• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

Asli Punjabi by Asli Punjabi
January 3, 2021
in Punjab, Top Stories
0
ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ
586
SHARES
3.3k
VIEWS
Share on FacebookShare on TwitterShare on Whatsapp

ਨੁਕਸਾਨੇ ਗਏ ਮੋਬਾਇਲ ਟਾਵਰ ਦੀ ਮੁਰੰਮਤ ਤਾਂ ਹੋ ਸਕਦੀ ਹੈ ਪਰ ਦਿੱਲੀ ਦੀਆਂ ਸਰਹੱਦਾਂ ਉਤੇ ਫੌਤ ਹੋ ਚੁੱਕੇ ਕਿਸਾਨ ਵਾਪਸ ਨਹੀਂ ਆ ਸਕਦੇ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ ਮੰਗਣ ਦੀ ਬਜਾਏ ਸਿਖਰਲੇ ਅਧਿਕਾਰੀਆਂ ਨੂੰ ਸੱਦਣ ਦਾ ਸਖ਼ਤ ਨੋਟਿਸ ਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਢਾਹ ਲੱਗਣ ਬਾਰੇ ਭਾਜਪਾ ਦਾ ਕੂੜ ਪ੍ਰਚਾਰ ਖੇਤੀ ਕਾਨੂੰਨਾਂ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਹਟਾਉਣ ਦੇ ਹੱਥਕੰਡੇ ਤੋਂ ਵੱਧ ਕੁਝ ਵੀ ਨਹੀਂ ਪਰ ਫੇਰ ਵੀ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਕੋਲ ਉਠਾਉਣਾ ਚਾਹੀਦਾ ਸੀ।ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਕੁਝ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਣ ਦੀਆਂ ਇੱਕਾ-ਦੁੱਕਾ ਘਟਨਾਵਾਂ ਦੇ ਮੱਦੇਨਜ਼ਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਕਥਿਤ ਸਮੱਸਿਆ ਬਾਰੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਬੁਲਾਉਣ ਉਤੇ ਜਾਹਰ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਭਖੇ ਹੋਏ ਮਾਹੌਲ ਉਤੇ ਗੈਰ-ਜਿੰਮੇਵਾਰਾਨਾ ਬਿਆਨਬਾਜੀ ਰਾਹੀਂ ਬਲਦੀ ਉਤੇ ਤੇਲ ਪਾਉਣ ਲਈ ਸੂਬੇ ਦੀ ਭਾਜਪਾ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕੀਤੀ ਹੈ। ਉਹਨਾਂ ਨੇ ਭਾਜਪਾ ਵੱਲੋਂ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੁਝ ਘਟਨਾਵਾਂ ਨੂੰ ਅਮਨ-ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਕਮਜੋਰ ਕਰਨ ਦੀ ਗਿਣੀ-ਮਿੱਥੀ ਘਟੀਆ ਸਾਜਿਸ਼ ਕਰਾਰ ਦਿੱਤਾ।ਮੁੱਖ ਮੰਤਰੀ ਨੇ ਕਿਹਾ,”ਨੁਕਸਾਨੇ ਗਏ ਟਾਵਰਾਂ ਦੀ ਮੁਰੰਮਤ ਤਾਂ ਕੀਤੀ ਜਾ ਸਕਦਾ ਹੈ ਅਤੇ ਕੀਤੀ ਵੀ ਜਾ ਰਹੀ ਹੈ ਪਰ ਦਿੱਲੀ ਦੀਆਂ ਸਰਹੱਦਾਂ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਠਧਰਮੀ ਵਾਲੇ ਰਵੱਈਏ ਵਿਰੁੱਧ ਆਪਣਾ ਹੱਕ ਲੈਣ ਲਈ ਲੜਾਈ ਲੜੀ ਜਾ ਰਹੀ ਹੈ, ਹੱਡ ਚੀਰਵੀਂ ਠੰਢ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾ ਵਾਪਸ ਨਹੀਂ ਆ ਸਕਦੇ। ਉਹਨਾਂ ਨੇ ਇਸ ਗੱਲ ਉਤੇ ਹੈਰਾਨੀ ਜਾਹਰ ਕੀਤੀ ਕਿ ਕਿਸੇ ਵੀ ਭਾਜਪਾ ਨੇਤਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਜਿਹਨਾਂ ਵਿੱਚੋਂ ਕੁਝ ਨੇ ਖੁਦਕੁਸ਼ੀ ਕਰ ਲਈ ਸੀ, ਉਪਰ ਚਿੰਤਾ ਜਾਹਰ ਨਹੀਂ ਕੀਤੀ। ਉਹਨਾਂ ਕਿਹਾ,”ਫੌਤ ਹੋ ਚੁੱਕੀਆਂ ਜਿੰਦਗੀਆਂ ਮੁੜ ਇਸ ਜਹਾਨ ਉਤੇ ਨਹੀਂ ਆ ਸਕਦੀਆਂ।“ ਉਹਨਾਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਆਪਣੀ ਘਟੀਆ ਬਿਆਨੀ ਨਾਲ ਸ਼ਾਂਤਮਈ ਅੰਦੋਲਨ ਉਤੇ ਸਿਆਸਤ ਨਾ ਖੇਡਣ ਲਈ ਆਖਿਆ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮੱਥੇ ਉਤੇ ਨਕਸਲੀ, ਖਾਲਿਸਤਾਨੀ ਵਰਗੇ ਸ਼ਬਦਾਂ ਦਾ ਕਲੰਕ ਲਾਉਣ ਦੀ ਬਜਾਏ ਭਾਜਪਾ ਨੂੰ ਭਾਰਤ ਸਰਕਾਰ ਵਿੱਚ ਆਪਣੀ ਕੇਂਦਰੀ ਲੀਡਰਸ਼ਿਪ ਉਪਰ ਅੰਨਦਾਤਿਆਂ ਦੀ ਆਵਾਜ਼ ਸੁਣਨ ਅਤੇ ਕਾਲੇ ਖੇਤੀ ਕਾਨੂੰਨ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ ਕਿਉ ਜੋ ਇਹ ਕਾਨੂੰਨ ਕਿਸਾਨ ਭਾਈਚਾਰੇ ਦੇ ਜੀਵਨ ਅਤੇ ਭਵਿੱਖ ਲਈ ਖ਼ਤਰਾ ਬਣੇ ਹੋਏ ਹਨ। ਉਹਨਾਂ ਕਿਹਾ,”ਜਦੋਂ ਕਿਸਾਨਾਂ ਦੀ ਹੋਂਦ ਤੱਕ ਦਾਅ ਉਤੇ ਲੱਗੀ ਹੋਵੇ ਤਾਂ ਉਸ ਵੇਲੇ ਭਾਜਪਾ ਲੀਡਰ ਘਟੀਆ ਸਿਆਸਤ ਵਿੱਚ ਗਲਤਾਨ ਹਨ ਅਤੇ ਇੱਥੋਂ ਤੱਕ ਕਿ ਰਾਜਪਾਲ ਦੇ ਸੰਵਿਧਾਨਕ ਅਹੁਦੇ ਨੂੰ ਵੀ ਇਸ ਅਣਸੁਖਾਵੇਂ ਏਜੰਡੇ ਵਿੱਚ ਲਪੇਟ ਲਿਆ।“ਭਾਜਪਾ ਦੇ ਇਹਨਾਂ ਹੱਥਕੰਡਿਆਂ ਅੱਗੇ ਰਾਜਪਾਲ ਵੱਲੋਂ ਝੁਕ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਭਾਜਪਾ ਲੀਡਰ ਦੀ ਸ਼ਿਕਾਇਤ ਉਤੇ ਰਾਜਪਾਲ ਨੇ ਸਿਰਫ ਇਕ ਦਿਨ ਵਿੱਚ ਹੀ ਪ੍ਰਤੀਕਰਮ ਦੇ ਦਿੱਤਾ ਜੋ ਵਿਧਾਨ ਸਭਾ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਸੇ ਕੀਤੇ ਸੂਬਾਈ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਲਈ ਗਈ ਲੰਮੀ ਦੇਰੀ ਦੇ ਬਿਲਕੁਲ ਉਲਟ ਹੈ।ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਕਾਂਗਰਸ ਦੁਆਰਾ ਪੰਜਾਬ ਵਿੱਚ ਜਮਹੂਰੀਅਤ ਉਤੇ ਕੀਤੇ ਹਮਲੇ ਦੇ ਦੋਸ਼ਾਂ ਦਾ ਮਜਾਕ ਉਡਾਉਂਦਿਆਂ ਇਸ ਨੂੰ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ। ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ,”ਇਕ ਪਾਰਟੀ ਜਿਸ ਨੇ ਅਸਲੀਅਤ ਵਿੱਚ ਸੂਬੇ ਦੀ ਹਰੇਕ ਜਮਹੂਰੀ ਸੰਸਥਾ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੋਵੇ, ਉਸ ਵੱਲੋਂ ਕਿਸੇ ਹੋਰ ਨੂੰ ਗੈਰ-ਜਮਹੂਰੀ ਦੱਸਣ ਦਾ ਕੋਈ ਹੱਕ ਨਹੀਂ।“

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Next Post

ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ – ਸਹਿਕਾਰਤਾ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ – ਸਹਿਕਾਰਤਾ ਮੰਤਰੀ

ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ - ਸਹਿਕਾਰਤਾ ਮੰਤਰੀ

Recommended

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਅਗਲੀ ਸੁਣਵਾਈ 4 ਸਤੰਬਰ ਨੂੰ

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਅਗਲੀ ਸੁਣਵਾਈ 4 ਸਤੰਬਰ ਨੂੰ

August 4, 2023
ਝੋਨੇ ਦੀ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਪਿੰਡਾਂ ਵਿਚ ਇਕ ਲਹਿਰ ਬਣੀ – ਜ਼ਿਲ੍ਹਾ ਸਿਖਲਾਈ ਅਫ਼ਸਰ

ਝੋਨੇ ਦੀ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਪਿੰਡਾਂ ਵਿਚ ਇਕ ਲਹਿਰ ਬਣੀ – ਜ਼ਿਲ੍ਹਾ ਸਿਖਲਾਈ ਅਫ਼ਸਰ

October 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In