• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਟਿੱਡੀ ਦਲ ਦੇ ਸੰਭਾਵੀ ਖਤਰੇ ਤੋਂ ਫ਼ਸਲਾਂ ਨੂੰ ਬਚਾਉਣ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

Asli Punjabi by Asli Punjabi
May 29, 2020
in Punjab
0
ਟਿੱਡੀ ਦਲ ਦੇ ਸੰਭਾਵੀ ਖਤਰੇ ਤੋਂ ਫ਼ਸਲਾਂ ਨੂੰ ਬਚਾਉਣ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
588
SHARES
3.3k
VIEWS
Share on FacebookShare on TwitterShare on Whatsapp

ਨਵਾਂਸ਼ਹਿਰ, 29 ਮਈ 2020 – ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਟਿੱਡੀ ਦਲ ਦੇ ਸੰਭਾਵਿਤ ਖ਼ਤਰੇ ਦੀਆਂ ਚਿਤਾਵਨੀਆਂ ਦੇ ਮੱਦੇਨਜ਼ਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਦੇ ਲਈ ਅੱਜ ਮੀਟਿੰਗ ਕਰਕੇ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ ਕੀਤੀ ਗਈ।

ਮੀਟਿੰਗ ’ਚ ਖੇਤੀਬਾੜੀ ਵਿਭਾਗ, ਬਾਗ਼ਬਾਨੀ ਵਿਭਾਗ ਨੂੰ ਨੋਡਲ ਵਿਭਾਗਾਂ ਵਜੋਂ ਕੰਮ ਕਰਨ ਦੀ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਹੋਰਨਾਂ ਵਿਭਾਗਾਂ ਜਿਵੇਂ ਕਿ ਪੇਂਡੂ ਵਿਕਾਸ ਤੇ ਪੰਚਾਇਤ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਾਇਰ ਬਿ੍ਰਗੇਡ, ਸਹਿਕਾਰਤਾ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਜਨ ਸਿਹਤ, ਪਾਵਰਕਾਮ ਨੂੰ ਇਨ੍ਹਾਂ ਦੋਵੇਂ ਨੋਡਲ ਵਿਭਾਗਾਂ ਦੀ ਸਹਾਇਤਾ ਲਈ ਤਿਆਰ ਰਹਿਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਤਿੰਨਾਂ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟ੍ਰੇਟ ਆਪੋ ਆਪਣੇ ਇਲਾਕਿਆਂ ਦੇ ਨੋਡਲ ਅਫ਼ਸਰ ਹੋਣਗੇ ਅਤੇ ਬਲਾਕ ਪੱਧਰ ’ਤੇ ਟਿੱਡੀ ਦਲ ਦੇ ਟਾਕਰੇ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੀ ਨਿਗਰਾਨੀ ਰੱਖਣਗੇ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਮੀਟਿੰਗ ’ਚ ਸ਼ਾਮਿਲ ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਰਾਜਸਥਾਨ ਵਿੱਚ ਟਿੱਡੀ ਦਲ ਵੱਲੋਂ ਫ਼ਸਲਾਂ ’ਤੇ ਹਮਲਾ ਕਰਨ ਬਾਅਦ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਵੀ ਇਸ ਤਰ੍ਹਾਂ ਦੇ ਹਮਲੇ ਦਾ ਡਰ ਪਾਇਆ ਜਾ ਰਿਹਾ ਹੈ ਪਰੰਤੂ ਕਈ ਵਾਰ ਹਵਾ ਦੇ ਰੁੱਖ ਨਾਲ ਇਹ ਟਿੱਡੀ ਦਲ ਇਨ੍ਹਾਂ ਜ਼ਿਲ੍ਹਿਆਂ ਤੋਂ ਹੋਰਨੀ ਥਾਂਈਂ ਵੀ ਆ ਸਕਦਾ ਹੈ, ਜਿਸ ਲਈ ਸਾਨੂੰ ਤਿਆਰੀ ਕਰਕੇ ਰੱਖਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮੁੱਖ ਖੇਤੀਬਾੜੀ ਅਫ਼ਸਰ ਤੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਇਸ ਮੁਹਿੰਮ ਵਿੱਚ ਬਤੌਰ ਨੋਡਲ ਵਿਭਾਗ ਕੰਮ ਕਰਨਗੇ ਅਤੇ ਦੂਸਰੇ ਸਾਰੇ ਵਿਭਾਗਾਂ ਦੇ ਨਾਲ ਤਾਲਮੇਲ ਬਣਾ ਕੇ ਰੱਖਣਗੇ। ਉਹ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦਾ ਇੱਕ ਵਟਸਐੱਪ ਗਰੁੱਪ ਬਣਾਉਣਗੇ, ਜਿਸ ਵਿੱਚ ਟਿੱਡੀ ਦਲ ਨਾਲ ਜੁੜੀਆਂ ਸਾਰੀਆਂ ਸੂਚਨਾਵਾਂ ਨੂੰ ਸਾਂਝਾ ਕੀਤਾ ਜਾਵੇਗਾ ਤਾਂ ਜੋ ਤਿਆਰੀ ਹੋਰ ਮਜ਼ਬੂਤ ਹੋ ਸਕੇ।

ਉਨ੍ਹਾਂ ਨੇ ਮੀਟਿੰਗ ’ਚ ਸ਼ਾਮਿਲ ਮਾਰਕਫ਼ੈਡ ਦੇ ਜ਼ਿਲ੍ਹਾ ਮੈਨੇਜਰ ਨੂੰ ਜ਼ਿਲ੍ਹੇ ਲਈ ਜ਼ਰੂਰਤ ਅਨੁਸਾਰ ਛਿੜਕਾਅ ਵਾਲੇ ਰਸਾਇਣ ਦਾ ਭੰਡਾਰ ਰੱਖਣ ਲਈ ਕਿਹਾ। ਇਸ ਤੋਂ ਇਲਾਵਾ ਫਾਇਰ ਬਿ੍ਰਗੇਡ ਦੀਆਂ ਗੱਡੀਆਂ, ਮਾਰਕੀਟ ਕਮੇਟੀ ਦੀਆਂ ਗੱਡੀਆਂ, ਕਿਸਾਨਾਂ ਕੋਲ ਮੌਜੂਦ ਸਪਰੇਅ ਪੰਪ, ਰਾਤ ਨੂੰ ਆਪਰੇਸ਼ਨ ਚਲਾਉਣ ਦੇ ਲਈ ਪੁਲਿਸ ਵਿਭਾਗ ਦੀਆਂ ਸਰਚ ਲਾਈਟਾਂ ਸਮੇਤ ਸਾਰੇ ਸਮਾਨ ਦੀਆਂ ਸੂਚੀਆਂ ਤਿਆਰ ਰੱਖਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨ ਸਿਹਤ ਵਿਭਾਗ ਲੋੜ ਵਾਲੀ ਥਾਂ ’ਤੇ ਪਾਣੀ ਦੀ ਆਪਣੀ ਟੈਂਕੀਆਂ ’ਚ ਸਪਲਾਈ, ਪਾਵਰਕਾਮ ਮੋਟਰਾਂ ਚਲਾਉਣ ਲਈ ਬਿਜਲੀ ਸਪਲਾਈ ਦਾ ਪ੍ਰਬੰਧ ਕਰਕੇ ਰੱਖਣਗੇ।

ਇਸ ਮੌਕੇ ਏ.ਡੀ.ਸੀ. (ਜ) ਅਦਿਤਿਆ ਉੱਪਲ, ਐਸ ਪੀ (ਐਚ) ਮਨਵਿੰਦਰਬੀਰ ਸਿੰਘ, ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ ਡੀ ਐਮ ਬਲਾਚੌਰ ਜਸਬੀਰ ਸਿੰਘ, ਐਸ ਡੀ ਐਮ ਬੰਗਾ ਦੀਪਜੋਤ ਕੌਰ, ਡੀ ਆਰ ਓ ਵਿਪਿਨ ਭੰਡਾਰੀ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਮੋਨਿਕਾ ਸ਼ਰਮਾ ਕਰਨਗੇ ਮਰਨ ਤੋਂ ਬਾਅਦ ਆਪਣਾ ਸ਼ਰੀਰ ਦਾਨ

Next Post

ਬਠਿੰਡਾ ‘ਚ ਸਾਹਮਣੇ ਆਏ ਕੋਰੋਨਾ ਦੇ 4 ਨਵੇਂ ਕੇਸ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਬਠਿੰਡਾ ‘ਚ ਸਾਹਮਣੇ ਆਏ ਕੋਰੋਨਾ ਦੇ 4 ਨਵੇਂ ਕੇਸ

ਬਠਿੰਡਾ 'ਚ ਸਾਹਮਣੇ ਆਏ ਕੋਰੋਨਾ ਦੇ 4 ਨਵੇਂ ਕੇਸ

Recommended

ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਤੇ ਕਿਸਾਨ ਤਿਆਰ! ਵਿਭਾਗ ਨੇ ਗਠਿਤ ਕੀਤੀਆਂ 43 ਸਰਵੇਲੈਂਸ ਟੀਮਾਂ

ਗੁਲਾਬੀ ਸੁੰਡੀ ਦੀ ਸਿਰੀ ਨੱਪਣ ਲਈ ਖੇਤੀਬਾੜੀ ਮਹਿਕਮਾ ਤੇ ਕਿਸਾਨ ਤਿਆਰ! ਵਿਭਾਗ ਨੇ ਗਠਿਤ ਕੀਤੀਆਂ 43 ਸਰਵੇਲੈਂਸ ਟੀਮਾਂ

June 12, 2024
ਮਾਨਸਾ ਵਿੱਚ ਪੁਲੀਸ ਅਤੇ ਮੁਲਜ਼ਮਾਂ ਵਿਚਕਾਰ ਫਾਇਰਿੰਗ ਦੌਰਾਨ 1 ਜ਼ਖਮੀ

ਮਾਨਸਾ ਵਿੱਚ ਪੁਲੀਸ ਅਤੇ ਮੁਲਜ਼ਮਾਂ ਵਿਚਕਾਰ ਫਾਇਰਿੰਗ ਦੌਰਾਨ 1 ਜ਼ਖਮੀ

December 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In