• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Asli Punjabi by Asli Punjabi
December 31, 2020
in Health
0
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹਸਪਤਾਲ ਤੋਂ ਮਿਲੀ ਛੁੱਟੀ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਗੁਰੂਗ੍ਰਾਮ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਕਰਯੋਗ ਹੈ ਕਿ ਕੋਰੋਨਾ ਪੀੜਤ ਹੋਣ ਨਾਲ ਅਨਿਲ ਵਿਜ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਅੰਬਾਲਾ ਹਸਪਤਾਲ ਤੋਂ ਗ੍ਰਹਿ ਮੰਤਰੀ ਅਨਿਲ ਵਿਜ ਪੀ.ਜੀ.ਆਈ. ਰੋਹਤਕ ਰੈਫਰ ਕੀਤਾ ਗਿਆ ਸੀ। ਉਹਨਾਂ ਦੇ ਫ਼ੇਫੜੇ ਵਿੱਚ ਇਨਫੈਕਸ਼ਨ ਸੀ। 20 ਨਵੰਬਰ ਨੂੰ ਅਨਿਲ ਵਿਜ ਨੇ ਕੋਰੋਨਾ ਦੀ ਵੈਕਸੀਨ ‘ਕੋਵੈਕਸੀਨ’ ਦੀ ਪਹਿਲੀ ਡੋਜ਼ ਲਗਵਾਈ ਸੀ। 5 ਦਸੰਬਰ ਨੂੰ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ ਉਹ ਵੈਕਸੀਨ ਲੈਣ ਤੋਂ ਬਾਅਦ ਵੀ ਕੋਰੋਨਾ ਪਾਜ਼ੇਟਿਵ ਹੋ ਗਏ।ਇਸ ਤੋਂ ਬਾਅਦ ਇਸ ਮਾਮਲੇ ਵਿੱਚ ਸਿਹਤ ਮੰਤਰਾਲਾ ਨੂੰ ਸਫ਼ਾਈ ਦੇਣੀ ਪਈ ਸੀ। ਵਿਜ ਨੂੰ ਭਾਰਤ ਬਾਇਓਟੇਕ ਅਤੇ ਆਈ.ਸੀ. ਐਮ.ਆਰ. ਵਲੋਂ ਵਿਕਸਿਤ ਕੀਤੀ ਜਾ ਰਹੀ ਕੋਵੈਕਸੀਨ ਦੀ ਡੋਜ਼ ਦਿੱਤੀ ਗਈ ਸੀ। ਬਾਅਦ ਵਿੱਚ ਖ਼ੁਦ ਵਿਜ ਨੇ ਕਿਹਾ ਸੀ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਕੋਰੋਨਾ ਦੀ ਵੈਕਸੀਨ ਦੂਜਾ ਡੋਜ਼ ਲੈਣ ਦੇ ਲਗਭਗ 14 ਦਿਨਾਂ ਬਾਅਦ ਕੰਮ ਕਰਨਾ ਸ਼ੁਰੂ ਕਰਦੀ ਹੈ। ਵੈਕਸੀਨ ਦੀ ਦੂਜੀ ਡੋਜ਼ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਲਗਾਈ ਜਾਂਦੀ ਹੈ, ਜਿਸ ਦੇ 14 ਦਿਨਾਂ ਬਾਅਦ ਹੀ ਸਰੀਰ ਵਿੱਚ ਐਂਟੀਬਾਡੀਜ਼ ਵਿਕਸਿਤ ਹੁੰਦੇ ਹਨ। ਉਦੋਂ ਕੋਰੋਨਾ ਤੋਂ ਸੁਰੱਖਿਆ ਮਿਲ ਪਾਉਂਦੀ ਹੈ। ਯਾਨੀ ਕਿ ਇਸ ਪੂਰੀ ਪ੍ਰਕਿਰਿਆ ਵਿੱਚ 42 ਤੋਂ 45 ਦਿਨ ਦਾ ਸਮਾਂ ਲੱਗਦਾ ਹੈ। ਇਸ ਵਿਚ ਵੈਕਸੀਨ ਤੋਂ ਕੋਈ ਸੁਰੱਖਿਆ ਨਹੀਂ ਮਿਲਦੀ ਹੈ।

Previous Post

ਬਿ੍ਰਟੇਨ ਤੋਂ ਆਉਣ ਵਾਲੀਆਂ ਉਡਾਣਾਂ ਤੇ ਲੱਗੀ ਰੋਕ 7 ਜਨਵਰੀ ਤੱਕ ਵਧਾਈ

Next Post

ਕੈਨੇਡਾ ਆਉਣ ਵਾਲੇ ਹਰੇਕ ਮੁਸਾਫ਼ਰ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ – ਬਿਲ ਬਲੇਅਰ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਕੈਨੇਡਾ ਆਉਣ ਵਾਲੇ ਹਰੇਕ ਮੁਸਾਫ਼ਰ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ – ਬਿਲ ਬਲੇਅਰ

ਕੈਨੇਡਾ ਆਉਣ ਵਾਲੇ ਹਰੇਕ ਮੁਸਾਫ਼ਰ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ – ਬਿਲ ਬਲੇਅਰ

Recommended

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

July 29, 2021
ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਵਾਲੇ ਪੰਜ ਜਣਿਆਂ ਖਿਲਾਫ ਫੌਜਦਾਰੀ ਕੇਸ ਦਰਜ

ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ਵਾਲੇ ਪੰਜ ਜਣਿਆਂ ਖਿਲਾਫ ਫੌਜਦਾਰੀ ਕੇਸ ਦਰਜ

July 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In