• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

Asli Punjabi by Asli Punjabi
December 31, 2020
in Punjab
0
ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ
602
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਬਹੁਜਨ ਸਮਾਜ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਕਿਸਾਨਾਂ ਵਿਰੋਧੀ ਆਰਡੀਨੈਂਸ, ਖੇਤੀ ਬਿੱਲ ਅਤੇ ਅੱਜ ਤੱਕ ਖੇਤੀ ਕਾਨੂੰਨਾਂ ਦਾ ਸਖਤ ਆਵਾਜ਼ ਵਿਚ ਜਿਥੇ ਵਿਰੋਧ ਕੀਤਾ ਹੈ, ਓਥੇ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਹਮੇਸ਼ਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਸਾਡੀ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਇਕ ਜੁਬਾਨ ਨਾਲ ਖੇਤੀ ਕਾਨੂੰਨਾਂ ਦੇ ਵਿਰੋਧ ਉਪਰ ਆਪਣੇ ਸਟੈਂਡ ਤੇ ਪਹਿਰਾ ਦਿੱਤਾ ਹੈ, ਜਦੋਂਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਦਾ ਰੋਲ ਦੋਗਲਾ ਤੇ ਅਸਪਸ਼ਟ ਰਿਹਾ ਹੈ। ਬਸਪਾ ਦੇ ਪੰਦਰਾਂ ਸੰਸਦ ਮੈਂਬਰਾਂ ਨੇ ਲੋਕ ਸਭਾ ਤੇ ਰਾਜ ਸਭਾ ਵਿਚ ਡਟਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਕਿਸਾਨਾਂ ਦੇ 25 ਸਤੰਬਰ ਪੰਜਾਬ ਬੰਦ ਅਤੇ 8 ਦਸੰਬਰ ਭਾਰਤ ਬੰਦ ਦਾ ਖੁੱਲਾ ਸਮਰਥਨ ਸਾਡੀ ਪਾਰਟੀ ਨੇ ਕੀਤਾ। 22 ਦਸੰਬਰ ਨੂੰ ਬਸਪਾ ਪੰਜਾਬ ਦੀ ਲੀਡਰਸ਼ਿਪ ਨੇ ਸ਼੍ਰੀ ਦਰਬਾਰ ਸਾਹਿਬ ਜਾਕੇ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਅਤੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।ਭਾਜਪਾ ਨੇ ਕਿਸਾਨ ਸੰਘਰਸ਼ ਨਾਲ ਜੋ ਮਤਰੇਆ ਸਲੂਕ ਕੀਤਾ ਹੈ, ਉਹ ਨਿੰਦਣਯੋਗ ਹੈ ਅਤੇ ਬਸਪਾ ਪੰਜਾਬ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਦਾ ਕੰਮ ਕਰੇਗੀ। ਕਿਸਾਨ ਅੰਦੋਲਨ ਦੌਰਾਨ ਭਾਜਪਾ ਨੇ ਦਲਿਤ ਕਿਸਾਨ ਦਾ ਝਗੜਾ ਖੜ੍ਹਾ ਕਰਨ ਲਈ ਅੰਬੇਡਕਰ ਦੀਆ ਮੂਰਤੀਆ ਧੋਣ ਦਾ ਡਰਾਮਾ ਸ਼ੁਰੂ ਕੀਤਾ ਸੀ। ਭਾਜਪਾ ਨੇ ਬੰਦੇ ਮਾਤਰਮ ਅਤੇ ਭਾਰਤ ਮਾਤਾ ਦੀ ਜੈ ਛੱਡਕੇ ਬਸਪਾ ਦਾ ਨਾਹਰਾ ਜੈ ਭੀਮ ਹੈ ਭਾਰਤ ਸ਼ੁਰੂ ਕੀਤਾ, ਇਹਨਾਂ ਸਾਰੀਆਂ ਸਾਜਿਸ਼ਾਂ ਨੂੰ ਬਸਪਾ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਭਾਜਪਾ ਨਾਲ ਸਿੱਧੀ ਟੱਕਰ ਲੈਕੇ ਨੰਗਾ ਕੀਤਾ ਅਤੇ ਕਿਸਾਨ ਅੰਦੋਲਨ ਨੂੰ ਸੁਰੱਖਿਅਤ ਰੱਖਣ ਦਾ ਕੰਮ ਕੀਤਾ।ਸ ਗੜ੍ਹੀ ਕੇ ਕਿਹਾ ਕਿ ਬਸਪਾ ਪੰਜਾਬ ਕਿਸਾਨ ਅੰਦੋਲਨ ਦੀ ਕਾਮਯਾਬੀ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਹਿਤ ਨਵਾਂ ਸਾਲ ਕਿਸਾਨਾਂ ਨਾਲ ਮਨਾਏਗੀ। ਇਸ ਸਬੰਧੀ ਬਸਪਾ ਆਗੂ 31 ਦਸੰਬਰ ਨੂੰ ਦੋਪਹਿਰ 12 ਵਜੇ ਸ਼ੰਭੂ ਬੈਰੀਅਰ ਤੋਂ ਰਵਾਨਾ ਹੋਣਗੇ ਅਤੇ 1ਜਨਵਰੀ ਦੀ ਰਾਤ ਕਿਸਾਨਾਂ ਵਿਚ ਸਿੰਘ ਬਾਰਡਰ ਪੁੱਜਣਗੇ ਅਤੇ ਕਿਸਾਨਾਂ ਨਾਲ ਰਾਤ ਬਿਤਾਉਣਗੇ।ਇਸ ਮੌਕੇ ਸੂਬਾ ਜਨਰਲ ਸਕੱਤਰ ਡਾਕਟਰ ਨਛੱਤਰ ਪਾਲ ਜੀ ਨੇ ਕਿਹਾ ਕਿ ਬਸਪਾ ਦਾ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਉਦੇਸ਼ ਦੂਜੀਆਂ ਪਾਰਟੀਆਂ ਦੀ ਤਰ੍ਹਾ ਸਵਾਰਥ ਭਰਿਆ ਨਹੀ, ਸਗੋਂ ਗੁਰੂਬਾਣੀ ਦੇ ਆਸ਼ੇ ਅਨੁਸਾਰ ਸਰਕਾਰ ਦੇ ਜਬਰ ਦਾ ਮੁਕਾਬਲਾ ਕਰ ਰਹੇ ਕਿਸਾਨਾਂ ਨਾਲ ਖੜ੍ਹਕੇ ਆਪਣੇ ਨੈਤਿਕ ਫਰਜਾਂ ਨੂੰ ਪੂਰਾ ਕਰਨਾ ਹੈ। ਕਿਸਾਨ ਸੰਘਰਸ਼ ਵਿਚ ਬਸਪਾ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਬਸਪਾ ਪੰਜਾਬ ਨੂੰ ਕਿਸਾਨ ਜੋ ਵੀ ਜਿੰਮੇਵਾਰੀ ਦੇਣਗੇ, ਉਹ ਪੂਰੀ ਕੀਤੀ ਜਾਵੇਗੀ।

Previous Post

ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ

Next Post

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

Recommended

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਤੋਂ ਅਸਤੀਫਾ ਮੰਗਿਆ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਤੋਂ ਅਸਤੀਫਾ ਮੰਗਿਆ

January 19, 2022
ਪੁਲੀਸ ਵੱਲੋਂ ਬਾਰਾਮੂਲਾ ਵਿੱਚ 3 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਪੁਲੀਸ ਵੱਲੋਂ ਬਾਰਾਮੂਲਾ ਵਿੱਚ 3 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

September 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In