• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

Asli Punjabi by Asli Punjabi
December 30, 2020
in Health, Punjab
0
ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ
587
SHARES
3.3k
VIEWS
Share on FacebookShare on TwitterShare on Whatsapp

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਚੰਡੀਗੜ੍ਹ – ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10,000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ਼ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ ਮਰੀਜ਼ ਠੀਕ ਹੋ ਗਏ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਪਾਜੇਟਿਵ ਮਰੀਜ਼ਾਂ ਲਈ ਸਮਰਪਿਤ ਲੇਬਰ ਰੂਮ ਅਤੇ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੇ ਗਏ ਹਨ। ਵਿਭਾਗ ਨੇ ਕੋਵਿਡ-19 ਸਥਿਤੀ ਦੇ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਪਛਾਣ ਕਰਨ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਵਾਧੂ ਸਰੋਤ ਮੁਹੱਈਆ ਕਰਵਾਉਣ ਲਈ 76 ਮਾਪਦੰਡਾਂ ਦੇ ਪੈਮਾਨੇ ‘ਤੇ ਤਕਰੀਬਨ 250 ਨਿੱਜੀ ਹਸਪਤਾਲਾਂ ਦਾ ਵਿਆਪਕ ਸਰਵੇਖਣ ਕੀਤਾ। ਸੂਬਾ ਸਰਕਾਰ ਵਲੋਂ ਕੋਵਿਡ -19 ਮਹਾਂਮਾਰੀ ਦੇ ਪ੍ਰਬੰਧਨ ਲਈ ਸੁਪਰ ਸਪੈਸ਼ਲਿਸਟ ਤੇ ਮਾਹਰ ਡਾਕਟਰਾਂ, ਨਰਸਾਂ ਅਤੇ ਹੋਰ ਪੈਰਾਮੈਡਿਕਸ ਦੀਆਂ 1822 ਅਸਾਮੀਆਂ ਵਿਸ਼ੇਸ਼ ਤੌਰ ‘ਤੇ ਮਨਜ਼ੂਰ ਕੀਤੀਆਂ ਗਈਆਂ। ਇਕ ਮਾਹਰ ਸਮੂਹ ਸੂਬੇ ਵਿਚ ਤੀਜੇ ਦਰਜੇ ਦੀ ਸੇਵਾਵਾਂ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਦਾ ਹੈ। ਸੂਬੇ ਵਿੱਚ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਵਾਸਤੇ ਆਰਟੀ-ਪੀਸੀਆਰ ਟੈਸਟਿੰਗ ਲਈ ਪ੍ਰਤੀ ਦਿਨ 26500 ਟੈਸਟਾਂ ਦੀ ਸਮਰੱਥਾ ਵਾਲੀਆਂ ਸੱਤ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 27,34,826 ਟੈਸਟ ਕੀਤੇ ਜਾ ਚੁੱਕੇ ਹਨ।ਸ੍ਰੀ ਸੋਨੀ ਨੇ ਕਿਹਾ ਕਿ ਜੀਐਮਸੀਐਸ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਤਿੰਨ ਪਲਾਜ਼ਮਾ ਬੈਂਕ ਸਥਾਪਤ ਕੀਤੇ ਗਏ ਹਨ। ਇਹਨਾਂ ਜੀ.ਐੱਮ.ਸੀ.ਐੱਸ. ਦੀ ਸਹਾਇਤਾ ਨਾਲ ਪੰਜਾਬ ਭਰ ਵਿੱਚ ਪਲਾਜ਼ਮਾ ਦੀਆਂ 158 ਯੂਨਿਟ ਇਕੱਤਰ ਕੀਤੀਆਂ ਗਈਆਂ। ਪਲਾਜ਼ਮਾ ਨਿੱਜੀ ਹਸਪਤਾਲਾਂ ਦੁਆਰਾ ਮੁਫ਼ਤ ਪ੍ਰਦਾਨ ਕੀਤਾ ਗਿਆ ਅਤੇ ਮਹਾਂਮਾਰੀ ਦੌਰਾਨ ਓਪੀਡੀਜ਼ ਕਾਰਜਸ਼ੀਲ ਰਹੀਆਂ। ਸਾਰੀਆਂ ਪ੍ਰਕਿਰਿਆਵਾਂ ਦੌਰਾਨ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਦੀ ਪਾਲਣਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ, ਪਟਿਆਲਾ ਵਿਖੇ ਸਥਿਤ ਸੁਪਰ ਸਪੈਸ਼ਲਿਟੀ ਬਲਾਕ ਨੂੰ ਭਾਰਤ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਅਧੀਨ ਗ੍ਰੀਨ ਰੇਟਿੰਗ ਇੰਟੀਗ੍ਰੇਟਿਡ ਹੈਬੀਟੈਟ ਅਸੈਸਮੈਂਟ (ਜੀਆਰਆਈਐਚਏ) ਦੁਆਰਾ ‘ਥ੍ਰੀ ਸਟਾਰ’ ਪ੍ਰੋਵੀਜ਼ਨਲ ਵੀ3.1 ਰੇਟਿੰਗ ਦਿੱਤੀ ਗਈ ਹੈ।

Previous Post

ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਪ੍ਰਗਟ ਕੀਤਾ

Next Post

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
Next Post
ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

ਰਾਜ ਵਿਚ ਬਿਜਲੀ ਦੇ ਘਰੇਲੂ ਕਨੈਕਸ਼ਨ 30 ਦਿਨਾਂ ਦੇ ਅੰਦਰ ਦਿੱਤੀ ਜਾਣਗੇ ਬਿਜਲੀ ਮੰਤਰੀ

Recommended

ਬਾਈਡਨ ਪ੍ਰਸ਼ਾਸਨ ਬਣਾ ਰਿਹਾ ਹੈ ਟੈਕਸਾਸ ਦੀ ਸਰਹੱਦ ‘ਤੇ ਪ੍ਰਵਾਸੀਆਂ ਦੇ ਰਹਿਣ ਲਈ ਟੈਂਟ ਸਹੂਲਤ ਖੋਲ੍ਹਣ ਦੀ ਯੋਜ਼ਨਾ

March 2, 2021
ਭਾਰਤੀ ਕਾਨੂੰਨਾਂ ਦਾ ਸਨਮਾਨ ਕਰਨ ਸੋਸ਼ਲ ਸਾਈਟਾਂ: ਰਵੀ ਸ਼ੰਕਰ ਪ੍ਰਸਾਦ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In