਾਨ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਖੁੱਲੇ ‘ਚ ਸ਼ੌਚ ਮੁਕਤ ਹੋਣ ਦਾ ਟੀਚਾ ਕੀਤਾ ਹਾਸਲ

Recommended

ਕਿਸਾਨਾਂ ‘ਤੇ ਹੋਏ ਤਸ਼ੱਦਦ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

February 20, 2024
ਕਰਜ਼ੇ ਅਤੇ ਬਿਜਲੀ ਬਿਲ ਮਾਫ਼ ਕਰਵਾਉਣ ਲਈ ਲਾਮਬੰਦੀ ਰੈਲੀ

August 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In